1 ਇਤਹਾਸ Chapter 20

For English

Read 1 ਇਤਹਾਸ Chapter 20 Online

Read 1 ਇਤਹਾਸ Chapter 20 online from the Holy Bible. This chapter is part of the Book of 1 ਇਤਹਾਸ in the Old Testament. Browse every verse with easy chapter navigation, continue to the next chapter, or explore the complete Book of 1 ਇਤਹਾਸ and the Holy Bible online.

Choose a Chapter

1 ਇਤਹਾਸ 20

ਅਧਿਆਇ 20

1. ਬਸਂਤ ਰੁੱਤ ਵਿੱਚ ਯੋਆਬ ਯੁੱਧ ਕਰਨ ਲਈ ਇਸਰਾਏਲੀ ਸੈਨਾ ਨਾਲ ਬਾਹਰ ਨਿਕਲਿਆ। ਇਹ ਸਾਲ ਦਾ ਉਹ ਸਮਾਂ ਸੀ, ਜਦੋਂ ਰਾਜੇ ਯੁੱਧ ਕਰਨ ਲਈ ਬਾਹਰ ਆਉਂਦੇ ਸਨ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ। ਇਸਰਾਏਲ ਦੀ ਸੈਨਾ ਅੰਮੋਨ ਸ਼ਹਿਰ ਨੂੰ ਗਈ ਅਤੇ ਇਸਨੂੰ ਨਸ਼ਟ ਕਰ ਦਿੱਤਾ। ਫ਼ੇਰ ਉਹ ਰਬ੍ਬਾਹ ਸ਼ਹਿਰ ਨੂੰ ਗਏ ਤੇ ਇਸ ਨੂੰ ਘੇਰਾ ਪਾ ਲਿਆ ਤਾਂ ਜੋ ਕੋਈ ਵੀ ਸ਼ਹਿਰ ਵਿੱਚੋਂ ਬਾਹਰ ਨਾ ਆ ਸਕੇ। ਯੋਆਬ ਅਤੇ ਇਸਰਾਏਲੀ ਸੈਨਾ ਸ਼ਹਿਰ ਨੂੰ ਤਬਾਹ ਕਰਨ ਤੀਕ ਲੜਦੇ ਰਹੇ।

2. ਦਾਊਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸਦੇ ਸਿਰ ਤੋਂ ਲਾਹ ਲਿਆ। ਉਸ ਸੋਨੇ ਦੇ ਮੁਕਟ ਦਾ ਭਾਰ ਲੱਗਭਗ 75 ਪੌਂਡ ਸੀ ਜਿਸ ਵਿੱਚ ਕੀਮਤੀ ਪੱਥਰ ਜੜੇ ਹੋਏ ਸਨ। ਇਹ ਮੁਕਟ ਦਾਊਦ ਦੇ ਸਿਰ ਤੇ ਸਜਾਇਆ ਗਿਆ ਅਤੇ ਦਾਊਦ ਨੂੰ ਉਸ ਸ਼ਹਿਰ ਤੋਂ ਬਹੁਤ ਸਾਰੇ ਕੀਮਤੀ ਪਦਾਰਬ ਵੀ ਪ੍ਰਾਪਤ ਹੋਏ।

3. ਦਾਊਦ ਨੇ ਰਬ੍ਬਾਹ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ, ਲੋਹੇ ਦੀਆਂ ਸਲਾਖਾਂ ਅਤੇ ਕੁਹਾੜੀਆਂ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ। ਉਸ ਨੇ ਇੰਝ ਹੀ ਅੰਮੋਨੀਆਂ ਦੇ ਬਾਕੀ ਸ਼ਹਿਰਾਂ ਦੇ ਲੋਕਾਂ ਨਾਲ ਵੀ ਕੀਤਾ। ਫ਼ਿਰ ਉਹ ਅਤੇ ਉਸਦੀ ਸੈਨਾ ਯਰੂਸ਼ਲਮ ਨੂੰ ਵਾਪਸ ਪਰਤ ਆਈ।

4. ਬਾਅਦ ਵਿੱਚ ਇਸਰਾਏਲੀਆਂ ਦੀ ਫ਼ਲਿਸਤੀਆਂ ਨਾਲ ਗਜ਼ਰ ਵਿੱਚ ਜੰਗ ਹੋਈ। ਤਦ ਹੁਸ਼੍ਸ਼ਾਬੀ ਸਿਬਕਾਈ ਨੇ ਸਿਪ੍ਪਈ ਨੂੰ ਜਿਹੜਾ ਕਿ ਰਫ਼ਾ ਦੀ ਅੰਸ ਵਿੱਚੋਂ ਸੀ ਮਾਰ ਸੁਟਿਆ ਅਤੇ ਉਹ ਹਾਰ ਗਏ।

5. ਇੱਕ ਹੋਰ ਵਾਰੀ ਇਸਰਾਏਲੀਆਂ ਨੇ ਫ਼ਲਿਸਤੀਆਂ ਨਾਲ ਯੁੱਧ ਕੀਤਾ ਜਿਸ ਵਿੱਚ ਯਾਈਰ ਦੇ ਪੁੱਤਰ ਅਲਹਨਾਨ ਨੇ ਗਿੱਤੀ ਗੋਲਿਅਬ ਦੇ ਭਰਾ ਲਹਮੀ ਨੂੰ ਮਾਰ ਸੁਟਿਆ। ਲ੍ਲਹਮੀ ਦਾ ਨੇਜਾ ਜੁਲਾਹੇ ਦੇ ਤੁਰ ਜਿੰਨਾ ਵੱਡਾ ਸੀ।

6. ਬਾਅਦ ਵਿੱਚ, ਇਸਰਾਏਲੀਆਂ ਨੇ ਫ਼ਲਿਸਤੀ ਲੋਕਾਂ ਨਾਲ ਗਬ ਵਿੱਚ ਇੱਕ ਹੋਰ ਜੰਗ ਕੀਤੀ। ਉਸ ਸ਼ਹਿਰ ਵਿੱਚ ਇੱਕ ਬੜਾ ਲੰਬਾ ਆਦਮੀ ਸੀ ਜਿਸ ਦੀਆਂ ਵੀਹ ਦੀ ਬਾਵੇਂ ਹੱਥਾਂ ਪੈਰਾਂ ਦੀਆਂ 24 ਉਂਗਲਾਂ ਸਨ। ਉਸਦੇ ਹਰ ਹੱਥ ਅਤੇ ਪੈਰ ਦੀਆਂ ਛੇ-ਛੇ ਉਂਗਲਾਂ ਸਨ। ਵੈਸੇ ਵੀ ਉਹ ਦਿਓਆਂ (ਰਫ਼ਾ) ਦੀ ਕੁਲ ਵਿੱਚੋਂ ਸੀ।

7. ਤਾਂ ਜਦੋਂ ਉਸ ਆਦਮੀ ਨੇ ਇਸਰਾਏਲ ਦਾ ਮਖੌਲ ਉਡਾਇਆ ਤਾਂ ਯੋਨਾਬਾਨ ਨੇ ਉਸਨੂੰ ਵੱਢ ਸੁਟਿਆ। ਯ੍ਯੋਨਾਬਾਨ ਸ਼ਿਮਈ ਦਾ ਪੁੱਤਰ ਸੀ ਅਤੇ ਸ਼ਿਮਈ ਦਾਊਦ ਦਾ ਭਰਾ ਸੀ।

8. ਉਹ ਫ਼ਲਿਸਤੀ ਆਦਮੀ ਗਬ ਨਗਰ ਵਿੱਚ ਪੈਦਾ ਹੋਏ ਦੈਁਤਾ ਦੇ ਪੁੱਤਰ ਸਨ। ਦਾਊਦ ਅਤੇ ਉਸਦੇ ਸੇਵਕਾਂ ਨੇ ਉਨ੍ਹਾਂ ਦੈਁਤਾ ਨੂੰ ਮਾਰ ਮੁਕਾਇਆ।

About 1 ਇਤਹਾਸ Chapter 20

Read 1 ਇਤਹਾਸ Chapter 20 online from the Holy Bible. This chapter is part of the Book of 1 ਇਤਹਾਸ in the Old Testament. Continue reading with the chapter navigation above or explore the complete book.

Book Information

Book: 1 ਇਤਹਾਸ
Chapter: 20
Testament: Old Testament

How to Read this Chapter

Use the Previous and Next Chapter buttons to continue reading 1 ਇਤਹਾਸ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 1 ਇਤਹਾਸ Chapter 20 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 1 ਇਤਹਾਸ Chapter 20?

1 ਇਤਹਾਸ Chapter 20 is part of the Book of 1 ਇਤਹਾਸ in the Holy Bible.

Can I read this chapter online?

Yes. You can read the complete 1 ਇਤਹਾਸ Chapter 20 online for free with easy chapter navigation.

More Chapters from 1 ਇਤਹਾਸ

  1. 1 ਇਤਹਾਸ Chapter 4
  2. 1 ਇਤਹਾਸ Chapter 2
  3. 1 ਇਤਹਾਸ Chapter 28
  4. 1 ਇਤਹਾਸ Chapter 25
  5. 1 ਇਤਹਾਸ Chapter 21
  6. 1 ਇਤਹਾਸ Chapter 7
  7. 1 ਇਤਹਾਸ Chapter 5

Explore More from ਪੁਰਾਣਾ ਨੇਮ

  1. ਜ਼ਬੂਰ Chapter 77
  2. ਯਿਰਮਿਯਾਹ Chapter 29
  3. ਜ਼ਬੂਰ Chapter 129
  4. ਜ਼ਬੂਰ Chapter 97
  5. ਲੇਵੀਆਂ Chapter 19
  6. ਯਸਾਯਾਹ Chapter 20
  7. ਨਹਮਯਾਹ Chapter 11

Related Chapters & Readings

  1. ਅਫ਼ਸੀਆਂ Chapter 4
  2. ਯੂਹੰਨਾ Chapter 7
  3. ਨਹੂਮ Chapter 2
  4. ਜ਼ਬੂਰ Chapter 10
  5. ਤੀਤੁਸ Chapter 2
  6. 2 ਰਾਜਿਆਂ Chapter 17
  7. ਹਿਜ਼ਕੀਏਲ Chapter 24
Share Your Love

Leave a Reply

Your email address will not be published. Required fields are marked *