Read ਯਸਾਯਾਹ Chapter 20 Online
Read ਯਸਾਯਾਹ Chapter 20 online from the Holy Bible. This chapter is part of the Book of ਯਸਾਯਾਹ in the Old Testament. Browse every verse with easy chapter navigation, continue to the next chapter, or explore the complete Book of ਯਸਾਯਾਹ and the Holy Bible online.
Choose a Chapter
ਯਸਾਯਾਹ 20
ਅਧਿਆਇ 20
1. ਸਰਗੋਨ ਅੱਸ਼ੂਰ ਦਾ ਰਾਜਾ ਸੀ। ਸਰਗੋਨ ਨੇ ਤਾਰਤੋਂਨ ਨੂੰ ਅਸ਼ਦੋਦ ਭੇਜਿਆ ਉਸ ਸ਼ਹਿਰ ਦੇ ਖਿਲਾਫ਼ ਜੰਗ ਕਰਨ ਲਈ। ਤਾਰਤੋਂਨ ਉੱਥੇ ਗਿਆ ਅਤੇ ਸ਼ਹਿਰ ਤੇ ਕਬਜ਼ਾ ਕਰ ਲਿਆ।
2. ਉਸ ਸਮੇਂ, ਯਹੋਵਾਹ ਨੇ ਆਮੋਜ਼ ਦੇ ਪੁੱਤਰ ਯਸਾਯਾਹ ਰਾਹੀਂ ਗੱਲ ਕੀਤੀ। ਯਹੋਵਾਹ ਨੇ ਆਖਿਆ, "ਜਾਓ, ਆਪਣੇ ਤੋਂ ਉਦਾਸੀ ਦੇ ਵਸਤਰ ਲਾਹ ਸੁੱਟੋ। ਆਪਣੇ ਬੂਟਾਂ ਨੂੰ ਆਪਣੇ ਪੈਰਾਂ ਵਿੱਚੋਂ ਉਤਾਰ ਦਿਓ।" ਯਸਾਯਾਹ ਨੇ ਯਹੋਵਾਹ ਦਾ ਹੁਕਮ ਮੰਨ ਲਿਆ। ਯਸਾਯਾਹ ਬਿਨਾ ਵਸਤਰਾਂ ਅਤੇ ਬਿਨਾ ਬੂਟਾਂ ਦੇ ਉੱਥੇ ਘੁੰਮਣ ਲੱਗਾ।
3. ਫ਼ੇਰ ਯਹੋਵਾਹ ਨੇ ਆਖਿਆ, "ਯਸਾਯਾਹ ਤਿੰਨ ਸਾਲ ਤੱਕ ਬਿਨਾਂ ਵਸਤਰਾਂ ਅਤੇ ਬਿਨਾਂ ਬੂਟਾਂ ਦੇ ਆਲੇ-ਦੁਆਲੇ ਘੁੰਮਿਆ ਹੈ। ਇਹ ਮਿਸਰ ਅਤੇ ਇਬੋਪੀਆ ਲਈ ਇੱਕ ਸੰਕੇਤ ਹੈ।
4. ਅੱਸ਼ੂਰ ਦਾ ਰਾਜਾ ਮਿਸਰ ਅਤੇ ਇਬੋਪੀਆ ਨੂੰ ਹਰਾਵੇਗਾ। ਅੱਸ਼ੂਰ ਕੈਦੀ ਬਣਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸਾਂ ਤੋਂ ਦੂਰ ਲੈ ਜਾਵੇਗਾ। ਬੁਢ੍ਢੇ ਅਤੇ ਜਵਾਨ ਲੋਕ ਬਿਨਾਂ ਵਸਤਰਾਂ ਅਤੇ ਜੁਤੀਆਂ ਦੇ ਲਿਜਾਏ ਜਾਣਗੇ। ਉਹ ਬਿਲਕੁਲ ਨੰਗੇ ਹੋਣਗੇ। ਮਿਸਰ ਦੇ ਲੋਕ ਸ਼ਰਮਸਾਰ ਹੋਣਗੇ।
5. ਲੋਕ ਇਬੋਪੀਆ ਵੱਲ ਸਹਾਇਤਾ ਲਈ ਤੱਕਦੇ ਸਨ। ਉਹ ਲੋਕ ਟੁੱਟ ਜਾਣਗੇ। ਲੋਕ ਮਿਸਰ ਦੀ ਸ਼ਾਨ ਤੋਂ ਹੈਰਾਨ ਸਨ। ਉਹ ਲੋਕ ਸ਼ਰਮਸਾਰ ਹੋਣਗੇ।"
6. ਜਿਹੜੇ ਲੋਕ ਸਮੁੰਦਰ ਦੇ ਨੇੜੇ ਰਹਿੰਦੇ ਹਨ ਉਹ ਆਖਣਗੇ, "ਅਸੀਂ ਉਨ੍ਹਾਂ ਮੁਲਕਾਂ ਉੱਤੇ ਸਹਾਇਤਾ ਲਈ ਭਰੋਸਾ ਕੀਤਾ। ਅਸੀਂ ਭੱਜਕੇ ਉਨ੍ਹਾਂ ਵੱਲ ਗਏ ਤਾਂ ਉਹ ਸਾਨੂੰ ਅੱਸ਼ੂਰ ਦੇ ਰਾਜੇ ਤੋਂ ਬਚਾ ਲੈਣ। ਪਰ ਉਨ੍ਹਾਂ ਵੱਲ ਦੇਖੋ। ਉਨ੍ਹਾਂ ਦੇਸਾਂ ਉੱਤੇ ਕਬਜ਼ਾ ਹੋ ਚੁਕਿਆ ਹੈ, ਇਸ ਲਈ ਅਸੀਂ ਬਚ ਨਿਕਲਣ ਵਿੱਚ ਕਿਵੇਂ ਕਾਮਯਾਬ ਹੋ ਸਕਾਂਗੇ?"
About ਯਸਾਯਾਹ Chapter 20
Read ਯਸਾਯਾਹ Chapter 20 online from the Holy Bible. This chapter is part of the Book of ਯਸਾਯਾਹ in the Old Testament. Continue reading with the chapter navigation above or explore the complete book.
Book Information
Book: ਯਸਾਯਾਹ
Chapter: 20
Testament: Old Testament
How to Read this Chapter
Use the Previous and Next Chapter buttons to continue reading ਯਸਾਯਾਹ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਯਸਾਯਾਹ Chapter 20 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਯਸਾਯਾਹ Chapter 20?
ਯਸਾਯਾਹ Chapter 20 is part of the Book of ਯਸਾਯਾਹ in the Holy Bible.
Can I read this chapter online?
Yes. You can read the complete ਯਸਾਯਾਹ Chapter 20 online for free with easy chapter navigation.
More Chapters from ਪੁਰਾਣਾ ਨੇਮ
- ਜ਼ਬੂਰ Chapter 56
- 2 ਸਮੂਏਲ Chapter 9
- ਜ਼ਬੂਰ Chapter 3
- ਗਿਣਤੀ Chapter 5
- 1 ਇਤਹਾਸ Chapter 28
- ਯਸਾਯਾਹ Chapter 32
- ਯਸਾਯਾਹ Chapter 14
Explore More from ਯਸਾਯਾਹ
- ਯਸਾਯਾਹ Chapter 51
- ਯਸਾਯਾਹ Chapter 4
- ਯਸਾਯਾਹ Chapter 12
- ਯਸਾਯਾਹ Chapter 58
- ਯਸਾਯਾਹ Chapter 3
- ਯਸਾਯਾਹ Chapter 45
- ਯਸਾਯਾਹ Chapter 33