1 ਥੱਸਲੁਨੀਕੀਆਂ Chapter 1

For English

Read 1 ਥੱਸਲੁਨੀਕੀਆਂ Chapter 1 Online

Read 1 ਥੱਸਲੁਨੀਕੀਆਂ Chapter 1 online from the Holy Bible. This chapter is part of the Book of 1 ਥੱਸਲੁਨੀਕੀਆਂ in the New Testament. Browse every verse with easy chapter navigation, continue to the next chapter, or explore the complete Book of 1 ਥੱਸਲੁਨੀਕੀਆਂ and the Holy Bible online.

Choose a Chapter

1 ਥੱਸਲੁਨੀਕੀਆਂ 1

ਅਧਿਆਇ 1

1. ਲਿਖਤੁਮ ਪੌਲੁਸ ਅਤੇ ਸਿਲਵਾਨੁਸ ਅਤੇ ਤਿਮੋਥਿਉਸ, ਅੱਗੇ ਜੋਗ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜੋ ਪਿਤਾ ਪਰ ਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਵਿੱਚ ਹੈ। ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।

2. ਅਸੀਂ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਡਾ ਜ਼ਿਕਰ ਕਰਦਿਆਂ ਤੁਸਾਂ ਸਭਨਾਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ।

3. ਅਤੇ ਤੁਹਾਡੀ ਨਿਹਚਾ ਦਾ ਕੰਮ ਅਤੇ ਪ੍ਰੇਮ ਦੀ ਮਿਹਨਤ ਅਤੇ ਸਾਡੇ ਪ੍ਰਭੁ ਯਿਸੂ ਮਸੀਹ ਉੱਤੇ ਤੁਹਾਡੀ ਆਸਾ ਦੀ ਧੀਰਜ ਆਪਣੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਨਿੱਤ ਚੇਤੇ ਕਰਦੇ ਹਾਂ।

4. ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਭਈ ਤੁਸੀਂ ਚੁਣੇ ਹੋਏ ਹੋ।

5. ਇਸ ਲਈ ਜੋ ਸਾਡੀ ਖੁਸ਼ ਖਬਰੀ ਨਿਰੀਆਂ ਗੱਲਾਂ ਹੀ ਗੱਲਾਂ ਨਹੀਂ ਸੀ ਸਗੋਂ ਸਮਰੱਥਾ ਨਾਲ ਅਤੇ ਪਵਿੱਤਰ ਆਤਮਾ ਅਤੇ ਪੂਰੇ ਯਕੀਨ ਨਾਲ ਭੀ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਜੋ ਤੁਹਾਡੇ ਨਮਿੱਤ ਤੁਸਾਂ ਨਾਲ ਸਾਡਾ ਕਿਹੋ ਜਿਹਾ ਵਰਤਾਰਾ ਸੀ।

6. ਅਤੇ ਤੁਸੀਂ ਉਸ ਬਚਨ ਨੂੰ ਵੱਡੀ ਬਿਪਤਾ ਵਿੱਚ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ ਸਾਡੀ ਅਤੇ ਪ੍ਰਭੁ ਦੀ ਰੀਸ ਕਰਨ ਲੱਗ ਪਏ ਸਾਓ।

7. ਐਥੋਂ ਤੀਕ ਜੋ ਤੁਸੀਂ ਉਨ੍ਹਾਂ ਸਭਨਾਂ ਨਿਹਚਾਵਾਨਾਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ ਨਮੂਨਾ ਬਣੇ।

8. ਕਿਉਂ ਜੋ ਤੁਹਾਡੇ ਕੋਲੋਂ ਪ੍ਰਭੁ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡੀ ਨਿਹਚਾ ਜੋ ਪਰਮੇਸ਼ੁਰ ਉੱਤੇ ਹੈ ਸਭਨੀਂ ਥਾਈਂ ਉਜਾਗਰ ਹੋ ਗਈ ਜਿਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ।

9. ਓਹ ਤਾਂ ਆਪੇ ਸਾਡੇ ਵਿਖੇ ਦੱਸਦੇ ਹਨ ਜੋ ਤੁਹਾਡੇ ਕੋਲ ਸਾਡਾ ਆਉਣਾ ਕਿਸ ਪਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਭਈ ਸਤ ਸ੍ਰੀ ਅਕਾਲ ਪਰਮੇਸ਼ੁਰ ਦੀ ਸੇਵਾ ਕਰੋ।

10. ਅਤੇ ਉਹ ਦੇ ਪੁੱਤ੍ਰ ਦੇ ਸੁਰਗੋਂ ਆਉਣ ਦੀ ਉਡੀਕ ਕਰੋ ਜਿਸ ਨੂੰ ਓਨ ਮੁਰਦਿਆਂ ਵਿੱਚੋਂ ਜਿਵਾਲਿਆ ਅਰਥਾਤ ਯਿਸੂ ਦੀ ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾ ਲੈਂਦਾ ਹੈ।

About 1 ਥੱਸਲੁਨੀਕੀਆਂ Chapter 1

Read 1 ਥੱਸਲੁਨੀਕੀਆਂ Chapter 1 online from the Holy Bible. This chapter is part of the Book of 1 ਥੱਸਲੁਨੀਕੀਆਂ in the New Testament. Continue reading with the chapter navigation above or explore the complete book.

Book Information

Book: 1 ਥੱਸਲੁਨੀਕੀਆਂ
Chapter: 1
Testament: New Testament

How to Read this Chapter

Use the Previous and Next Chapter buttons to continue reading 1 ਥੱਸਲੁਨੀਕੀਆਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 1 ਥੱਸਲੁਨੀਕੀਆਂ Chapter 1 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 1 ਥੱਸਲੁਨੀਕੀਆਂ Chapter 1?

1 ਥੱਸਲੁਨੀਕੀਆਂ Chapter 1 is part of the Book of 1 ਥੱਸਲੁਨੀਕੀਆਂ in the Holy Bible.

Can I read this chapter online?

Yes. You can read the complete 1 ਥੱਸਲੁਨੀਕੀਆਂ Chapter 1 online for free with easy chapter navigation.

More Chapters from 1 ਥੱਸਲੁਨੀਕੀਆਂ

  1. 1 ਥੱਸਲੁਨੀਕੀਆਂ Chapter 4
  2. 1 ਥੱਸਲੁਨੀਕੀਆਂ Chapter 5
  3. 1 ਥੱਸਲੁਨੀਕੀਆਂ Chapter 2
  4. 1 ਥੱਸਲੁਨੀਕੀਆਂ Chapter 3

Explore More from ਨਵਾਂ ਨੇਮ

  1. ਗਲਾਤੀਆਂ Chapter 5
  2. 2 ਕੁਰਿੰਥੀਆਂ Chapter 2
  3. ਰਸੂਲਾਂ ਦੇ ਕਰਤੱਬ Chapter 26
  4. ਮਰਕੁਸ Chapter 7
  5. ਅਫ਼ਸੀਆਂ Chapter 3
  6. ਮੱਤੀ Chapter 16
  7. 1 ਕੁਰਿੰਥੀਆਂ Chapter 6

Related Chapters & Readings

  1. ਨਹਮਯਾਹ Chapter 7
  2. 1 ਸਮੂਏਲ Chapter 21
  3. 2 ਇਤਹਾਸ Chapter 29
  4. ਹਿਜ਼ਕੀਏਲ Chapter 44
  5. 1 ਸਮੂਏਲ Chapter 3
  6. ਰਸੂਲਾਂ ਦੇ ਕਰਤੱਬ Chapter 16
  7. ਉਤਪਤ Chapter 37
Share Your Love

Leave a Reply

Your email address will not be published. Required fields are marked *