ਅੱਯੂਬ Chapter 35

For English

Read ਅੱਯੂਬ Chapter 35 Online

Read ਅੱਯੂਬ Chapter 35 online from the Holy Bible. This chapter is part of the Book of ਅੱਯੂਬ in the Old Testament. Browse every verse with easy chapter navigation, continue to the next chapter, or explore the complete Book of ਅੱਯੂਬ and the Holy Bible online.

Choose a Chapter

ਅੱਯੂਬ 35

ਅਧਿਆਇ 35

1. ਅਲੀਹੂ ਨੇ ਗੱਲ ਜਾਰੀ ਰੱਖੀ। ਉਸਨੇ ਆਖਿਆ:

2. "ਅੱਯੂਬ, ਕੀ ਤੂੰ ਸੋਚਦਾ ਤੇਰੇ ਕੋਲ ਮੁਕੱਦਮਾ ਹੈ ਜਦੋਂ ਤੂੰ ਆਖਦਾ ਹੈਂ 'ਮੈਂ ਪਰਮੇਸ਼ੁਰ ਨਾਲੋਂ ਵਧੇਰੇ ਧਰਮੀ ਹਾਂ।'

3. ਅਤੇ ਅੱਯੂਬ ਪੁੱਛਦਾ ਹੈਂ ਤੂੰ ਪਰਮੇਸ਼ੁਰ ਕੋਲੋਂ, 'ਕੀ ਲਾਭ ਹੁੰਦਾ ਇੱਕ ਬੰਦੇ ਨੂੰ ਜੇ ਉਹ ਕੋਸ਼ਿਸ਼ ਕਰਦਾ ਹੈ ਪਰਮੇਸ਼ੁਰ ਨੂੰ ਖੁਸ਼ ਕਰਨ ਦੀ? ਕੀ ਮੇਰੇ ਨਾਲ ਕੁਝ ਚੰਗਾ ਵਾਪਰੇਗਾ ਜੇਕਰ ਮੈਂ ਪਾਪ ਨਾ ਕਰਾਂ?

4. ਅੱਯੂਬ, ਮੈਂ (ਅਲੀਹੂ) ਤੈਨੂੰ ਅਤੇ ਤੇਰੇ ਦੋਸਤਾਂ ਨੂੰ, ਜੋ ਇੱਥੇ ਤੇਰੇ ਨਾਲ ਹਨ, ਉੱਤਰ ਦੇਣਾ ਚਾਹੁੰਦਾ ਹਾਂ।

5. ਅੱਯੂਬ ਆਕਾਸ਼ ਵੱਲ ਦੇਖ। ਬਦਲਾਂ ਵੱਲ ਦੇਖ ਜਿਹੜੇ ਤੇਰੇ ਨਾਲੋਂ ਉਚੇਰੇ ਨੇ।

6. ਅੱਯੂਬ, ਜੇ ਤੂੰ ਪਾਪ ਕਰਦਾ ਹੈਂ, ਇਸ ਦੁਆਰਾ ਪਰਮੇਸ਼ੁਰ ਨੂੰ ਕੋਈ ਸੱਟ ਨਹੀਂ ਲੱਗਦੀ। ਭਾਵੇਂ ਜੇਕਰ ਤੇਰੇ ਪਾਪ ਬਹੁਤ ਸਾਰੇ ਹੋਣ, ਇਸ ਨਾਲ ਪਰਮੇਸ਼ੁਰ ਨੂੰ ਕੋਈ ਫ਼ਰਕ ਨਹੀਂ ਪੈਂਦਾ।

7. ਅਤੇ ਅੱਯੂਬ, ਜੇ ਤੂੰ ਚੰਗਾ ਹੈਂ ਤਾਂ ਇਸ ਨਾਲ ਪਰਮੇਸ਼ੁਰ ਨੂੰ ਕੋਈ ਸਹਾਇਤਾ ਨਹੀਂ ਮਿਲਦੀ, ਪਰਮੇਸ਼ੁਰ ਨੂੰ ਤੇਰੇ ਪਾਸੋਂ ਕੁਝ ਵੀ ਨਹੀਂ ਮਿਲਦਾ।

8. ਅਯੂਬ ਜਿਹੜੀਆਂ ਚੰਗੀਆਂ ਤੇ ਮਾੜੀਆਂ ਗੱਲਾਂ ਤੂੰ ਕਰਦਾ ਹੈਂ ਸਿਰਫ ਤੇਰੇ ਵਰਗੇ ਲੋਕਾਂ ਉੱਤੇ ਹੀ ਅਸਰ ਪਾਉਂਦੀਆਂ ਨੇ। ਉਨ੍ਹਾਂ ਨਾਲ ਪਰਮੇਸ਼ੁਰ ਨੂੰ ਕੋਈ ਸਹਾਇਤਾ ਜਾਂ ਦੁੱਖ ਨਹੀਂ ਹੁੰਦਾ।

9. ਜੇਕਰ ਬੁਰੇ ਲੋਕ ਸਤਾਏ ਜਾਂਦੇ ਹਨ ਤਾਂ ਉਹ ਸਹਾਇਤਾ ਲਈ ਪੁਕਾਰਦੇ ਹਨ, ਉਹ ਮਜ਼ਬੂਤ ਲੋਕਾਂ ਦੇ ਹੱਥੋਂ ਬਚਾਏ ਜਾਣ ਦੀ ਮੰਗ ਕਰਦੇ ਹਨ।

10. ਕੋਈ ਨਹੀਂ ਆਖਦਾ, 'ਉਹ ਪਰਮੇਸ਼ੁਰ ਕਿੱਥੋ ਹੈ ਜਿਸਨੇ ਮੈਨੂੰ ਸਾਜਿਆ? ਜਦੋਂ ਉਹ ਸਾਰੀ ਰਾਤ ਗੀਤ ਗਾ ਰਿਹਾ ਹੁੰਦਾ ਹੈ।

11. ਪਰਮੇਸ਼ੁਰ ਸਾਨੂੰ ਪੰਛੀਆਂ ਅਤੇ ਜਾਨਵਰਾਂ ਨਾਲੋਂ ਸਿਆਣਾ ਬਣਾਉਂਦਾ ਹੈ। ਇਸਲਈ ਉਹ ਕਿੱਥੋ ਹੈ।'

12. ਜਾਂ ਜੇ ਉਹ ਬੁਰੇ ਆਦਮੀ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਨੇ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਦਿੰਦਾ। ਕਿਉਂ ਕਿ ਉਹ ਬੁਰੇ ਆਦਮੀ ਬਹੁਤ ਗੁਮਾਨੀ ਨੇ ਉਹ ਹਾਲੇ ਵੀ ਸੋਚਦੇ ਨੇ ਕਿ ਉਹ ਬਹੁਤ ਮਹੱਤਵਪੂਰਣ ਹਨ।

13. "ਇਹ ਸੱਚ ਹੈ। ਪਰਮੇਸ਼ੁਰ ਉਨ੍ਹਾਂ ਦੀਆਂ ਬੇਕਾਰ ਅਰਜੋਈਆਂ ਨੂੰ ਨਹੀਂ ਸੁਣੇਗਾ। ਸਰਬ-ਸ਼ਕਤੀਮਾਨ ਪਰਮੇਸ਼ੁਰ ਉਨ੍ਹਾਂ ਵੱਲ ਧਿਆਨ ਨਹੀਂ ਦੇਵੇਗਾ।

14. ਇਸ ਲਈ ਅੱਯੂਬ, ਪਰਮੇਸ਼ੁਰ ਤੈਨੂੰ ਨਹੀਂ ਸੁਣੇਗਾ ਜਦੋਂ ਤੂੰ ਆਖੇਂਗਾ ਕਿ ਤੂੰ ਉਸ ਨੂੰ ਨਹੀਂ ਦੇਖਦਾ। ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਨੂੰ ਮਿਲਣ ਅਤੇ ਸਾਬਤ ਕਰਨ ਲਈ ਆਪਣੇ ਮੌਕੇ ਦੀ ਤਲਾਸ਼ ਕਰ ਰਿਹਾ ਹੈਂ ਕਿ ਤੂੰ ਬੇਗੁਨਾਹ ਹੈਂ।

15. ਅੱਯੂਬ ਸੋਚਦਾ ਹੈ ਕਿ ਪਰਮੇਸ਼ੁਰ ਬੁਰੇ ਲੋਕਾਂ ਨੂੰ ਦੰਡ ਨਹੀਂ ਦਿੰਦਾ। ਉਹ ਸੋਚਦਾ ਹੈ ਕਿ ਪਰਮੇਸ਼ੁਰ ਪਾਪ ਵੱਲ ਕੁਝ ਵੀ ਧਿਆਨ ਨਹੀਂ ਦਿੰਦਾ।

16. ਇਹੀ ਕਾਰਣ ਹੈ ਕਿ ਅੱਯੂਬ ਆਪਣੀ ਬੇਕਾਰ ਗੱਲ ਜਾਰੀ ਰੱਖਦਾ। ਉਹ ਇੰਝ ਵਿਹਾਰ ਕਰਦਾ ਜਿਵੇਂ ਕਿ ਉਹ ਮਹੱਤਵਪੂਰਣ ਹੋਵੇ। ਇਹ ਵੇਖਣਾ ਆਸਾਨ ਹੈ ਕਿ ਅੱਯੂਬ ਇਹ ਵੀ ਨਹੀਂ ਜਾਣਦਾ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ?"

About ਅੱਯੂਬ Chapter 35

Read ਅੱਯੂਬ Chapter 35 online from the Holy Bible. This chapter is part of the Book of ਅੱਯੂਬ in the Old Testament. Continue reading with the chapter navigation above or explore the complete book.

Book Information

Book: ਅੱਯੂਬ
Chapter: 35
Testament: Old Testament

How to Read this Chapter

Use the Previous and Next Chapter buttons to continue reading ਅੱਯੂਬ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਅੱਯੂਬ Chapter 35 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਅੱਯੂਬ Chapter 35?

ਅੱਯੂਬ Chapter 35 is part of the Book of ਅੱਯੂਬ in the Holy Bible.

Can I read this chapter online?

Yes. You can read the complete ਅੱਯੂਬ Chapter 35 online for free with easy chapter navigation.

More Chapters from ਅੱਯੂਬ

  1. ਅੱਯੂਬ Chapter 32
  2. ਅੱਯੂਬ Chapter 5
  3. ਅੱਯੂਬ Chapter 33
  4. ਅੱਯੂਬ Chapter 22
  5. ਅੱਯੂਬ Chapter 10
  6. ਅੱਯੂਬ Chapter 4
  7. ਅੱਯੂਬ Chapter 1

Explore More from ਪੁਰਾਣਾ ਨੇਮ

  1. ਹੋਸ਼ੇਆ Chapter 14
  2. ਜ਼ਬੂਰ Chapter 133
  3. ਜ਼ਬੂਰ Chapter 136
  4. ਯਸਾਯਾਹ Chapter 39
  5. ਜ਼ਬੂਰ Chapter 74
  6. ਯਸਾਯਾਹ Chapter 5
  7. ਹੋਸ਼ੇਆ Chapter 5

Related Chapters & Readings

  1. ਮੱਤੀ Chapter 13
  2. ਜ਼ਬੂਰ Chapter 12
  3. ਪਰਕਾਸ਼ ਦੀ ਪੋਥੀ Chapter 22
  4. ਜ਼ਬੂਰ Chapter 141
  5. ਹਿਜ਼ਕੀਏਲ Chapter 40
  6. ਰਸੂਲਾਂ ਦੇ ਕਰਤੱਬ Chapter 6
  7. ਜ਼ਬੂਰ Chapter 62
Share Your Love

Leave a Reply

Your email address will not be published. Required fields are marked *