2 ਸਮੂਏਲ Chapter 4

For English

Read 2 ਸਮੂਏਲ Chapter 4 Online

Read 2 ਸਮੂਏਲ Chapter 4 online from the Holy Bible. This chapter is part of the Book of 2 ਸਮੂਏਲ in the Old Testament. Browse every verse with easy chapter navigation, continue to the next chapter, or explore the complete Book of 2 ਸਮੂਏਲ and the Holy Bible online.

Choose a Chapter

2 ਸਮੂਏਲ 4

ਅਧਿਆਇ 4

1. ਜਦੋਂ ਸ਼ਾਊਲ ਦੇ ਪੁੱਤਰ ਈਸ਼ਬੋਸ਼ਬ ਨੇ ਇਹ ਸੁਣਿਆ ਕਿ ਅਬਨੇਰ ਹਬਰੋਨ ਵਿੱਚ ਮਰ ਗਿਆ ਤਾਂ ਈਸ਼ਬੋਸ਼ਬ ਅਤੇ ਉਸਦੇ ਸਾਬੀ ਬਹੁਤ ਘਬਰਾ ਗਏ।

2. ਦੋ ਆਦਮੀ ਸ਼ਾਊਲ ਦੇ ਪੁੱਤਰ ਈਸ਼ਬੋਸ਼ਬ ਨੂੰ ਵੇਖਣ ਲਈ ਆਏ। ਇਹ ਦੋਨੋ ਆਦਮੀ ਸੈਨਾ ਵਿੱਚ ਕਪਤਾਨ ਸਨ ਜਿਨ੍ਹਾਂ ਦੇ ਨਾਉਂ ਬਆਨਾਹ ਅਤੇ ਰੇਕਾਬ ਸੀ। ਇਹ ਦੋਨੋ ਬਿਨਯਾਮੀਨ ਦੇ ਵੰਸ਼ ਵਿੱਚੋਂ ਬੇਰੋਬੀ ਰਿਂਮੋਨ ਦੇ ਪੁੱਤਰ ਸਨ। (ਕਿਉਂ ਕਿ ਬੇਰੋਬੀ ਦਾ ਨਗਰ ਵੀ ਬਿਨਯਾਮੀਨ ਪਰਿਵਾਰ-ਸਮੂਹ ਵਿੱਚ ਹੀ ਗਿਣਿਆ ਜਾਂਦਾ ਸੀ।

3. ਪਰ ਸਾਰੇ ਬੇਰੋਬੀ ਲੋਕ ਗਿਤ੍ਤਾਯਮ ਨੂੰ ਭੱਜ ਗਏ ਸਨ। ਅਤੇ ਉਹ ਅੱਜ ਤੀਕ ਉਥੋਂ ਦੇ ਪਰਦੇਸੀ ਹੀ ਰਹਿੰਦੇ ਹਨ।)

4. ਸ਼ਾਊਲ ਦੇ ਪੁੱਤਰ, ਯੋਨਾਬਾਨ ਦਾ ਇੱਕ ਪੁੱਤਰ ਮਫ਼ੀਬੋਸ਼ਬ ਸੀ। ਮਫ਼ੀਬੋਸ਼ਬ ਉਦੋਂ ਪੰਜਾਂ ਵਰ੍ਹਿਆਂ ਦਾ ਸੀ ਜਦੋਂ ਕਿ ਯਿਜ਼ਰਾੇਲ ਤੋਂ ਇਹ ਖਬਰ ਆਈ ਕਿ ਸ਼ਾਊਲ ਅਤੇ ਯੋਨਾਬਾਨ ਮਾਰੇ ਗਏ ਹਨ। ਉਹ ਔਰਤ ਜੋ ਮਫ਼ੀਬੋਸ਼ਬ ਦੀ ਦੇਖਭਾਲ ਕਰਦੀ ਸੀ ਉਹ ਇੰਨੀ ਡਰੀ ਹੋਈ ਸੀ ਕਿ ਕਿਤੇ ਦੁਸ਼ਮਣ ਇੱਥੇ ਨਾ ਚੜ ਆਉਣ ਕਿ ਉਸਨੇ ਮਫ਼ੀਬੋਸ਼ਬ ਨੂੰ ਕੁਛ੍ਛੜ ਚੁਕਿਆ ਤ੍ਤੇ ਉਥੋਂ ਨੱਸ ਗਈ। ਜਦੋਂ ਉਹ ਨੱਸ ਰਹੀ ਸੀ ਤਾਂ ਉਹ ਉਸਦੇ ਹੱਥੋਂ ਡਿਗਿਆ ਤਾਂ ਉਹ ਦੋਨਾਂ ਲੱਤਾਂ ਤੋਂ ਲਂਗੜਾ ਹੋ ਗਿਆ।

5. ਰਿਂਮੋਨ, ਬੇਰੋਬੀ ਦੇ ਪੁੱਤਰ ਰੇਕਾਬ ਅਤੇ ਬਾਆਨਾਹ ਦੁਪਿਹਰ ਵੇਲੇ ਈਸ਼ਬੋਸ਼ਬ ਦੇ ਘਰ ਵੜੇ। ਕਿਉਂ ਕਿ ਗਰਮੀ ਬਹੁਤ ਸੀ ਇਸ ਲਈ ਈਸ਼ਬੋਸ਼ਬ ਅਰਾਮ ਕਰ ਰਿਹਾ ਸੀ।

6. ਰੇਕਾਬ ਅਤੇ ਬਆਨਾਹ ਉਸ ਵਕਤ ਘਰ ਵਿੱਚ ਇੰਝ ਵੜੇ ਜਿਵੇਂ ਕਿ ਕਣਕ ਕੱਢਣ ਆਏ ਹੋਣ। ਉਸ ਵਕਤ ਈਸ਼ਬੋਸ਼ਬ ਅਪਣੇ ਸੌਣ ਵਾਲੇ ਕਮਰੇ ਵਿੱਚ ਲੇਟਿਆ ਹੋਇਆ ਸੀ, ਤਾਂ ਉਨ੍ਹਾਂ ਨੇ ਉਸਨੂੰ ਮਾਰ ਕੇ ਵੱਢ ਸੁਟਿਆ। ਫ਼ਿਰ੍ਰ ਉਨ੍ਹਾਂ ਨੇ ਉਸਦਾ ਸਿਰ ਵਢਿਆ ਅਤੇ ਉਸਦਾ ਸਿਰ ਵਢ੍ਢਕੇ ਆਪਣੇ ਨਾਲ ਲੈ ਗਏ। ਅਤੇ ਸਾਰੀ ਰਾਤ ਯਰਦਨ ਘਾਟੀ ਵੱਲੋਂ ਦੀ ਸਫ਼ਰ ਤੈਅ ਕੀਤਾ ਤੇ

8. ਫ਼ਿਰ ਉਹ ਹਬਰੋਨ ਪਹੁੰਚੇ ਅਤੇ ਉੱਥੇ ਆਕੇ ਈਸ਼ਬੋਸ਼ਬ ਦਾ ਸਿਰ ਦਾਊਦ ਦੇ ਅੱਗੇ ਰੱਖਿਆ।ਰੇਕਾਬ ਅਤੇ ਬਆਨਾਹ ਨੇ ਪਾਤਸ਼ਾਹ ਨੂੰ ਆਖਿਆ, "ਇਹ ਤੁਹਾਡਾ ਵੈਰੀ ਸ਼ਾਊਲ, ਜੋ ਤੁਹਾਡੀ ਜਾਨ ਨੂੰ ਭਾਲਦਾ ਸੀ, ਉਸਦੇ ਪੁੱਤਰ ਈਸ਼ਬੋਸ਼ਬ ਦਾ ਸਿਰ ਹੈ। ਅੱਜ ਯਹੋਵਾਹ ਨੇ ਸਾਡੇ ਪਾਤਸ਼ਾਹ ਦਾ ਬਦਲਾ ਸ਼ਾਊਲ, ਅਤੇ ਉਸਦੀ ਅੰਸ਼ ਤੋਂ ਲੈ ਲਿਆ ਹੈ।'

9. ਪਰ ਦਾਊਦ ਨੇ ਰੇਕਾਬ ਅਤੇ ਉਸਦੇ ਭਰਾ ਬਆਨਾਹ ਨੂੰ ਆਖਿਆ, "ਜਿਉਂਦੇ ਜੀਅ ਯਹੋਵਾਹ ਦੀ ਸੌਂਹ, ਜਿਸਨੇ ਮੇਰੀ ਜਾਨ ਨੂੰ ਸਭਨਾਂ ਦੁੱਖਾਂ ਤੋਂ ਛੁਟਕਾਰਾ ਦਿੱਤਾ।

10. ਜਿਸ ਵੇਲੇ ਇੱਕ ਬੰਦੇ ਨੇ ਮੈਨੂੰ ਆਖਿਆ ਕਿ ਵੇਖ, ਸ਼ਾਊਲ ਮਰ ਗਿਆ ਹੈ ਅਤੇ ਉਸਨੇ ਇਹ ਸਮਝਿਆ ਕਿ ਉਹ ਮੈਨੂੰ ਚੰਗੀ ਖਬਰ ਦੇ ਰਿਹਾ ਹੈ ਤਾਂ ਮੈਂ ਉਸ ਨੂੰ ਫ਼ੜਿਆ ਅਤੇ ਸਿਕਲਗ ਵਿੱਚ ਹੀ ਉਸਨੂੰ ਵੱਢ ਸੁਟਿਆ। ਇਹ੍ਹੋ ਇਨਾਮ ਉਸਨੂੰ ਮੈਂ ਇਸ ਖਬਰ ਦੇ ਬਦਲੇ ਦਿੱਤਾ।

11. ਇੰਝ ਹੀ ਮੈਂ ਤੁਹਾਨੂੰ ਵੱਢ ਸੁੱਟਾਂਗਾ ਅਤੇ ਇਸ ਧਰਤੀ ਤੋਂ ਨਾਸ ਕਰਾਂਗਾ। ਕਿਉਂ ਕਿ ਤੁਸੀਂ ਇੱਕ ਭਲੇ ਆਦਮੀ ਨੂੰ ਉਸਦੇ ਆਪਣੇ ਹੀ ਘਰ ਵਿੱਚ, ਉਹ ਵੀ ਸੁਤ੍ਤੇ ਪਏ ਨੂੰ ਜੋ ਕਿ ਆਪਣੇ ਹੀ ਘਰ ਵਿੱਚ ਆਪਣੇ ਹੀ ਬਿਸਤਰ ਤੇ ਸੁੱਤਾ ਪਿਆ ਹੈ, ਉਸਨੂੰ ਕਤਲ ਕੀਤਾ ਹੈ।'

12. ਤਾਂ ਦਾਊਦ ਨੇ ਨੌਜੁਆਨ ਸਿਪਾਹੀਆਂ ਨੂੰ ਰੇਕਾਬ ਅਤੇ ਬਆਨਾਹ ਨੂੰ ਵੱਢ ਦੇਣ ਦਾ ਹੁਕਮ ਦਿੱਤਾ। ਤਾਂ ਉਨ੍ਹਾਂ ਨੇ ਰੇਕਾਬ ਅਤੇ ਬਆਨਾਹ ਦੇ ਹੱਥ-ਪੈਰ ਵਢ੍ਢਕੇ ਹਬਰੋਨ ਦੇ ਤਲਾਬ ਉੱਤੇ ਲਮਕਾ ਦਿੱਤਾ ਅਤੇ ਈਸ਼ਬੋਸ਼ਬ ਦੇ ਸਿਰ ਨੂੰ ਲੈਕੇ ਉਨ੍ਹਾਂ ਨੇ ਹਬਰੋਨ ਦੇ ਵਿਚਕਾਰ ਅਬਨੇਰ ਦੀ ਕਬਰ ਵਿੱਚ ਉਸਨੂੰ ਦਫ਼ਨਾ ਦਿੱਤਾ।

About 2 ਸਮੂਏਲ Chapter 4

Read 2 ਸਮੂਏਲ Chapter 4 online from the Holy Bible. This chapter is part of the Book of 2 ਸਮੂਏਲ in the Old Testament. Continue reading with the chapter navigation above or explore the complete book.

Book Information

Book: 2 ਸਮੂਏਲ
Chapter: 4
Testament: Old Testament

How to Read this Chapter

Use the Previous and Next Chapter buttons to continue reading 2 ਸਮੂਏਲ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 2 ਸਮੂਏਲ Chapter 4 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 2 ਸਮੂਏਲ Chapter 4?

2 ਸਮੂਏਲ Chapter 4 is part of the Book of 2 ਸਮੂਏਲ in the Holy Bible.

Can I read this chapter online?

Yes. You can read the complete 2 ਸਮੂਏਲ Chapter 4 online for free with easy chapter navigation.

More Chapters from 2 ਸਮੂਏਲ

  1. 2 ਸਮੂਏਲ Chapter 9
  2. 2 ਸਮੂਏਲ Chapter 6
  3. 2 ਸਮੂਏਲ Chapter 8
  4. 2 ਸਮੂਏਲ Chapter 15
  5. 2 ਸਮੂਏਲ Chapter 1
  6. 2 ਸਮੂਏਲ Chapter 12
  7. 2 ਸਮੂਏਲ Chapter 11

Explore More from ਪੁਰਾਣਾ ਨੇਮ

  1. ਹਿਜ਼ਕੀਏਲ Chapter 39
  2. 2 ਰਾਜਿਆਂ Chapter 25
  3. ਨਹਮਯਾਹ Chapter 6
  4. ਕਹਾਉਤਾਂ Chapter 30
  5. ਹਿਜ਼ਕੀਏਲ Chapter 46
  6. ਅਸਤਰ Chapter 2
  7. 2 ਸਮੂਏਲ Chapter 3

Related Chapters & Readings

  1. ਜ਼ਬੂਰ Chapter 82
  2. 1 ਤਿਮੋਥਿਉਸ Chapter 1
  3. 2 ਰਾਜਿਆਂ Chapter 2
  4. ਯਿਰਮਿਯਾਹ Chapter 35
  5. ਗਲਾਤੀਆਂ Chapter 5
  6. ਰਸੂਲਾਂ ਦੇ ਕਰਤੱਬ Chapter 13
  7. ਲੂਕਾ Chapter 9
Share Your Love

Leave a Reply

Your email address will not be published. Required fields are marked *