ਅਸਤਰ Chapter 7

For English

Read ਅਸਤਰ Chapter 7 Online

Read ਅਸਤਰ Chapter 7 online from the Holy Bible. This chapter is part of the Book of ਅਸਤਰ in the Old Testament. Browse every verse with easy chapter navigation, continue to the next chapter, or explore the complete Book of ਅਸਤਰ and the Holy Bible online.

Choose a Chapter

ਅਸਤਰ 7

ਅਧਿਆਇ 7

1. ਤਾਂ ਫਿਰ ਪਾਤਸ਼ਾਹ ਤੇ ਹਾਮਾਨ ਅਸਤਰ ਦੀ ਦਾਅਵਤ ਤੇ ਪਹੁੰਚੇ।

2. ਤਾਂ ਫਿਰ ਜਦੋਂ ਦਾਅਵਤ ਦੇ ਦੌਰਾਨ ਦੂਸਰੇ ਦਿਨ ਮੈਅ ਪੀ ਰਹੇ ਸਨ, ਪਾਤਸ਼ਾਹ ਨੇ ਅਸਤਰ ਨੂੰ ਪੁਛਿਆ, "ਰ੍ਰਾਣੀ ਅਸਤਰ, ਉਹ ਕੀ ਹੈ ਜੋ ਤੂੰ ਮੰਗਣਾ ਚਾਹੁੰਦੀ ਹੈ! ਜੋ ਕੁਝ ਤੂੰ ਮਂਗੇਗੀ ਤੈਨੂੰ ਦਿੱਤਾ ਜਾਵੇਗਾ ਮੈਨੂੰ ਦੱਸ ਤੈਨੂੰ ਕੀ ਚਾਹੀਦਾ?" ਤੂੰ ਜੋ ਵੀ ਮਂਗੇਁਗੀ , ਭਾਵੇਂ ਇਹ ਮੇਰਾ ਰਾਜ ਹੋਵੇ ਮੈਂ ਤੈਨੂੰ ਜ਼ਰੂਰ ਦੇਵਾਂਗਾ।"

3. ਰਾਣੀ ਅਸਤਰ ਨੇ ਕਿਹਾ, "ਪਾਤਸ਼ਾਹ, ਜੇਕਰ ਤੂੰ ਮੈਨੂੰ ਪਸੰਦ ਕਰਦਾ ਹੈਂ ਅਤੇ ਜੇਕਰ ਇਹ ਤੈਨੂੰ ਪ੍ਰਸੰਨ ਕਰੇ, ਤਾਂ ਮੈਨੂੰ ਜਿਉਣ ਦੇਵੀਂ। ਤੇ ਮੈਂ ਤੈਥੋਂ ਆਪਣੇ ਲੋਕਾਂ ਨੂੰ ਜਿਉਂਦਿਆਂ ਰਹਿਣ ਦੇਣ ਦੀ ਵੀ ਮੰਗ ਕਰਦੀ ਹਾਂ। ਬਸ ਇਹੀ ਮੇਰੀ ਫਰਿਆਦ ਹੈ।

4. ਕਿਉਂ ਕਿ ਮੈਂ ਅਤੇ ਮੇਰੇ ਲੋਕ ਨਸ਼ਟ ਹੋਣ ਲਈ ਅਤੇ ਮਾਰੇ ਜਾਣ ਲਈ ਅਤੇ ਕੁੱਲ ਸਰਬਨਾਸ਼ ਕੀਤੇ ਜਾਣ ਲਈ ਵੇਚ ਦਿੱਤੇ ਗਏ ਹਨ। ਜੇਕਰ ਅਸੀਂ ਦਾਸ-ਦਾਸੀਆਂ ਵਾਂਗ ਵੇਚੇ ਗਏ ਹੁੰਦੇ, ਤਾਂ ਮੈਂ ਚੁੱਪ ਰਹਿੰਦੀ ਕਿਉਂ ਕਿ ਸਾਡੀਆਂ ਮੁਸੀਬਤਾਂ ਰਾਜੇ ਦੇ ਚਿੰਤਾ ਕਰਨ ਲਈ ਵੱਡੀ ਸਮ੍ਮਸਿਆ ਨਹੀਂ ਹੋਣੀਆਂ ਸਨ।"

5. ਤੱਦ ਪਾਤਸ਼ਾਹ ਅਹਸ਼ਵੇਰੋਸ਼ ਨੇ ਰਾਣੀ ਨੂੰ ਪੁਛਿਆ, "ਕਿਸ੍ਸ ਨੇ ਅਜਿਹਾ ਤੁਹਾਡੇ ਨਾਲ ਕੀਤਾ ਹੈ? ਕਿਸ ਆਦਮੀ ਨੇ ਤੇਰੇ ਲੋਕਾਂ ਨਾਲ ਅਜਿਹਾ ਕਰਨ ਦੀ ਹਿਂਮਤ ਕੀਤੀ।"

6. ਅਸਤਰ ਨੇ ਕਿਹਾ, "ਜਿਹੜਾ ਵੈਰੀ ਸਾਡੇ ਵਿਰੁੱਧ ਵਿਉਂਤਾ ਬਣਾ ਰਿਹਾ ਉਹ ਇਹ ਬਦਆਦਮੀ ਹਾਮਾਨ ਹੈ।"ਫ਼ੇਰ ਹਾਮਾਨ ਰਾਜੇ ਅਤੇ ਰਾਣੀ ਅੱਗੇ ਡਰ ਨਾਲ ਕੰਬਣ ਲੱਗ ਪਿਆ।

7. ਪਾਤਸ਼ਾਹ ਨੂੰ ਬੜਾ ਕਰੋਧ ਆਇਆ। ਉਹ ਆਪਣੀ ਮੈਅ ਉੱਥੇ ਹੀ ਛੱਡਕੇ ਉੱਠ ਖਲੋਤਾ ਅਤੇ ਆਪਣੇ ਬਾਗ਼ ਵੱਲ ਚਲਾ ਗਿਆ। ਪਰ ਹਾਮਾਨ ਰਾਣੀ ਕੋਲ ਰਹਿ ਕੇ ਆਪਣੀ ਜਾਨ ਬਖਸ਼ਾਉਣ ਲਈ ਫ਼ਰਿਆਦ ਕਰਦਾ ਰਿਹਾ, ਕਿਉਂ ਕਿ ਉਹ ਜਾਣਦਾ ਸੀ ਕਿ ਰਾਜੇ ਨੇ ਉਸ ਨੂੰ ਮਰਵਾਉਣ ਦਾ ਨਿਰਣਾ ਕਰ ਲਿਆ ਸੀ।

8. ਜਦੋਂ ਪਾਤਸ਼ਾਹ ਬਾਗ਼ ਵਿੱਚੋਂ ਦਾਅਵਤਖਾਨੇ ਵੱਲ ਮੁੜ ਰਿਹਾ ਸੀ, ਤਾਂ ਉਸ ਨੇ ਹਾਮਾਨ ਨੂੰ ਉਸ ਚੌਂਕੀ ਤੇ ਡਿਗਦਿਆਂ ਵੇਖਿਆ ਜਿੱਥੇ ਅਸਤਰ ਬੈਠੀ ਹੋਈ ਸੀ ਤਾਂ ਪਾਤਸ਼ਾਹ ਕਰੋਧ ਵਿੱਚ ਉੱਚੀ ਆਵਾਜ਼ ਵਿੱਚ ਬੋਲਿਆ, "ਮੇਰੇ ਘਰ ਵਿੱਚ ਹੁੰਦਿਆਂ ਹੋਇਆਂ ਮੇਰੀ ਰਾਣੀ ਤੇ ਕਾਮਵਾਸਨਾ ਨਾਲ ਵਾਰ ਕਰਨ ਦੀ ਤੇਰੀ ਇੰਨੀ ਜੁਰਅਤ ਕਿਵੇਂ ਹੋਈ?"ਜਿਉਂ ਹੀ ਪਾਤਸ਼ਾਹ ਨੇ ਇਉਂ ਆਖਿਆ ਤਾਂ ਦਾਸਾਂ ਨੇ ਦਾਅਵਤਖਾਨੇ ਵਿੱਚ ਆ ਕੇ ਹਾਮਾਨ ਨੂੰ ਮਾਰ ਦਿੱਤਾ।

9. ਫਿਰ ਉਨ੍ਹਾਂ ਖੁਸਰਿਆਂ ਵਿੱਚੋਂ ਇੱਕ ਨੇ ਹਰਬੋਨਾਹ ਨੇ ਪਾਤਸ਼ਾਹ ਨੂੰ ਆਖਿਆ, "ਇੱਕ 75 ਫੁੱਟ ਉੱਚੀ ਝੂਲਦੀ ਚੌਂਕੀ ਹਾਮਾਨ ਨੇ ਮਰਦਕਈ ਨੂੰ ਸੂਲੀ ਚੜਾਉਣ ਲਈ ਆਪਣੇ ਘਰ ਦੇ ਅੱਗੇ ਬਣਾਈ ਹੈ ਮਾਰਦਜਈ ਹੀ ਉਹ ਆਦਮੀ ਹੈ ਜਿਸਨੇ ਤੈਨੂੰ ਮਾਰੇ ਜਾਣ ਦੀ ਵਿਉਂਤ ਬਾਰੇ ਜਾਣਕਾਰੀ ਦੇਕੇ ਤੇਰੀ ਜਾਨ ਬਚਾਈ ਸੀ।"ਪਾਤਸ਼ਾਹ ਨੇ ਕਿਹਾ, "ਇਸੇ ਸੂਲੀ ਤੇ ਹਾਮਾਨ ਨੂੰ ਟੰਗ ਦੇਵੋ।"

10. ਤਾਂ ਉਨ੍ਹਾਂ ਨੇ ਉਸੇ ਸੂਲੀ ਤੇੇ, ਜੋ ਹਾਮਾਨ ਨੇ ਮਾਰਦਕਈ ਲਈ ਬਣਾਈ ਸੀ, ਹਾਮਾਨ ਨੂੰ ਟੰਗ ਦਿੱਤਾ। ਤਾਂ ਪਾਤਸ਼ਾਹ ਦਾ ਕਰੋਧ ਢਲ ਗਿਆ।

About ਅਸਤਰ Chapter 7

Read ਅਸਤਰ Chapter 7 online from the Holy Bible. This chapter is part of the Book of ਅਸਤਰ in the Old Testament. Continue reading with the chapter navigation above or explore the complete book.

Book Information

Book: ਅਸਤਰ
Chapter: 7
Testament: Old Testament

How to Read this Chapter

Use the Previous and Next Chapter buttons to continue reading ਅਸਤਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਅਸਤਰ Chapter 7 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਅਸਤਰ Chapter 7?

ਅਸਤਰ Chapter 7 is part of the Book of ਅਸਤਰ in the Holy Bible.

Can I read this chapter online?

Yes. You can read the complete ਅਸਤਰ Chapter 7 online for free with easy chapter navigation.

More Chapters from ਅਸਤਰ

  1. ਅਸਤਰ Chapter 9
  2. ਅਸਤਰ Chapter 1
  3. ਅਸਤਰ Chapter 10
  4. ਅਸਤਰ Chapter 3
  5. ਅਸਤਰ Chapter 2
  6. ਅਸਤਰ Chapter 6
  7. ਅਸਤਰ Chapter 5

Explore More from ਪੁਰਾਣਾ ਨੇਮ

  1. ਬਿਵਸਥਾ ਸਾਰ Chapter 31
  2. ਯਸਾਯਾਹ Chapter 15
  3. ਜ਼ਬੂਰ Chapter 38
  4. 1 ਸਮੂਏਲ Chapter 2
  5. ਜ਼ਬੂਰ Chapter 102
  6. 2 ਸਮੂਏਲ Chapter 2
  7. ਕਹਾਉਤਾਂ Chapter 18

Related Chapters & Readings

  1. 1 ਰਾਜਿਆਂ Chapter 16
  2. ਉਤਪਤ Chapter 37
  3. ਹਿਜ਼ਕੀਏਲ Chapter 10
  4. ਕਹਾਉਤਾਂ Chapter 18
  5. ਅੱਯੂਬ Chapter 18
  6. ਯਿਰਮਿਯਾਹ Chapter 8
  7. ਗਿਣਤੀ Chapter 24
Share Your Love

Leave a Reply

Your email address will not be published. Required fields are marked *