Read 1 ਤਿਮੋਥਿਉਸ Chapter 4 Online
Read 1 ਤਿਮੋਥਿਉਸ Chapter 4 online from the Holy Bible. This chapter is part of the Book of 1 ਤਿਮੋਥਿਉਸ in the New Testament. Browse every verse with easy chapter navigation, continue to the next chapter, or explore the complete Book of 1 ਤਿਮੋਥਿਉਸ and the Holy Bible online.
Choose a Chapter
1 ਤਿਮੋਥਿਉਸ 4
ਅਧਿਆਇ 4
1. ਪਰ ਆਤਮਾ ਸਾਫ਼ ਆਖਦਾ ਹੈ ਭਈ ਆਉਣ ਵਾਲਿਆਂ ਸਮਿਆਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆਂ ਵੱਲ ਚਿੱਤ ਲਾ ਕੇ ਨਿਹਚਾ ਤੋਂ ਫਿਰ ਜਾਣਗੇ।
2. ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ ਜਿਨ੍ਹਾਂ ਦਾ ਆਪਣਾ ਹੀ ਅੰਤਹਕਰਨ ਤੱਤੇ ਲੋਹੇ ਨਾਲ ਦਾਗਿਆ ਹੋਇਆ ਹੈ।
3. ਜਿਹੜੇ ਵਿਆਹ ਕਰਨ ਤੋਂ ਵਰਜਦੇ ਅਤੇ ਉਨ੍ਹਾਂ ਭੋਜਨਾਂ ਦੇ ਖਾਣ ਤੋਂ ਮਨੇ ਕਰਦੇ ਹਨ ਜੋ ਪਰਮੇਸ਼ੁਰ ਨੇ ਉਤਪਤ ਕੀਤੇ ਭਈ ਨਿਹਚਾ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਨਾਲ ਵਰਤਣ।
4. ਕਿਉਂ ਜੋ ਪਰਮੇਸ਼ੁਰ ਦੀ ਉਤਪਤ ਕੀਤੀ ਹੋਈ ਹਰੇਕ ਵਸਤ ਚੰਗੀ ਹੈ ਅਤੇ ਕੋਈ ਤਿਆਗਣ ਦੇ ਜੋਗ ਨਹੀਂ ਜੇ ਕਦੇ ਉਹ ਧੰਨਵਾਦ ਨਾਲ ਲਈ ਜਾਵੇ।
5. ਇਸ ਲਈ ਜੋ ਉਹ ਪਰਮੇਸ਼ੁਰ ਦੇ ਬਚਨ ਨਾਲ ਅਤੇ ਅਰਦਾਸ ਨਾਲ ਪਵਿੱਤਰ ਹੋ ਜਾਂਦੀ ਹੈ।
6. ਜੇ ਤੂੰ ਭਰਾਵਾਂ ਦੇ ਅੱਗੇ ਏਹ ਗੱਲਾਂ ਪੇਸ਼ ਕਰੇਂ ਤਾਂ ਤੂੰ ਨਿਹਚਾ ਅਤੇ ਉਸ ਚੰਗੀ ਸਿੱਖਿਆ ਦੀਆਂ ਗੱਲਾਂ ਤੋਂ ਜਿਨ੍ਹਾਂ ਦੇ ਮਗਰ ਤੂੰ ਲੱਗਿਆ ਰਿਹਾ ਪਲ ਕੇ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ।
7. ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ ਅਤੇ ਭਗਤੀ ਲਈ ਆਪ ਸਾਧਨਾ ਕਰ।
8. ਕਿਉਂ ਜੋ ਸਰੀਰਕ ਸਾਧਨਾ ਤੋਂ ਲਾਭ ਥੋੜਾ ਹੈ ਪਰ ਭਗਤੀ ਸਭਨਾਂ ਗੱਲਾਂ ਲਈ ਲਾਭਵੰਤ ਹੈ ਕਿਉਂ ਜੋ ਹੁਣ ਦਾ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਹ ਦੇ ਨਾਲ ਹੈ।
9. ਇਹ ਬਚਨ ਸਤ ਹੈ ਅਤੇ ਪੂਰੀ ਤਰਾਂ ਮੰਨਣ ਜੋਗ ਹੈ।
10. ਇਸੇ ਨਮਿੱਤ ਅਸੀਂ ਮਿਹਨਤ ਅਤੇ ਜਤਨ ਕਰਦੇ ਹਾਂ ਇਸ ਲਈ ਜੋ ਅਸਾਂ ਜੀਉਂਦੇ ਪਰਮੇਸ਼ੁਰ ਉੱਤੇ ਆਸ ਲਾਈ ਹੋਈ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ ਪਰ ਖਾਸ ਕਰਕੇ ਨਿਹਚਾਵਾਨਾਂ ਦਾ ਮੁਕਤੀ ਦਾਤਾ ਹੈ।
11. ਇਨ੍ਹਾਂ ਗੱਲਾਂ ਦਾ ਹੁਕਮ ਕਰ ਅਰ ਸਿਖਾ।
12. ਕੋਈ ਤੇਰੀ ਜਵਾਨੀ ਨੂੰ ਤੁੱਛ ਨਾ ਜਾਣੇ ਸਗੋਂ ਤੂੰ ਨਿਹਚਾਵਾਨਾਂ ਲਈ ਬਚਨ ਵਿੱਚ, ਚਾਲ ਚਲਣ ਵਿੱਚ, ਪ੍ਰੇਮ ਵਿੱਚ, ਨਿਹਚਾ ਵਿੱਚ, ਪਵਿੱਤਰਤਾਈ ਵਿੱਚ, ਨਮੂਨਾ ਬਣੀਂ।
13. ਜਦ ਤੀਕੁਰ ਮੈਂ ਨਾ ਆਵਾਂ ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ।
14. ਤੂੰ ਉਸ ਦਾਤ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ ਜਿਹੜੀ ਅਗੰਮ ਵਾਕ ਦੇ ਰਾਹੀਂ ਪਰਿਹਾ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ।
15. ਇਨ੍ਹਾਂ ਗੱਲਾਂ ਦਾ ਉੱਦਮ ਕਰ। ਇਨ੍ਹਾਂ ਵਿੱਚ ਲੱਗਾ ਰਹੁ ਭਈ ਤੇਰੀ ਤਰੱਕੀ ਸਭਨਾਂ ਉੱਤੇ ਪਰਗਟ ਹੋਵੇ।
16. ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ। ਇਨ੍ਹਾਂ ਗੱਲਾਂ ਉੱਤੇ ਪੱਕਿਆਂ ਰਹੁ ਕਿਉਂ ਜੋ ਤੂੰ ਇਹ ਕਰ ਕੇ ਨਾਲੇ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।
About 1 ਤਿਮੋਥਿਉਸ Chapter 4
Read 1 ਤਿਮੋਥਿਉਸ Chapter 4 online from the Holy Bible. This chapter is part of the Book of 1 ਤਿਮੋਥਿਉਸ in the New Testament. Continue reading with the chapter navigation above or explore the complete book.
Book Information
Book: 1 ਤਿਮੋਥਿਉਸ
Chapter: 4
Testament: New Testament
How to Read this Chapter
Use the Previous and Next Chapter buttons to continue reading 1 ਤਿਮੋਥਿਉਸ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading 1 ਤਿਮੋਥਿਉਸ Chapter 4 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is 1 ਤਿਮੋਥਿਉਸ Chapter 4?
1 ਤਿਮੋਥਿਉਸ Chapter 4 is part of the Book of 1 ਤਿਮੋਥਿਉਸ in the Holy Bible.
Can I read this chapter online?
Yes. You can read the complete 1 ਤਿਮੋਥਿਉਸ Chapter 4 online for free with easy chapter navigation.
More Chapters from 1 ਤਿਮੋਥਿਉਸ
- 1 ਤਿਮੋਥਿਉਸ Chapter 3
- 1 ਤਿਮੋਥਿਉਸ Chapter 5
- 1 ਤਿਮੋਥਿਉਸ Chapter 1
- 1 ਤਿਮੋਥਿਉਸ Chapter 6
- 1 ਤਿਮੋਥਿਉਸ Chapter 2
Explore More from ਨਵਾਂ ਨੇਮ
- ਮੱਤੀ Chapter 23
- 1 ਯੂਹੰਨਾ Chapter 5
- 2 ਕੁਰਿੰਥੀਆਂ Chapter 12
- ਰੋਮੀਆਂ Chapter 1
- ਮੱਤੀ Chapter 11
- ਯੂਹੰਨਾ Chapter 21
- 1 ਕੁਰਿੰਥੀਆਂ Chapter 1