1 ਥੱਸਲੁਨੀਕੀਆਂ Chapter 3

For English

Read 1 ਥੱਸਲੁਨੀਕੀਆਂ Chapter 3 Online

Read 1 ਥੱਸਲੁਨੀਕੀਆਂ Chapter 3 online from the Holy Bible. This chapter is part of the Book of 1 ਥੱਸਲੁਨੀਕੀਆਂ in the New Testament. Browse every verse with easy chapter navigation, continue to the next chapter, or explore the complete Book of 1 ਥੱਸਲੁਨੀਕੀਆਂ and the Holy Bible online.

Choose a Chapter

1 ਥੱਸਲੁਨੀਕੀਆਂ 3

ਅਧਿਆਇ 3

1. ਇਸ ਕਾਰਨ ਜਾਂ ਅਸੀਂ ਹੋਰ ਨਾ ਝੱਲ ਸੱਕੇ ਤਾਂ ਅਥੇਨੇ ਵਿੱਚ ਇਕੱਲੇ ਹੀ ਰਹਿ ਜਾਣ ਨੂੰ ਚੰਗਾ ਜਾਣਿਆ।

2. ਅਤੇ ਤਿਮੋਥਿਉਸ ਨੂੰ ਘੱਲਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਭਈ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਨਿਹਚਾ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ।

3. ਤਾਂ ਜੋ ਇਨ੍ਹਾਂ ਬਿਪਤਾਂ ਕਰਕੇ ਕੋਈ ਡੋਲ ਨਾ ਜਾਵੇ ਕਿਉਂ ਜੋ ਤੁਸੀਂ ਆਪ ਜਾਣਦੇ ਹੋ ਭਈ ਅਸੀਂ ਇਸੇ ਲਈ ਥਾਪੇ ਹੋਏ ਹਾਂ।

4. ਸਗੋਂ ਜਾਂ ਅਸੀਂ ਤੁਹਾਡੇ ਕੋਲ ਸਾਂ ਤਾਂ ਤੁਹਾਨੂੰ ਅੱਗੋਂ ਹੀ ਆਖਦੇ ਹੁੰਦੇ ਸਾਂ ਜੋ ਅਸਾਂ ਬਿਪਤਾ ਭੋਗਣੀਆਂ ਹਨ ਅਤੇ ਸੋਈਓ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ।

5. ਇਸ ਕਾਰਨ ਮੈਂ ਵੀ ਜਾਂ ਹੋਰ ਝੱਲ ਨਾ ਸੱਕਿਆ ਤਾਂ ਤੁਹਾਡੀ ਨਿਹਚਾ ਮਲੂਮ ਕਰਨ ਲਈ ਘੱਲਿਆ ਭਈ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਅਕਾਰਥ ਗਈ ਹੋਵੇ।

6. ਪਰ ਹੁਣ ਜਾਂ ਤੁਹਾਡੀ ਵੱਲੋਂ ਤਿਮੋਥਿਉਸ ਸਾਡੇ ਕੋਲ ਆਇਆ ਅਤੇ ਤੁਹਾਡੀ ਨਿਹਚਾ ਅਤੇ ਪ੍ਰੇਮ ਦੀ ਖੁਸ਼ ਖਬਰੀ ਲਿਆਇਆ, ਨਾਲੇ ਇਸ ਗੱਲ ਦੀ ਭਈ ਤੁਸੀਂ ਸਾਨੂੰ ਸਦਾ ਚੰਗੀ ਤਰਾਂ ਚੇਤੇ ਰੱਖਦੇ ਹੋ ਅਤੇ ਸਾਡੇ ਦਰਸ਼ਣ ਨੂੰ ਲੋਚਦੇ ਹੋ ਜਿਵੇਂ ਅਸੀਂ ਵੀ ਤੁਹਾਡੇ ਦਰਸ਼ਣ ਨੂੰ।

7. ਤਾਂ ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਬਿਪਤਾ ਵਿੱਚ ਤੁਹਾਡੇ ਵਿਖੇ ਤੁਹਾਡੀ ਨਿਹਚਾ ਦੇ ਕਾਰਨ ਤਸੱਲੀ ਹੋ ਗਈ।

8. ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਜੇ ਤੁਸੀਂ ਪ੍ਰਭੁ ਵਿੱਚ ਪੱਕੇ ਰਹੋ।

9. ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁ ਹਾਡੇ ਵਿਖੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ ?

10. ਅਸੀਂ ਰਾਤ ਦਿਨ ਅਤਯੰਤ ਬੇਨਤੀ ਕਰਦੇ ਰਹਿੰਦੇ ਹਾਂ ਜੋ ਤੁਹਾਡਾ ਦਰਸ਼ਣ ਕਰੀਏ ਅਤੇ ਤੁਹਾਡੀ ਨਿਹਚਾ ਦਾ ਘਾਟਾ ਪੂਰਾ ਕਰ ਦੇਈਏ।

11. ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੁ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਕੱਢ ਦੇਵੇ।

12. ਅਤੇ ਪ੍ਰਭੁ ਤੁਹਾਡੇ ਇੱਕ ਦੂਏ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪ੍ਰੇਮ ਕਰਨ ਨੂੰ ਵਧਾਵੇ ਅਤੇ ਬਹੁਤਾ ਕਰੇ, ਜਿਵੇਂ ਅਸੀਂ ਵੀ ਤੁਹਾਡੇ ਨਾਲ।

13. ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਭਈ ਜਿਸ ਵੇਲੇ ਸਾਡਾ ਪ੍ਰਭੁ ਯਿਸੂ ਆਪਣੇ ਸਾਰਿਆਂ ਸੰਤਾਂ ਸਣੇ ਆਵੇਗਾ ਤਾਂ ਓਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।

About 1 ਥੱਸਲੁਨੀਕੀਆਂ Chapter 3

Read 1 ਥੱਸਲੁਨੀਕੀਆਂ Chapter 3 online from the Holy Bible. This chapter is part of the Book of 1 ਥੱਸਲੁਨੀਕੀਆਂ in the New Testament. Continue reading with the chapter navigation above or explore the complete book.

Book Information

Book: 1 ਥੱਸਲੁਨੀਕੀਆਂ
Chapter: 3
Testament: New Testament

How to Read this Chapter

Use the Previous and Next Chapter buttons to continue reading 1 ਥੱਸਲੁਨੀਕੀਆਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 1 ਥੱਸਲੁਨੀਕੀਆਂ Chapter 3 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 1 ਥੱਸਲੁਨੀਕੀਆਂ Chapter 3?

1 ਥੱਸਲੁਨੀਕੀਆਂ Chapter 3 is part of the Book of 1 ਥੱਸਲੁਨੀਕੀਆਂ in the Holy Bible.

Can I read this chapter online?

Yes. You can read the complete 1 ਥੱਸਲੁਨੀਕੀਆਂ Chapter 3 online for free with easy chapter navigation.

More Chapters from 1 ਥੱਸਲੁਨੀਕੀਆਂ

  1. 1 ਥੱਸਲੁਨੀਕੀਆਂ Chapter 1
  2. 1 ਥੱਸਲੁਨੀਕੀਆਂ Chapter 4
  3. 1 ਥੱਸਲੁਨੀਕੀਆਂ Chapter 2
  4. 1 ਥੱਸਲੁਨੀਕੀਆਂ Chapter 5

Explore More from ਨਵਾਂ ਨੇਮ

  1. ਲੂਕਾ Chapter 17
  2. ਰੋਮੀਆਂ Chapter 12
  3. ਪਰਕਾਸ਼ ਦੀ ਪੋਥੀ Chapter 5
  4. ਮਰਕੁਸ Chapter 7
  5. ਗਲਾਤੀਆਂ Chapter 1
  6. ਮੱਤੀ Chapter 27
  7. ਮੱਤੀ Chapter 15

Related Chapters & Readings

  1. 2 ਇਤਹਾਸ Chapter 6
  2. ਉਤਪਤ Chapter 19
  3. ਨਿਆਂਈਆਂ Chapter 12
  4. 2 ਰਾਜਿਆਂ Chapter 12
  5. ਲੂਕਾ Chapter 9
  6. ਉਤਪਤ Chapter 11
  7. ਯਸਾਯਾਹ Chapter 2
Share Your Love

Leave a Reply

Your email address will not be published. Required fields are marked *