ਯਸਾਯਾਹ Chapter 15

For English

Read ਯਸਾਯਾਹ Chapter 15 Online

Read ਯਸਾਯਾਹ Chapter 15 online from the Holy Bible. This chapter is part of the Book of ਯਸਾਯਾਹ in the Old Testament. Browse every verse with easy chapter navigation, continue to the next chapter, or explore the complete Book of ਯਸਾਯਾਹ and the Holy Bible online.

Choose a Chapter

ਯਸਾਯਾਹ 15

ਅਧਿਆਇ 15

1. ਇਹ ਉਦਾਸ ਸੁਨੇਹਾ ਮੋਆਬ ਬਾਰੇ ਹੈ: ਇੱਕ ਰਾਤ ਵਿੱਚ ਫ਼ੌਜਾਂ ਨੇ ਆਰ ਮੋਆਬ ਦੀ ਦੌਲਤ ਲੁੱਟ ਲਈ। ਉਸ ਰਾਤ, ਸ਼ਹਿਰ ਤਬਾਹ ਕੀਤਾ ਗਿਆ ਸੀ। ਇੱਕ ਰਾਤ ਵਿੱਚ ਫੌਜ ਨੇ ਕੀਰ ਮੋਆਬ ਦੀ ਦੌਲਤ ਲੁੱਟ ਲਈ। ਉਸ ਰਾਤ ਸ਼ਹਿਰ ਤਬਾਹ ਕੀਤਾ ਗਿਆ ਸੀ।

2. ਰਾਜੇ ਦੇ ਪਰਿਵਾਰ ਤੇ ਦੀਬੋਨ ਦੇ ਲੋਕ ਨੇ ਉਪਾਸਨਾ ਸਬਾਨਾਂ ਉੱਤੇ ਰੋਣ ਲਈ ਜਾ ਰਹੇ ਮੋਆਬ ਦੇ ਲੋਕ ਨਬੋ ਅਤੇ ਮੇਦਬਾ ਲਈ ਰੋ ਰਹੇ ਹਨ। ਲੋਕਾਂ ਨੇ ਇਹ ਦਰਸਾਉਣ ਲਈ ਕਿ ਉਹ ਉਦਾਸ ਹਨ ਮੂੰਹ ਸਿਰ ਮੁਨਾ ਦਿੱਤੇ।

3. ਮੋਆਬ ਵਿੱਚ ਹਰ ਥਾਂ, ਛੱਤਾਂ ਉੱਤੇ ਅਤੇ ਗਲੀਆਂ ਵਿੱਚ, ਲੋਕਾਂ ਨੇ ਕਾਲੇ ਕੱਪੜੇ ਪਹਿਨੇ ਹੋਏ ਨੇ ਲੋਕ ਰੋ ਰਹੇ ਹਨ।

4. ਹਸ਼ਬੋਨ ਅਤੇ ਅਲਾਲੇਹ ਸ਼ਹਿਰਾਂ ਦੇ ਲੋਕ ਉੱਚੀ-ਉੱਚੀ ਰੋ ਰਹੇ ਹਨ। ਤੁਸੀਂ ਉਨ੍ਹਾਂ ਦੀਆਂ ਆਵਾਜ਼ਾਂ ਯਹਸ ਸ਼ਹਿਰ ਅੰਦਰ ਦੂਰੋ ਹੀ ਸੁਣ ਸਕਦੇ ਹੋ। ਫ਼ੌਜੀ ਵੀ ਡਰੇ ਹੋਏ ਹਨ। ਫ਼ੌਜੀ ਡਰ ਨਾਲ ਕੰਬ ਰਹੇ ਨੇ।

5. ਮੇਰਾ ਦਿਲ ਮੋਆਬ ਲਈ ਉਦਾਸੀ ਵਿੱਚ ਰੋ ਰਿਹਾ ਹੈ। ਇਸ ਦੇ ਲੋਕ ਸੁਰਖਿਆ ਲਈ ਸੋਆਰ ਅਤੇ ਅਗਲਬ ਸ਼ਲੀਸ਼ੀਯਹ ਜਿੰਨੀ ਦੂਰ ਭੱਜ ਰਹੇ ਹਨ। ਲੋਕ ਲੂਹੀਬ ਦੇ ਪਹਾੜੀ ਰਾਹ ਉੱਤੇ ਰੋਦੇ-ਰੋਦੇ ਜਾ ਰਹੇ ਹਨ। ਲੋਕ ਬਹੁਤ ਉੱਚੀ-ਉੱਚੀ ਰੋ ਰਹੇ ਹਨ। ਹੋਰੋਨਾਈਮ ਨੂੰ ਜਾਂਦੇ ਰਾਹ ਉੱਤੇ ਤੁਰਦੇ ਹੋਏ।

6. ਪਰ ਨਿਮਰੀਮ ਦਾ ਚਸ਼ਮਾ ਮਾਰੂਬਲ ਵਾਂਗ ਸੁੱਕਾ ਹੈ। ਸਾਰੇ ਪੌਦੇ ਮੁਰਝਾ ਗਏ ਹਨ। ਕਿਤੇ ਵੀ ਹਰਿਆਵਲ ਨਹੀਂ।

7. ਸ ਲਈ ਲੋਕ ਆਪਣੀਆਂ ਚੀਜ਼ਾਂ ਇਕੱਠੀਆਂ ਕਰਦੇ ਨੇ ਅਤੇ ਉਹ ਮੋਆਬ ਨੂੰ ਛੱਡ ਰਹੇ ਨੇ। ਉਹ ਆਪਣਾ ਸਾਮਾਨ ਚੁੱਕੀ ਜਾਂਦੇ ਹਨ, ਅਤੇ ਪਪੋਲਾਰ ਦੇ ਰੁੱਖਾਂ ਦੀ ਨਦੀ ਉੱਤੇ ਸਰਹੱਦ ਨੂੰ ਪਾਰ ਕਰਦੇ ਹਨ।

8. ਹਰ ਥਾਂ ਮੋਆਬ ਵਿੱਚ ਰੋਣਾ ਸੁਣਿਆ ਜਾ ਸਕਦਾ ਹੈ। ਉਨ੍ਹਾਂ ਦੀਆਂ ਚੀਕਾ ਬੇਰ ਏਲੀਮ ਜਿੰਨੀ ਦੂਰ ਤਾਈਂ ਅਤੇ ਅਗਲਇਮ ਜਿੰਨੀ ਦੂਰ ਤਾਈਂ ਸੁਣੀਆਂ ਜਾ ਸਕਦੀਆਂ ਹਨ।

9. ਦੀਮੋਨ ਦਾ ਪਾਣੀ ਖੂਨ ਨਾਲ ਭਰਿਆ ਹੈ। ਅਤੇ ਮੈਂ ਦੀਮੋਨ ਲਈ ਹੋਰ ਵੀ ਆਫ਼ਤਾਂ ਲੈ ਕੇ ਆਵਾਂਗਾ। ਮੋਆਬ ਵਿੱਚ ਰਹਿਣ ਵਾਲੇ ਕੁਝ ਹੀ ਲੋਕ ਦੁਸ਼ਮਣ ਕੋਲੋਂ ਬਚੇ ਹਨ। ਪਰ ਮੈਂ ਉਨ੍ਹਾਂ ਲੋਕਾਂ ਨੂੰ ਖਾਣ ਲਈ ਸ਼ੇਰ ਭੇਜਾਂਗਾ।

About ਯਸਾਯਾਹ Chapter 15

Read ਯਸਾਯਾਹ Chapter 15 online from the Holy Bible. This chapter is part of the Book of ਯਸਾਯਾਹ in the Old Testament. Continue reading with the chapter navigation above or explore the complete book.

Book Information

Book: ਯਸਾਯਾਹ
Chapter: 15
Testament: Old Testament

How to Read this Chapter

Use the Previous and Next Chapter buttons to continue reading ਯਸਾਯਾਹ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਯਸਾਯਾਹ Chapter 15 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਯਸਾਯਾਹ Chapter 15?

ਯਸਾਯਾਹ Chapter 15 is part of the Book of ਯਸਾਯਾਹ in the Holy Bible.

Can I read this chapter online?

Yes. You can read the complete ਯਸਾਯਾਹ Chapter 15 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. ਵਿਰਲਾਪ Chapter 2
  4. 2 ਸਮੂਏਲ Chapter 9
  5. ਗਿਣਤੀ Chapter 5
  6. ਯਸਾਯਾਹ Chapter 12
  7. ਉਪਦੇਸ਼ਕ Chapter 7

Explore More from ਯਸਾਯਾਹ

  1. ਯਸਾਯਾਹ Chapter 36
  2. ਯਸਾਯਾਹ Chapter 26
  3. ਯਸਾਯਾਹ Chapter 49
  4. ਯਸਾਯਾਹ Chapter 51
  5. ਯਸਾਯਾਹ Chapter 63
  6. ਯਸਾਯਾਹ Chapter 61
  7. ਯਸਾਯਾਹ Chapter 56

Related Chapters & Readings

  1. ਉਤਪਤ Chapter 2
  2. ਗਿਣਤੀ Chapter 20
  3. ਜ਼ਬੂਰ Chapter 107
  4. ਜ਼ਬੂਰ Chapter 55
  5. ਅਫ਼ਸੀਆਂ Chapter 2
  6. 1 ਸਮੂਏਲ Chapter 17
  7. ਯਿਰਮਿਯਾਹ Chapter 14
Share Your Love

Leave a Reply

Your email address will not be published. Required fields are marked *