1 ਇਤਹਾਸ Chapter 3

For English

Read 1 ਇਤਹਾਸ Chapter 3 Online

Read 1 ਇਤਹਾਸ Chapter 3 online from the Holy Bible. This chapter is part of the Book of 1 ਇਤਹਾਸ in the Old Testament. Browse every verse with easy chapter navigation, continue to the next chapter, or explore the complete Book of 1 ਇਤਹਾਸ and the Holy Bible online.

Choose a Chapter

A+ A A-

1 ਇਤਹਾਸ 3

ਅਧਿਆਇ 3

1. ਦਾਊਦ ਦੇ ਕੁਝ ਪੁੱਤਰ ਹਬਰੋਨ ਸ਼ਹਿਰ ਵਿੱਚ ਜਨਮੇ ਸਨ। ਉਨ੍ਹਾਂ ਦੀ ਸੂਚੀ ਇਉਂ ਹੈ:ਦਾਊਦ ਦਾ ਪਹਿਲਾ ਪੁੱਤਰ ਅਮਨੋਨ ਸੀ। ਉਸਦੀ ਮਾਂ ਅਹੀਨੋਅਮ ਸੀ ਜੋ ਕਿ ਯਿਜ਼ਰੇਲ ਤੋਂ ਸੀ।ਉਸਦਾ ਦੂਜਾ ਪੁੱਤਰ ਦਾਨਿੇਲ ਸੀ, ਅਤੇ ਉਸਦੀ ਮਾਂ ਦਾ ਨਾਂ ਅਬੀਗੈਲ ਸੀ ਜੋ ਕਿ ਯਹੂਦਾਹ ਵਿੱਚ ਕਰਮਲ ਤੋਂ ਸੀ।

2. ਉਸ ਦੇ ਤੀਜੇ ਪੁੱਤਰ ਦਾ ਨਾਂ ਸੀ ਅਬਸ਼ਾਲੋਮ। ਉਹ ਮਅਕਾਹ ਦਾ ਪੁੱਤਰ ਸੀ। ਇਹ ਗਸ਼ੂਰ ਦੇ ਰਾਜਾ ਤਲਮਈ ਦੀ ਧੀ ਸੀ। ਦਾਊਦ ਦਾ ਚੌਬਾ ਪੁੱਤਰ ਅਦੋਨੀਯਾਹ ਸੀ ਅਤੇ ਉਸਦੀ ਮਾਂ ਹਗ੍ਗੀਬ ਸੀ।

3. ਉਸ ਦਾ ਪੰਜਵਾਂ ਪੁੱਤਰ ਸ਼ਫਟਯਾਹ ਸੀ, ਉਸਦੀ ਮਾਂ ਅਬੀਟਾਲ ਸੀ।ਉਸ ਦਾ ਛੇਵਾਂ ਪੁੱਤਰ ਯਿਬਰਆਮ ਸੀ, ਅਤੇ ਉਸਦੀ ਮਾਂ ਅਗਲਾਹ ਸੀ।

4. ਦਾਊਦ ਦੇ ਇਹ ਛੇ ਪੁੱਤਰ ਹਬਰੋਨ ਵਿੱਚ ਜਨਮੇ ਸਨ। ਉਸਨੇ ਹਬਰੋਨ ਵਿੱਚ ਸਾਢੇ ਸੱਤ ਸਾਲ ਸ਼ਾਸਨ ਕੀਤਾ।

5. ਫ਼ਿਰ ਦਾਊਦ ਨੇ ਯਰੂਸ਼ਲਮ ਵਿੱਚ 33 ਵਰ੍ਹੇ ਰਾਜ ਕੀਤਾ। ਅਤੇ ਯਰੂਸ਼ਲਮ ਵਿੱਚ ਦਾਊਦ ਦੇ ਜਿਹੜੇ ਪੁੱਤਰ ਪੈਦਾ ਹੋਏ ਇਸ ਤਰ੍ਹਾਂ ਹਨ: (ਦਾਊਦ) ਦੀ ਪਤਨੀ ਬਬਸ਼ੂਆ, ਅੰਮੀੇਲ ਦੀ ਧੀ ਸੀ।ਬਬਸ਼ੂਆ ਨੇ ਚਾਰ ਪੁੱਤਰ ਸ਼ਿਮਆ, ਸ਼ੋਬਾਬ, ਨਾਬਾਨ ਅਤੇ ਸੁਲੇਮਾਨ ਜੰਮੇ।

6. ਦਾਊਦ ਦੇ 9 ਹੋਰ ਪੁਤਰਾਂ ਦੇ ਨਾਂ ਸਨ: ਯਿਬਹਾਰ, ਅਲੀਸ਼ਾਮਾ, ਅਲੀਫ਼ਾਲਟ, ਨੋਗਹ, ਨਫ਼ਗ, ਯਾਫ਼ੀਆ, ਅਲੀਸ਼ਾਮਾ, ਅਲਯਾਦਾ ਅਤੇ ਅਲੀਫ਼ਲਟ।

9. ਇਹ ਸਾਰੇ ਦਾਊਦ ਦੇ ਪੁੱਤਰ ਸਨ। ਇਸਤੋਂ ਇਲਾਵਾ ਉਸਦੇ ਦਾਸੀਆਂ ਤੋਂ ਵੀ ਪੁੱਤਰ ਸਨ। ਅਤੇ ਤਾਮਾਰ ਨਾਂ ਦੀ ਦਾਊਦ ਦੀ ਇੱਕ ਧੀ ਸੀ।

10. ਸੁਲੇਮਾਨ ਦਾ ਪੁੱਤਰ ਰਹਬੁਆਮ ਸੀ। ਅਤੇ ਰਹਬੁਆਮ ਦਾ ਪੁੱਤਰ ਅਬੀਯਾਹ। ਅਬੀਯਾਹ ਦਾ ਪੁੱਤਰ ਆਸਾ ਸੀ ਅਤੇ ਆਸਾ ਦਾ ਯਹੋਸ਼ਾਫ਼ਾਟ।

11. ਯਹੋਸ਼ਾਫ਼ਾਟ ਦਾ ਪੁੱਤਰ ਯੋਰਾਮ ਅਤੇ ਯੋਰਾਮ ਦਾ ਪੁੱਤਰ ਅਹਜ਼ਯਾਹ ਸੀ। ਅਤੇ ਅਹਜ਼ਯਾਹ ਦਾ ਪੁੱਤਰ ਸੀ ਯੋਆਸ਼।

12. ਯੋਆਸ਼ ਦਾ ਪੁੱਤਰ ਸੀ ਅਮਸਯਾਹ ਅਤੇ ਅਮਸਯਾਹ ਦਾ ਪੁੱਤਰ ਅਜ਼ਰਯਾਹ ਅਤੇ ਉਸਦਾ ਪੁੱਤਰ ਸੀ ਯੋਬਾਮ।

13. ਯੋਬਾਮ ਦਾ ਪੁੱਤਰ ਸੀ ਆਹਾਜ਼ ਅਤੇ ਆਹਾਜ਼ ਦਾ ਹਿਜ਼ਕੀਯਾਹ ਅਤੇ ਹਿਜ਼ਕੀਯਾਹ ਦਾ ਪੁੱਤਰ ਸੀ ਮਨਸ਼੍ਸ਼ਹ।

14. ਮਨਸ਼੍ਸ਼ਹ ਦਾ ਪੁੱਤਰ ਆਮੋਨ ਅਤੇ ਆਮੋਨ ਦਾ ਪੁੱਤਰ ਯੋਸੀਯਾਹ ਸੀ।

15. ਅਤੇ ਯੋਸ਼ੀਯਾਹ ਦੇ ਪੁੱਤਰਾਂ ਦੀ ਸੂਚੀ ਇਵੇਂ ਹੈ: ਉਸਦਾ ਪਲੇਠਾ ਪੁੱਤਰ ਯੋਹਾਨਾਨ ਅਤੇ ਦੂਜਾ ਯਹੋਯਕੀਮ ਸੀ। ਤੀਜੇ ਪੁੱਤਰ ਦਾ ਨਾਉਂ ਸੀ ਸਿਦਕੀਯਾਹ ਤੇ ਚੌਬੇ ਦਾ ਸ਼ੱਲੂਮ।

16. ਯਹੋਯਕੀਮ ਦੇ ਉੱਤਰਾਧਿਕਾਰੀ ਸਨ: ਯਕਾਨਯਾਹ ਅਤੇ ਉਸ ਦਾ ਪੁੱਤਰ, ਸਿਦਕੀਯਾਹ ਅਤੇ ਉਸਦਾ ਪੁੱਤਰ।ਬਾਬਲ ਦੀ ਹਿਰਾਸਤ ਉਪਰੰਤ ਦਾਊਦ ਦਾ ਘਰਾਣਾ

17. ਇਹ ਪੱਤ੍ਰੀ ਹੈ ਯਕਾਨਯਾਹ ਦੀ ਔਲਾਦ ਦੀ ਜਦੋਂ ਯਕਾਨਯਾਹ ਬਾਬੁਲ ਦਾ ਬੰਦੀ ਬਣ ਜਾਂਦਾ ਹੈ। ਉਸ ਉਪਰੰਤ ਉਸਦੀ ਔਲਾਦ ਇਵੇਂ ਹੈ: ਸ਼ਅਲਤੀਏਲ,

18. ਮਲਕੀਰਾਮ, ਫ਼ਦਾਯਾਹ ਸ਼ਨਸ੍ਸਰ, ਯਕਮਯਾਹ, ਹੋਸ਼ਾਮਾ ਅਤੇ ਨਦਬਯਾਹ।

19. ਫ਼ਦਾਯਾਹ ਦੇ ਪੁੱਤਰ ਜ਼ਰੁੱਬਾਬਲ ਅਤੇ ਸ਼ਿਮਈ ਸਨ। ਜ਼ਰੁੱਬਾਬਲ ਦੇ ਪੁੱਤਰ ਸਨ ਮਸੁਲ੍ਲਾਮ ਅਤੇ ਹਨਨਯਾਹ ਅਤੇ ਉਨ੍ਹਾਂ ਦੀ ਭੈਣ ਸੀ ਸ਼ਲੋਮੀਬ।

20. ਜ਼ਰੁੱਬਾਬਲ ਦੇ ਪੰਜ ਹੋਰ ਵੀ ਪੁੱਤਰ ਸਨ। ਉਨ੍ਹਾਂ ਦੇ ਨਾਉਂ ਸਨ: ਹਸ਼ੁਬਾਹ, ਓਹਲ, ਬਰਕਯਾਹ, ਹਸਦਯਾਹ ਅਤੇ ਯੂਸ਼ਬ-ਹਸਦ।

21. ਹਨਨਯਾਹ ਦਾ ਪੁੱਤਰ ਸੀ ਪਲਟਯਾਹ ਅਤੇ ਉਸਦਾ ਪੁੱਤਰ ਸੀ ਯਿਸਅਯਾਹ ਅਤੇ ਯਿਸਅਯਾਹ ਦੇ ਪੁੱਤਰ ਦਾ ਨਾਂ ਸੀ ਰਫ਼ਾਯਾਹ। ਤੇ ਰਫਾਯਾਹ ਦਾ ਪੁੱਤਰ ਅਰਨਾਨ, ਅਰਨਾਨ ਦਾ ਪੁੱਤਰ ਓਬਦਯਾਹ ਤੇ ਓਬਦਯਾਹ ਦਾ ਸ਼ਕਨਯਾਹ ਪੁੱਤਰ ਸੀ।

22. ਸ਼ਕਨਯਾਹ ਦੇ ਉੱਤਰਾਧਿਕਾਰੀਆਂ ਦੀ ਸੂਚੀ ਇਉਂ ਹੈ: ਸ਼ਕਨਯਾਹ ਦਾ ਪੁੱਤਰ ਸ਼ਮਅਯਾਹ। ਸ਼ਮਅਯਾਹ ਦੇ 6 ਪੁੱਤਰ ਸਨ: ਸ਼ਅਮਾਹ, ਹੱਟੂਸ਼, ਯਿਗਾਲ, ਬਾਰੀਅਹ, ਨਅਰਯਾਹ ਅਤੇ ਸ਼ਾਫ਼ਾਟ।

23. ਨਅਰਯਾਹ ਦੇ ਅੱਗੋਂ 3 ਪੁੱਤਰ ਸਨ: ਅਲਯੋੇਨਈ, ਹਿਜ਼ਕੀਯਾਹ ਅਤੇ ਅਜ਼ਰੀਕਾਮ।

24. ਅਲਯੋੇਨਈ ਦੇ ਅੱਗੋਂ 7 ਪੁੱਤਰ ਹੋਏ: ਹੋਦੈਯਾਹ, ਅਲਯਾਸ਼ੀਬ, ਫ਼ਲਾਯਾਹ, ਅੱਕੂਬ, ਯੋਹਾਨਾਨ, ਦਲਾਯਾਹ ਅਤੇ ਅਨਾਨੀ।

About 1 ਇਤਹਾਸ Chapter 3

Read 1 ਇਤਹਾਸ Chapter 3 online from the Holy Bible. This chapter is part of the Book of 1 ਇਤਹਾਸ in the Old Testament. Continue reading with the chapter navigation above or explore the complete book.

Book Information

Book: 1 ਇਤਹਾਸ
Chapter: 3
Testament: Old Testament

How to Read this Chapter

Use the Previous and Next Chapter buttons to continue reading 1 ਇਤਹਾਸ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 1 ਇਤਹਾਸ Chapter 3 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 1 ਇਤਹਾਸ Chapter 3?

1 ਇਤਹਾਸ Chapter 3 is part of the Book of 1 ਇਤਹਾਸ in the Holy Bible.

Can I read this chapter online?

Yes. You can read the complete 1 ਇਤਹਾਸ Chapter 3 online for free with easy chapter navigation.

Share Your Love

Leave a Reply

Your email address will not be published. Required fields are marked *