2 ਕੁਰਿੰਥੀਆਂ Chapter 3

For English

Read 2 ਕੁਰਿੰਥੀਆਂ Chapter 3 Online

Read 2 ਕੁਰਿੰਥੀਆਂ Chapter 3 online from the Holy Bible. This chapter is part of the Book of 2 ਕੁਰਿੰਥੀਆਂ in the New Testament. Browse every verse with easy chapter navigation, continue to the next chapter, or explore the complete Book of 2 ਕੁਰਿੰਥੀਆਂ and the Holy Bible online.

Choose a Chapter

2 ਕੁਰਿੰਥੀਆਂ 3

ਅਧਿਆਇ 3

1. ਕੀ ਅਸੀਂ ਫੇਰ ਆਪਣੀ ਨੇਕ ਨਾਮੀ ਦੱਸਣ ਲੱਗੇ ਹਾਂ ਅਥਵਾ ਕਈਆਂ ਵਾਂਙੁ ਸਾਨੂੰ ਭੀ ਤੁਹਾਡੇ ਕੋਲ ਯਾ ਤੁਹਾਡੀ ਵੱਲੋਂ ਨੇਕ ਨਾਮੀ ਦੀਆਂ ਚਿੱਠੀਆਂ ਦੀ ਲੋੜ ਹੈ ?

2. ਸਾਡੀ ਚਿੱਠੀ ਤੁਸੀਂ ਹੋ ਜਿਹੜੀ ਸਾਡਿਆਂ ਹਿਰਦਿਆਂ ਵਿੱਚ ਲਿਖੀ ਹੋਈ ਹੈ ਜਿਹ ਨੂੰ ਸੱਭੇ ਮਨੁੱਖ ਜਾਣਦੇ ਅਤੇ ਪੜ੍ਹਦੇ ਹਨ।

3. ਪਰਤੱਖ ਹੈ ਭਈ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਟਹਿਲ ਦੇ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਅਕਾਲ ਪੁਰਖ ਦੇ ਆਤਮਾ ਨਾਲ ਲਿਖੀ ਹੋਈ ਹੈ, ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਹਿਰਦਿਆਂ ਦੀਆਂ ਪੱਟੀਆਂ ਉੱਤੇ।

4. ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਦੇ ਉੱਤੇ ਅਜਿਹਾ ਭਰੋਸਾ ਰੱਖਦੇ ਹਾਂ।

5. ਇਹ ਨਹੀਂ ਭਈ ਅਸੀਂ ਆਪ ਤੋਂ ਇਸ ਜੋਗੇ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਜੋਗਤਾ ਪਰਮੇਸ਼ੁਰ ਵੱਲੋਂ ਹੈ।

6. ਜਿਹ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਲਿਖਤ ਦੇ ਸੇਵਕ ਨਹੀਂ ਸਗੋਂ ਆਤਮਾ ਦੇ ਕਿਉਂ ਜੋ ਲਿਖਤ ਮਾਰ ਸੁੱਟਦੀ ਪਰ ਆਤਮਾ ਜੁਆਲਦਾ ਹੈ।

7. ਪਰੰਤੂ ਜੇ ਮੌਤ ਦੀ ਸੇਵਕਾਈ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਭਈ ਮੂਸਾ ਦੇ ਮੁਖ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ ਇਸਰਾਏਲ ਦਾ ਵੰਸ ਉਹ ਦੇ ਮੁਖ ਵੱਲ ਤੱਕ ਨਾ ਸੱਕਿਆ,

8. ਤਾਂ ਆਤਮਾ ਦੀ ਸੇਵਕਾਈ ਏਦੂੰ ਵਧ ਕੇ ਤੇਜ ਨਾਲ ਕਿੱਕੁਰ ਨਾ ਹੋਵੇਗੀ ?

9. ਕਿਉਂਕਿ ਜੇ ਦੋਸ਼ੀ ਠਹਿਰਾਉਣ ਦੀ ਸੇਵਕਾਈ ਤੇਜ ਰੂਪ ਹੈ ਤਾਂ ਧਰਮ ਦੀ ਸੇਵਕਾਈ ਬਹੁਤ ਹੀ ਵਧ ਕੇ ਤੇਜ ਨਾਲ ਹੋਵੇਗੀ।

10. ਉਹ ਜੋ ਤੇਜਵਾਨ ਕੀਤੀ ਹੋਈ ਸੀ ਸੋ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਨਾ ਰਹੀ।

11. ਕਿਉਂਕਿ ਜੇ ਉਹ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਥਿਰ ਰਹਿਣ ਵਾਲੀ ਹੈ ਕਿੰਨੀ ਵਧੀਕ ਤੇਜ ਨਾਲ ਹੋਵੇਗੀ !

12. ਉਪਰੰਤ ਜਦੋਂ ਸਾਨੂੰ ਐਡੀ ਆਸ ਹੈ ਤਦੋਂ ਅਸੀਂ ਵੱਡੇ ਨਿਧੜਕ ਬੋਲਦੇ ਹਾਂ।

13. ਅਤੇ ਮੂਸਾ ਵਾਂਙੁ ਨਹੀਂ ਜਿਹ ਨੇ ਆਪਣੇ ਮੁਖ ਉੱਤੇ ਪੜਦਾ ਕੀਤਾ ਭਈ ਇਸਰਾਏਲ ਦਾ ਵੰਸ ਉਸ ਅਲੋਪ ਹੋਣ ਵਾਲੇ ਦਾ ਓੜਕ ਨਾ ਵੇਖੇ।

14. ਪਰ ਓਹਨਾਂ ਦੀ ਬੁੱਧ ਮੋਟੀ ਹੋ ਗਈ ਕਿਉਂ ਜੋ ਅੱਜ ਤੋੜੀ ਪੁਰਾਣੇ ਨੇਮ ਦੇ ਪੜ੍ਹਨ ਵਿੱਚ ਉਹੋ ਪੜਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਅਲੋਪ ਹੋ ਜਾਂਦਾ ਹੈ।

15. ਸਗੋਂ ਅੱਜ ਤੀਕ ਜਦ ਕਦੇ ਮੂਸਾ ਦਾ ਗ੍ਰੰਥ ਪੜ੍ਹਿਆ ਜਾਂਦਾ ਹੈ ਤਾਂ ਪੜਦਾ ਓਹਨਾਂ ਦੇ ਦਿਲ ਉੱਤੇ ਪਿਆ ਰਹਿੰਦਾ ਹੈ।

16. ਪਰ ਜਾਂ ਕੋਈ ਪ੍ਰਭੁ ਦੀ ਵੱਲ ਫਿਰੇਗਾ ਤਾਂ ਉਹ ਪੜਦਾ ਚੁਫੇਰਿਓਂ ਚੁੱਕ ਲਿਆ ਜਾਵੇਗਾ।

17. ਹੁਣ ਉਹ ਪ੍ਰਭੁ ਦਾ ਆਤਮਾ ਹੈ ਅਰ ਜਿੱਥੇ ਕਿਤੇ ਪ੍ਰਭੁ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ।

18. ਪਰ ਅਸੀਂ ਸਭ ਅਣਕੱਜੇ ਮੁਖ ਨਾਲ ਪ੍ਰਭੁ ਦੇ ਤੇਜ ਦਾ ਮਾਨੋ ਸ਼ੀਸ਼ੇ ਵਿੱਚੋਂ ਪ੍ਰਤਿਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੀਕ ਜਿਵੇਂ ਪ੍ਰਭੁ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।

About 2 ਕੁਰਿੰਥੀਆਂ Chapter 3

Read 2 ਕੁਰਿੰਥੀਆਂ Chapter 3 online from the Holy Bible. This chapter is part of the Book of 2 ਕੁਰਿੰਥੀਆਂ in the New Testament. Continue reading with the chapter navigation above or explore the complete book.

Book Information

Book: 2 ਕੁਰਿੰਥੀਆਂ
Chapter: 3
Testament: New Testament

How to Read this Chapter

Use the Previous and Next Chapter buttons to continue reading 2 ਕੁਰਿੰਥੀਆਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 2 ਕੁਰਿੰਥੀਆਂ Chapter 3 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 2 ਕੁਰਿੰਥੀਆਂ Chapter 3?

2 ਕੁਰਿੰਥੀਆਂ Chapter 3 is part of the Book of 2 ਕੁਰਿੰਥੀਆਂ in the Holy Bible.

Can I read this chapter online?

Yes. You can read the complete 2 ਕੁਰਿੰਥੀਆਂ Chapter 3 online for free with easy chapter navigation.

More Chapters from 2 ਕੁਰਿੰਥੀਆਂ

  1. 2 ਕੁਰਿੰਥੀਆਂ Chapter 7
  2. 2 ਕੁਰਿੰਥੀਆਂ Chapter 4
  3. 2 ਕੁਰਿੰਥੀਆਂ Chapter 2
  4. 2 ਕੁਰਿੰਥੀਆਂ Chapter 13
  5. 2 ਕੁਰਿੰਥੀਆਂ Chapter 10
  6. 2 ਕੁਰਿੰਥੀਆਂ Chapter 8
  7. 2 ਕੁਰਿੰਥੀਆਂ Chapter 5

Explore More from ਨਵਾਂ ਨੇਮ

  1. ਗਲਾਤੀਆਂ Chapter 5
  2. ਮਰਕੁਸ Chapter 2
  3. ਅਫ਼ਸੀਆਂ Chapter 5
  4. ਪਰਕਾਸ਼ ਦੀ ਪੋਥੀ Chapter 1
  5. ਮਰਕੁਸ Chapter 1
  6. 2 ਪਤਰਸ Chapter 1
  7. ਇਬਰਾਨੀਆਂ Chapter 4

Related Chapters & Readings

  1. ਲੇਵੀਆਂ Chapter 7
  2. ਮਲਾਕੀ Chapter 1
  3. ਜ਼ਬੂਰ Chapter 9
  4. ਜ਼ਬੂਰ Chapter 74
  5. ਗਿਣਤੀ Chapter 10
  6. ਯਹੋਸ਼ੁਆ Chapter 9
  7. ਅੱਯੂਬ Chapter 16
Share Your Love

Leave a Reply

Your email address will not be published. Required fields are marked *