2 ਕੁਰਿੰਥੀਆਂ Chapter 2

For English

Read 2 ਕੁਰਿੰਥੀਆਂ Chapter 2 Online

Read 2 ਕੁਰਿੰਥੀਆਂ Chapter 2 online from the Holy Bible. This chapter is part of the Book of 2 ਕੁਰਿੰਥੀਆਂ in the New Testament. Browse every verse with easy chapter navigation, continue to the next chapter, or explore the complete Book of 2 ਕੁਰਿੰਥੀਆਂ and the Holy Bible online.

Choose a Chapter

2 ਕੁਰਿੰਥੀਆਂ 2

ਅਧਿਆਇ 2

1. ਪਰ ਮੈਂ ਆਪਣੇ ਆਪ ਵਿੱਚ ਠਾਣ ਲਿਆ ਭਈ ਤੁਹਾਡੇ ਕੋਲ ਫੇਰ ਦੁਖ ਨਾਲ ਨਾ ਆਵਾਂ।

2. ਜੇ ਮੈਂ ਤੁਹਾਨੂੰ ਦੁਖੀ ਕਰਾਂ ਤਾਂ ਉਹ ਦੇ ਬਿਨਾ ਜਿਹ ਨੂੰ ਮੈਂ ਦੁਖੀ ਕੀਤਾ ਮੇਰਾ ਪਰਸੰਨ ਕਰਨ ਵਾਲਾ ਕੌਣ ਹੈ ?

3. ਅਤੇ ਮੈਂ ਇਹੋ ਗੱਲ ਲਿਖੀ ਸੀ ਭਈ ਕਿਤੇ ਮੈਂ ਆਣ ਕੇ ਉਨ੍ਹਾਂ ਵੱਲੋਂ ਦੁਖੀ ਨਾ ਹੋਵਾਂ ਜਿਨ੍ਹਾਂ ਵੱਲੋਂ ਮੈਨੂੰ ਅਨੰਦ ਹੋਣਾ ਚਾਹੀਦਾ ਹੈ ਕਿਉਂ ਜੋ ਤੁਸਾਂ ਸਭਨਾਂ ਉੱਤੇ ਮੈਨੂੰ ਭਰੋਸਾ ਹੈ ਭਈ ਮੇਰਾ ਅਨੰਦ ਤੁਸਾਂ ਸਭਨਾਂ ਦਾ ਅਨੰਦ ਹੈ।

4. ਕਿਉਂ ਜੋ ਮੈਂ ਵੱਡੀ ਬਿਪਤਾ ਅਤੇ ਮਨ ਦੇ ਕਸ਼ਟ ਨਾਲ ਬਹੁਤ ਅੰਝੂ ਕੇਰ ਕੇਰ ਕੇ ਤੁਹਾਨੂੰ ਲਿਖਿਆ, ਸੋ ਇਸ ਲਈ ਨਹੀਂ ਜੋ ਤੁਸੀਂ ਦੁਖੀ ਹੋਵੋ ਸਗੋਂ ਇਸ ਲਈ ਜੋ ਤੁਸੀਂ ਉਸ ਪ੍ਰੇਮ ਨੂੰ ਜਾਣੋ ਜਿਹੜਾ ਮੈਂ ਤੁਹਾਡੇ ਨਾਲ ਵਧੀਕ ਕਰਦਾ ਹਾਂ।

5. ਪਰ ਜੇ ਕਿਨੇ ਦੁਖ ਦਿੱਤਾ ਹੈ ਤਾਂ ਮੈਨੂੰ ਨਹੀਂ ਸਗੋਂ ਕੁਝਕੁ (ਭਈ ਉਹ ਨੂੰ ਬਹੁਤ ਦੱਬ ਨਾ ਚਾੜ੍ਹਾਂ) ਤੁਸਾਂ ਸਭਨਾਂ ਨੂੰ ਦੁਖ ਦਿੱਤਾ।

6. ਇਹੋ ਜਿਹੇ ਮਨੁੱਖ ਲਈ ਇਹ ਤਾੜਨਾ ਜੋ ਬਹੁਤਿਆਂ ਤੋਂ ਹੋਈ ਸੋ ਬਥੇਰੀ ਹੈ।

7. ਸੋ ਉਲਟਾ ਤੁਹਾਨੂੰ ਚਾਹੀਦਾ ਹੈ ਜੋ ਉਹ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ ਮਤੇ ਬਹੁਤਾ ਗ਼ਮ ਏਹੋ ਜੇਹੇ ਮਨੁੱਖ ਨੂੰ ਖਾ ਜਾਵੇ।

8. ਉਪਰੰਤ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਉਸ ਉੱਤੇ ਆਪਣੇ ਪ੍ਰੇਮ ਨੂੰ ਜ਼ਾਹਰ ਕਰੋ।

9. ਕਿਉਂ ਜੋ ਮੈਂ ਇਸ ਲਈ ਵੀ ਲਿਖਿਅ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਭਈ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰ ਹੋ ਯਾ ਨਹੀਂ।

10. ਪਰ ਜਿਹ ਨੂੰ ਤੁਸੀਂ ਕੁਝ ਮਾਫ਼ ਕਰਦੇ ਹੋ ਮੈਂ ਵੀ ਕਰਦਾ ਹਾਂ ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਜੇ ਮੈਂ ਕੁਝ ਮਾਫ਼ ਕੀਤਾ ਹੈ, ਤਾਂ ਮੈਂ ਤੁਹਾਡੇ ਨਮਿੱਤ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ।

11. ਭਈ ਸ਼ਤਾਨ ਸਾਡੇ ਨਾਲ ਹੱਥ ਨਾ ਕਰ ਜਾਏ ਕਿਉਂ ਜੋ ਅਸੀਂ ਉਸ ਦਿਆਂ ਚਾਲਿਆਂ ਤੋਂ ਅਣਜਾਣ ਨਹੀਂ।

12. ਜਾਂ ਮੈਂ ਮਸੀਹ ਦੀ ਖੁਸ਼ ਖਬਰੀ ਸੁਣਾਉਣ ਨੂੰ ਤ੍ਰੋਆਸ ਵਿੱਚ ਅੱਪੜਿਆ ਅਤੇ ਪ੍ਰਭੁ ਦੀ ਵੱਲੋਂ ਇੱਕ ਬੂਹਾ ਮੇਰੇ ਲਈ ਖੋਲ੍ਹਿਆ ਗਿਆ।

13. ਤਾਂ ਜਦੋਂ ਮੈਂ ਆਪਣੇ ਭਾਈ ਤੀਤੁਸ ਨੂੰ ਉੱਥੇ ਨਾ ਵੇਖਿਆ ਮੇਰੇ ਆਤਮਾ ਨੂੰ ਚੈਨ ਨਾ ਹੋਇਆ ਪਰ ਉਨ੍ਹਾਂ ਤੋਂ ਵਿਦਿਆ ਹੋ ਕੇ ਮਕਦੂਨਿਯਾ ਨੂੰ ਗਿਆ।

14. ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਫਤਹ ਦੇ ਕੇ ਲਈ ਫਿਰਦਾ ਹੈ ਅਰ ਉਹ ਦੇ ਗਿਆਨ ਦੀ ਵਾਸਨਾ ਸਾਡੇ ਰਾਹੀਂ ਥਾਓਂ ਥਾਈਂ ਖਿਲਾਰਦਾ ਹੈ।

15. ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਓਹਨਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਓਹਨਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ ਮਸੀਹ ਦੀ ਸੁਗੰਧੀ ਹਾਂ।

16. ਏਹਨਾਂ ਨੂੰ ਮੌਤ ਲਈ ਮੌਤ ਦੀ ਬੋ ਪਰ ਓਹਨਾਂ ਨੂੰ ਜੀਵਨ ਲਈ ਜੀਵਨ ਦੀ ਬੋ ਹਾਂ ਅਤੇ ਇਨ੍ਹਾਂ ਗੱਲਾਂ ਜੋਗਾ ਕੌਣ ਹੈ ?

17. ਅਸੀਂ ਤਾਂ ਬਾਹਲਿਆਂ ਦੀ ਨਿਆਈਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਉਟ ਨਹੀਂ ਕਰਦੇ ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ।

About 2 ਕੁਰਿੰਥੀਆਂ Chapter 2

Read 2 ਕੁਰਿੰਥੀਆਂ Chapter 2 online from the Holy Bible. This chapter is part of the Book of 2 ਕੁਰਿੰਥੀਆਂ in the New Testament. Continue reading with the chapter navigation above or explore the complete book.

Book Information

Book: 2 ਕੁਰਿੰਥੀਆਂ
Chapter: 2
Testament: New Testament

How to Read this Chapter

Use the Previous and Next Chapter buttons to continue reading 2 ਕੁਰਿੰਥੀਆਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 2 ਕੁਰਿੰਥੀਆਂ Chapter 2 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 2 ਕੁਰਿੰਥੀਆਂ Chapter 2?

2 ਕੁਰਿੰਥੀਆਂ Chapter 2 is part of the Book of 2 ਕੁਰਿੰਥੀਆਂ in the Holy Bible.

Can I read this chapter online?

Yes. You can read the complete 2 ਕੁਰਿੰਥੀਆਂ Chapter 2 online for free with easy chapter navigation.

More Chapters from 2 ਕੁਰਿੰਥੀਆਂ

  1. 2 ਕੁਰਿੰਥੀਆਂ Chapter 7
  2. 2 ਕੁਰਿੰਥੀਆਂ Chapter 4
  3. 2 ਕੁਰਿੰਥੀਆਂ Chapter 13
  4. 2 ਕੁਰਿੰਥੀਆਂ Chapter 10
  5. 2 ਕੁਰਿੰਥੀਆਂ Chapter 5
  6. 2 ਕੁਰਿੰਥੀਆਂ Chapter 3
  7. 2 ਕੁਰਿੰਥੀਆਂ Chapter 11

Explore More from ਨਵਾਂ ਨੇਮ

  1. ਰਸੂਲਾਂ ਦੇ ਕਰਤੱਬ Chapter 19
  2. 2 ਪਤਰਸ Chapter 3
  3. ਮੱਤੀ Chapter 27
  4. 3 ਯੂਹੰਨਾ Chapter 1
  5. ਰੋਮੀਆਂ Chapter 16
  6. ਯਾਕੂਬ Chapter 5
  7. ਪਰਕਾਸ਼ ਦੀ ਪੋਥੀ Chapter 5

Related Chapters & Readings

  1. ਯਸਾਯਾਹ Chapter 65
  2. ਯਿਰਮਿਯਾਹ Chapter 52
  3. ਨਿਆਂਈਆਂ Chapter 6
  4. ਅੱਯੂਬ Chapter 38
  5. ਕੂਚ Chapter 22
  6. ਜ਼ਬੂਰ Chapter 32
  7. ਯਸਾਯਾਹ Chapter 27
Share Your Love

Leave a Reply

Your email address will not be published. Required fields are marked *