Read ਯਿਰਮਿਯਾਹ Chapter 45 Online
Read ਯਿਰਮਿਯਾਹ Chapter 45 online from the Holy Bible. This chapter is part of the Book of ਯਿਰਮਿਯਾਹ in the Old Testament. Browse every verse with easy chapter navigation, continue to the next chapter, or explore the complete Book of ਯਿਰਮਿਯਾਹ and the Holy Bible online.
Choose a Chapter
ਯਿਰਮਿਯਾਹ 45
ਅਧਿਆਇ 45
1. ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਚੌਬਾ ਵਰ੍ਹਾ ਸੀ, ਨਬੀ ਯਿਰਮਿਯਾਹ ਨੇ ਇਹ ਗੱਲਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਖੀਆਂ। ਬਾਰੂਕ ਨੇ ਇਹ ਗੱਲਾਂ ਇੱਕ ਪੱਤਰੀ ਉੱਤੇ ਲਿਖ ਲਈਆਂ। ਇਹ ਸੀ ਜੋ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ ਸੀ:
2. "ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਤੈਨੂੰ ਆਖਦਾ ਹੈ:
3. 'ਬਾਰੂਕ, ਤੂੰ ਆਖਿਆ ਹੈ: ਇਹ ਮੇਰੇ ਲਈ ਬਹੁਤ ਮਾੜੀ ਗੱਲ ਹੈ। ਯਹੋਵਾਹ ਨੇ ਮੇਰੇ ਦੁੱਖ ਦੇ ਨਾਲ ਮੈਨੂੰ ਗ਼ਮ ਵੀ ਦਿੱਤਾ ਹੈ। ਮੈਂ ਬਹੁਤ ਬਕਿਆ ਹੋਇਆ ਹਾਂ। ਮੈਂ ਆਪਣੇ ਦੁੱਖਾਂ ਨਾਲ ਤਬਾਹ ਹੋਇਆ ਪਿਆ ਹਾਂ। ਮੈਨੂੰ ਚੈਨ ਨਹੀਂ ਮਿਲਦਾ।"'
4. ਯਹੋਵਾਹ ਨੇ ਆਖਿਆ, "ਯਿਰਮਿਯਾਹ, ਬਾਰੂਕ ਨੂੰ ਇਹ ਆਖ: 'ਇਹੀ ਹੈ ਜੋ ਯਹੋਵਾਹ ਆਖਦਾ ਹੈ: ਜੋ ਕੁਝ ਵੀ ਮੈਂ ਉਸਾਰਿਆ ਹੈ ਮੈਂ ਉਸਨੂੰ ਢਾਹ ਦਿਆਂਗਾ। ਜੋ ਵੀ ਮੈਂ ਬੀਜਿਆ ਹੈ ਮੈਂ ਉਸਨੂੰ ਪੁੱਟ ਦਿਆਂਗਾ। ਇਹ ਗੱਲ ਮੈਂ ਯਹੂਦਾਹ ਵਿੱਚ ਹਰ ਥਾਂ ਕਰਾਂਗਾ।
5. ਬਾਰੂਕ, ਤੂੰ ਆਪਣੇ ਲਈ ਮਹਾਨ ਗੱਲਾਂ ਦੀ ਤਾਕ ਵਿੱਚ ਹੈਂ। ਪਰ ਉਨ੍ਹਾਂ ਗੱਲਾਂ ਦੀ ਤਾਕ ਨਾ ਰੱਖ, ਕਿਉਂ ਕਿ ਮੈਂ ਸਾਰੇ ਲੋਕਾਂ ਉੱਪਰ ਆਫ਼ਤਾਂ ਭੇਜਾਂਗਾ।' ਯਹੋਵਾਹ ਨੇ ਇਹ ਗੱਲਾਂ ਆਖੀਆਂ 'ਤੈਨੂੰ ਬਹੁਤ ਸਾਰੀਆਂ ਥਾਵਾਂ ਉੱਤੇ ਜਾਣਾ ਪਵੇਗਾ। ਪਰ ਮੈਂ ਤੈਨੂੰ ਹਰ ਥਾਂ ਤੋਂ ਜਿਉਂਦਿਆਂ ਨਿਕਲਣ ਦੇਵਾਂਗਾ, ਜਿੱਥੇ ਵੀ ਤੂੰ ਜਾਵੇਂਗਾ।"'
About ਯਿਰਮਿਯਾਹ Chapter 45
Read ਯਿਰਮਿਯਾਹ Chapter 45 online from the Holy Bible. This chapter is part of the Book of ਯਿਰਮਿਯਾਹ in the Old Testament. Continue reading with the chapter navigation above or explore the complete book.
Book Information
Book: ਯਿਰਮਿਯਾਹ
Chapter: 45
Testament: Old Testament
How to Read this Chapter
Use the Previous and Next Chapter buttons to continue reading ਯਿਰਮਿਯਾਹ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਯਿਰਮਿਯਾਹ Chapter 45 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਯਿਰਮਿਯਾਹ Chapter 45?
ਯਿਰਮਿਯਾਹ Chapter 45 is part of the Book of ਯਿਰਮਿਯਾਹ in the Holy Bible.
Can I read this chapter online?
Yes. You can read the complete ਯਿਰਮਿਯਾਹ Chapter 45 online for free with easy chapter navigation.
More Chapters from ਪੁਰਾਣਾ ਨੇਮ
- ਜ਼ਬੂਰ Chapter 56
- ਵਿਰਲਾਪ Chapter 2
- ਸੁਲੇਮਾਨ ਦਾ ਗੀਤ Chapter 3
- 2 ਇਤਹਾਸ Chapter 9
- ਉਪਦੇਸ਼ਕ Chapter 7
- 2 ਇਤਹਾਸ Chapter 32
- 2 ਸਮੂਏਲ Chapter 9
Explore More from ਯਿਰਮਿਯਾਹ
- ਯਿਰਮਿਯਾਹ Chapter 1
- ਯਿਰਮਿਯਾਹ Chapter 3
- ਯਿਰਮਿਯਾਹ Chapter 36
- ਯਿਰਮਿਯਾਹ Chapter 52
- ਯਿਰਮਿਯਾਹ Chapter 24
- ਯਿਰਮਿਯਾਹ Chapter 15
- ਯਿਰਮਿਯਾਹ Chapter 21