3 ਯੂਹੰਨਾ Chapter 1

For English

Read 3 ਯੂਹੰਨਾ Chapter 1 Online

Read 3 ਯੂਹੰਨਾ Chapter 1 online from the Holy Bible. This chapter is part of the Book of 3 ਯੂਹੰਨਾ in the New Testament. Browse every verse with easy chapter navigation, continue to the next chapter, or explore the complete Book of 3 ਯੂਹੰਨਾ and the Holy Bible online.

Choose a Chapter

1

3 ਯੂਹੰਨਾ 1

ਅਧਿਆਇ 1

1. ਲਿਖਤੁਮ ਕਲੀਸਿਯਾ ਦਾ ਬਜ਼ੁਰਗ, ਅੱਗੇ ਜੋਗ ਪਿਆਰੇ ਗਾਯੁਸ ਨੂੰ ਜਿਹ ਦੇ ਨਾਲ ਮੈਂ ਸੱਚੀਂ ਮੁੱਚੀਂ ਪ੍ਰੇਮ ਰੱਖਦਾ ਹਾਂ।

2. ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਜਿਵੇਂ ਤੇਰੀ ਜਾਨ ਸੁਖ ਸਾਂਦ ਨਾਲ ਹੈ ਤਿਵੇਂ ਤੂੰ ਸਭਨੀਂ ਗੱਲੀਂ ਸੁਖ ਸਾਂਦ ਨਾਲ ਅਤੇ ਨਰੋਆ ਰਹੇਂ।

3. ਮੈਂ ਡਾਢਾ ਅਨੰਦ ਹੋਇਆ ਜਦ ਕਦੇ ਭਰਾਵਾਂ ਨੇ ਆਣ ਕੇ ਤੇਰੀ ਸਚਿਆਈ ਦੀ ਸਾਖੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚੱਲਦਾ ਭੀ ਹੈਂ।

4. ਇਸ ਨਾਲੋਂ ਮੈਨੂੰ ਵੱਡਾ ਅਨੰਦ ਕੋਈ ਨਹੀਂ ਜੋ ਮੈਂ ਸੁਣਾਂ ਭਈ ਮੇਰੇ ਬਾਲਕ ਸਚਿਆਈ ਉੱਤੇ ਚੱਲਦੇ ਹਨ।

5. ਪਿਆਰਿਆ, ਤੂੰ ਜੋ ਸੇਵਾ ਭਰਾਵਾਂ ਨਾਲ ਅਤੇ ਪਰਦੇਸੀਆਂ ਨਾਲ ਵੀ ਕਰਦਾ ਹੈ ਸੋ ਵਫ਼ਾਦਾਰੀ ਦਾ ਕੰਮ ਕਰਦਾ ਹੈਂ।

6. ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪ੍ਰੇਮ ਦੀ ਸਾਖੀ ਦਿੱਤੀ। ਜੇ ਤੂੰ ਓਹਨਾਂ ਨੂੰ ਅਗਾਹਾਂ ਪੁਚਾ ਦੇਵੇਂ ਜਿਸ ਤਰਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਜੋਗ ਹੈ ਤਾਂ ਚੰਗਾ ਕਰੇਂ।

7. ਕਿਉਂ ਜੋ ਓਹ ਉਸ ਨਾਮ ਦੇ ਨਮਿੱਤ ਨਿੱਕਲ ਤੁਰੇ ਅਤੇ ਪਰਾਈਆਂ ਕੌਮਾਂ ਤੋਂ ਕੁਝ ਨਹੀਂ ਲੈਂਦੇ।

8. ਇਸ ਲਈ ਸਾਨੂੰ ਚਾਹੀਦਾ ਹੈ ਜੋ ਏਹੋ ਜੇਹਿਆਂ ਦੀ ਆਗਤ ਭਾਗਤ ਕਰੀਏ ਭਈ ਸਚਿਆਈ ਵਿੱਚ ਓਹਨਾਂ ਦੇ ਨਾਲ ਦੇ ਕੰਮ ਕਰਨ ਵਾਲੇ ਹੋਈਏ।

9. ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਸਿਰ ਕੱਢ ਹੋਣਾ ਚਾਹੁੰਦਾ ਹੈ ਸਾਨੂੰ ਨਹੀਂ ਮੰਨਦਾ।

10. ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਚਿਤਾਰਾਂਗਾ ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਬਕਦਾ ਹੈ, ਅਤੇ ਐਨੇ ਨਾਲ ਹੀ ਰਾਜੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਭਾਉ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਓਹਨਾਂ ਨੂੰ ਵਰਜਦਾ ਹੈ ਅਤੇ ਓਹਨਾਂ ਨੂੰ ਕਲੀਸਿਯਾ ਵਿੱਚ ਛੇਕ ਦਿੰਦਾ ਹੈ !

11. ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ। ਜਿਹੜਾ ਬੁਰਾ ਕਰਦਾ ਹੈ ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ।

12. ਦੇਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਸਾਖੀ ਦਿੱਤੀ ਹੈ ਸਗੋਂ ਅਸੀਂ ਵੀ ਸਾਖੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਭਈ ਸਾਡੀ ਸਾਖੀ ਸਤ ਹੈ।

13. ਲਿਖਣਾ ਤਾਂ ਤੈਨੂੰ ਮੈਂ ਬਹੁਤ ਕੁਝ ਸੀ ਪਰ ਮੈਂ ਨਹੀਂ ਚਾਹੁੰਦਾ ਭਈ ਸਿਆਹੀ ਅਤੇ ਲਿੱਖਣ ਨਾਲ ਤੈਨੂੰ ਲਿਖਾਂ।

14. ਪਰ ਮੈਨੂੰ ਆਸ ਹੈ ਭਈ ਤੈਨੂੰ ਝੱਬਦੇ ਮਿਲਾਂ। ਤਦ ਅਸੀਂ ਰੋਬਰੂ ਗੱਲਾਂ ਕਰਾਂਗੇ। ਤੈਨੂੰ ਸ਼ਾਂਤੀ ਪਰਾਪਤ ਹੋਵੇ। ਸਾਡੇ ਮਿੱਤ੍ਰ ਤੇਰੀ ਸੁਖ ਸਾਂਦ ਪੁੱਛਦੇ ਹਨ। ਤੂੰ ਸਾਡੇ ਮਿੱਤ੍ਰਾਂ ਨੂੰ ਨਾਉਂ ਲੈ ਲੈ ਕੇ ਸੁਖ ਸਾਂਦ ਆਖੀਂ।

About 3 ਯੂਹੰਨਾ Chapter 1

Read 3 ਯੂਹੰਨਾ Chapter 1 online from the Holy Bible. This chapter is part of the Book of 3 ਯੂਹੰਨਾ in the New Testament. Continue reading with the chapter navigation above or explore the complete book.

Book Information

Book: 3 ਯੂਹੰਨਾ
Chapter: 1
Testament: New Testament

How to Read this Chapter

Use the Previous and Next Chapter buttons to continue reading 3 ਯੂਹੰਨਾ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading 3 ਯੂਹੰਨਾ Chapter 1 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is 3 ਯੂਹੰਨਾ Chapter 1?

3 ਯੂਹੰਨਾ Chapter 1 is part of the Book of 3 ਯੂਹੰਨਾ in the Holy Bible.

Can I read this chapter online?

Yes. You can read the complete 3 ਯੂਹੰਨਾ Chapter 1 online for free with easy chapter navigation.

More Chapters from 3 ਯੂਹੰਨਾ

Explore More from ਨਵਾਂ ਨੇਮ

  1. ਫ਼ਿਲਿੱਪੀਆਂ Chapter 2
  2. 2 ਥੱਸਲੁਨੀਕੀਆਂ Chapter 1
  3. ਯੂਹੰਨਾ Chapter 18
  4. ਮੱਤੀ Chapter 17
  5. ਮੱਤੀ Chapter 2
  6. ਪਰਕਾਸ਼ ਦੀ ਪੋਥੀ Chapter 15
  7. ਰਸੂਲਾਂ ਦੇ ਕਰਤੱਬ Chapter 13

Related Chapters & Readings

  1. ਰੋਮੀਆਂ Chapter 3
  2. ਤੀਤੁਸ Chapter 2
  3. ਯਸਾਯਾਹ Chapter 42
  4. ਜ਼ਬੂਰ Chapter 84
  5. ਜ਼ਬੂਰ Chapter 34
  6. 1 ਯੂਹੰਨਾ Chapter 1
  7. ਪਰਕਾਸ਼ ਦੀ ਪੋਥੀ Chapter 12
Share Your Love

Leave a Reply

Your email address will not be published. Required fields are marked *