ਅੱਯੂਬ Chapter 6

For English

Read ਅੱਯੂਬ Chapter 6 Online

Read ਅੱਯੂਬ Chapter 6 online from the Holy Bible. This chapter is part of the Book of ਅੱਯੂਬ in the Old Testament. Browse every verse with easy chapter navigation, continue to the next chapter, or explore the complete Book of ਅੱਯੂਬ and the Holy Bible online.

Choose a Chapter

ਅੱਯੂਬ 6

ਅਧਿਆਇ 6

1. ਫੇਰ ਅੱਯੂਬ ਨੇ ਜਵਾਬ ਦਿੱਤਾ: "ਜੇ ਮੇਰੇ ਦੁੱਖ ਨੂੰ ਤੋਂਲਿਆ ਜਾ ਸਕੇ ਅਤੇ ਜੇਕਰ ਮੇਰੀਆਂ ਸਾਰੀਆਂ ਮੁਸੀਬਤਾਂ ਧਰਮ ਕੰਡੇ ਉੱਤੇ ਪਾਈਆਂ ਜਾ ਸਕਣ।

3. ਤੁਸੀਂ ਮੇਰੀ ਉਦਾਸੀ ਨੂੰ ਸਮਝ ਸਕੋਁਗੇ। ਮੇਰੀ ਉਦਾਸੀ ਸਮੁੰਦਰਾਂ ਦੀ ਰੇਤ ਨਾਲੋਂ ਵੀ ਭਾਰੀ ਹੋਵੇਗੀ। ਇਸ ਲਈ ਮੇਰੇ ਸ਼ਬਦ ਮੂਰਖਾਂ ਵਰਗੇ ਲੱਗਦੇ ਨੇ।

4. ਮੈਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਤੀਰ ਚੁਭੇ ਨੇ ਮੇਰਾ ਆਤਮਾ ਉਨ੍ਹਾਂ ਤੀਰਾਂ ਦੀ ਜ਼ਹਿਰ ਮਹਿਸੂਸ ਕਰਦਾ ਹੈ। ਪਰਮੇਸ਼ੁਰ ਦੇ ਖੌਫਨਾਕ ਹਬਿਆਰ ਮੇਰੇ ਖਿਲਾਫ ਕਤਾਰ ਬੰਨ੍ਹੀ ਖਲੋਤੇ ਨੇ।

5. ਤੇਰੇ ਸ਼ਬਦ ਆਖਣ ਵਿੱਚ ਆਸਾਨ ਨੇ ਪਰ ਜਦੋਂ ਕੁਝ ਵੀ ਮਾੜਾ ਨਾ ਵਾਪਰਿਆ ਹੋਵੇ। ਜੰਗਲੀ ਖੋਤਾ ਵੀ ਕੋਈ ਸ਼ਿਕਾਇਤਾ ਨਹੀਂ ਕਰਦਾ ਜੇ ਉਸ ਕੋਲ ਖਾਣ ਲਈ ਘਾਹ ਹੋਵੇ। ਇੱਕ ਗਾਂ ਕਦੇ ਸ਼ਿਕਾਇਤ ਨਹੀਂ ਕਰਦੀ ਜਦੋਂ ਉਸ ਕੋਲ ਉਸ ਦਾ ਭੋਜਨ ਹੁੰਦਾ ਹੈ।

6. ਲੂਣ ਬਿਨਾ ਭੋਜਨ ਸਵਾਦ ਨਹੀਂ ਲੱਗਦਾ। ਤੇ ਆਂਡੇ ਦੀ ਸਫ਼ੇਦੀ ਦਾ ਕੋਈ ਸਵਾਦ ਨਹੀਂ ਹੁੰਦਾ।

7. ਮੈਂ ਇਸ ਨੂੰ ਛੂਹਣ ਤੋਂ ਇਨਕਾਰ ਕਰਦਾ ਹਾਂ ਮੈਨੂੰ ਇਸ ਕਿਸਮ ਦਾ ਭੋਜਨ ਬਿਮਾਰ ਕਰਦਾ ਹੈ। ਅਤੇ ਤੇਰੇ ਸ਼ਬਦ ਹੁਣ ਮੇਰੇ ਲਈ ਇਹੋ ਜਿਹੇ ਹੀ ਹਨ।

8. ਕਾਸ਼ ਕਿ ਮੇਰੇ ਕੋਲ ਹੁੰਦਾ ਜੋ ਮੈਂ ਮਂਗਦਾ ਹਾਂ। ਮੇਰੀ ਇੱਛਾ ਕਿ ਜਿਸਦੀ ਵੀ ਮੈਂ ਇੱਛਾ ਕਰਾਂ ਪਰਮੇਸ਼ੁਰ ਮੈਨੂੰ ਦੇ ਦੇਵੇ।

9. ਕਾਸ਼ ਕਿ ਪਰਮੇਸ਼ੁਰ ਮੈਨੂੰ ਕੁਚਲ ਦਿੰਦਾ ਆ ਤੇ ਮੈਨੂੰ ਮਾਰ ਮੁਕਾ।

10. ਤੇ ਜੇ ਉਹ ਮੈਨੂੰ ਨਹੀਂ ਮਾਰਦਾ, ਮੈਂ ਇਸ ਗੱਲੋ ਸੁਖੀ ਹੋਵਾਂਗਾ, ਮੈਂ ਇਸ ਗੱਲੋ ਖੁਸ਼ ਹੋਵਾਂਗਾ: ਇਸ ਸਾਰੇ ਗੰਭੀਰ ਦਰਦ ਵਿੱਚ, ਮੈਂ ਕਦੇ ਵੀ ਇਨਕਾਰ ਨਹੀਂ ਕੀਤਾ ਉਸ ਪਵਿੱਤਰ ਪੁਰਖ ਦੇ ਆਦੇਸ਼ ਮੰਨ ਲਵੋ।

11. ਮੇਰੀ ਤਾਕਤ ਮੁੱਕ ਗਈ ਹੈ ਇਸ ਲਈ ਮੇਰੇ ਜਿਉਂਦੇ ਰਹਿਣ ਦੀ ਕੋਈ ਆਸ ਨਹੀਂ। ਮੈਂ ਨਹੀਂ ਜਾਣਦਾ ਮੇਰੇ ਨਾਲ ਕੀ ਹੋਵੇਗਾ। ਇਸ ਲਈ ਮੇਰੇ ਧੀਰਜਵਾਨ ਹੋਣ ਦਾ ਕੋਈ ਕਾਰਣ ਨਹੀਂ।

12. ਮੈਂ ਚੱਟਾਨ ਦੀ ਤਰ੍ਹਾਂ ਮਜ਼ਬੂਤ ਨਹੀਂ ਹਾਂ। ਮੇਰਾ ਸਰੀਰ ਕਾਂਸੇ ਦਾ ਨਹੀਂ ਬਣਿਆ ਹੋਇਆ।

13. ਮੇਰੇ ਕੋਲ ਹੁਣ ਆਪਣੇ-ਆਪ ਦੀ ਸਹਾਇਤਾ ਕਰਨ ਲਈ ਤਾਕਤ ਨਹੀਂ। ਕਿਉਂਕਿ ਕਾਮਯਾਬੀ ਮੇਰੇ ਕੋਲੋਂ ਖੋਹ ਲਈ ਗਈ ਹੈ।

14. ਕਿਸੇ ਵੀ ਬੰਦੇ ਦੇ ਮਿੱਤਰਾਂ ਨੂੰ ਉਸ ਉੱਤੇ ਮਿਹਰਬਾਨ ਹੋਣਾ ਚਾਹੀਦਾ ਹੈ ਜੇ ਉਹ ਮੁਸੀਬਤਾਂ ਵਿੱਚ ਘਿਰਿਆ ਹੋਵੇ। ਬੰਦੇ ਨੂੰ ਆਪਣੇ ਮਿੱਤਰ ਦਾ ਵਫਾਦਾਰ ਹੋਣਾ ਚਾਹੀਦਾ ਹੈ ਭਾਵੇਂ ਉਹ ਮਿੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਤੋਂ ਮੂੰਹ ਵੀ ਫੇਰ ਲਵੇ।

15. ਮੇਰੇ ਭਰਾ ਉਨ੍ਹਾਂ ਨਦੀਆਂ ਵਾਂਗ ਕਪਟੀ ਹਨ ਜਿਹੜੀਆਂ ਕਦੇ ਵਗਦੀਆਂ ਨੇ ਤੇ ਕਦੇ ਸੁੱਕ ਜਾਂਦੀਆਂ ਨੇ।

16. ਜਦੋਂ ਵੀ ਉਹ ਬਰਫ਼ ਜਾਂ ਪਿਘਲਦੀ ਹਿਮ ਨਾਲ ਦਬਾੇ ਜਾਂਦੇ ਹਨ।

17. ਅਤੇ ਜਦੋਂ ਮੌਸਮ ਗਰਮ ਤੇ ਖੁਸ਼ਕ ਹੁੰਦਾ ਹੈ। ਪਾਣੀ ਵਗਣ ਤੋਂ ਰੁਕ ਜਾਂਦਾ ਹੈ ਤੇ ਨਦੀਆਂ ਅਲੋਪ ਹੋ ਜਾਂਦੀਆਂ ਨੇ।

18. ਵਪਾਰੀ ਨਦੀ-ਤਲ ਤੇ ਜਾਂਦੇ ਹਨ, ਮਾਰੂਬਲ ਅੰਦਰ ਪ੍ਰਵੇਸ਼ ਕਰਦੇ ਹਨ, ਅਤੇ ਗੁਆਚ ਜਾਂਦੇ ਹਨ।

19. ਤੇਮਾ ਦੇ ਵਪਾਰੀ ਪਾਣੀ ਦੀ ਤਲਾਸ਼ ਕਰਦੇ ਨੇ ਸ਼ੇਬਾ ਦੇ ਮੁਸਾਫਰ ਆਸ ਨਾਲ ਤੱਕਦੇ ਨੇ।

20. ਉਹ ਕਿੰਨੇ ਪ੍ਰਪੱਕ ਸਨ ਕਿ ਉਹ ਓਥੇ ਪਾਣੀ ਲੱਭ ਲੈਣਗੇ, ਪਰ ਉਹ ਆਏ ਅਤੇ ਸ਼ਰਮਸ਼ਾਰ ਕੀਤੇ ਗਏ।

21. ਹੁਣ, ਤੁਸੀਂ ਉਨ੍ਹਾਂ ਨਦੀਆਂ ਵਰਗੇ ਹੀ ਹੋ। ਤੁਸੀਂ ਮੇਰੀਆਂ ਮੁਸੀਬਤਾਂ ਦੇਖਦੇ ਹੋ ਤੇ ਭੈਭੀਤ ਹੋ।

22. ਕੀ ਮੈਂ ਤੁਹਾਡੇ ਪਾਸੋਂ ਸਹਾਇਤਾ ਮਂਗੀ ਸੀ? ਨਹੀਂ! ਪਰ ਤੁਸੀਂ ਮੁਫਤ ਵਿੱਚ ਆਪਣਾ ਮਸ਼ਵਰਾ ਦੇ ਦਿੱਤਾ।

23. ਕੀ ਮੈਂ ਤੁਹਾਨੂੰ ਆਖਿਆ ਸੀ 'ਮੈਨੂੰ ਮੇਰੇ ਦੁਸ਼ਮਣ ਕੋਲੋਂ ਬਚਾਉ। ਮੈਨੂੰ ਜ਼ਾਲਮ ਲੋਕਾਂ ਕੋਲੋਂ ਬਚਾਉ।'

24. ਇਸ ਲਈ ਹੁਣ, ਮੈਨੂੰ ਸਿਖਾਓ, ਤੇ ਮੈਂ ਚੁੱਪ ਰਹਾਂਗਾ। ਮੈਨੂੰ ਦਰਸਾਉ ਮੈਂ ਕਿਹੜਾ ਕਸੂਰ ਕੀਤਾ ਹੈ।

25. ਇਮਾਨਦਾਰ ਸ਼ਬਦ ਜੋਰਦਾਰ ਹੁੰਦੇ ਹਨ, ਪਰ ਅਸਲ 'ਚ ਤੁਹਾਡੀਆਂ ਦਲੀਲਾਂ ਕੀ ਸਾਬਤ ਕਰਦੀਆਂ ਹਨ।

26. ਕੀ ਤੁਸੀਂ ਸੋਚਦੇ ਹੋ ਕਿ ਉਕ੍ਕੇ ਸ਼ਬਦ ਕੀ ਕੁਝ ਸਾਬਤ ਕਰਦੇ ਹਨ ਜਾਂ ਕਿਸੇ ਦੁੱਖੀ ਆਦਮੀ ਦੇ ਸ਼ਬਦਾਂ ਦਾ ਕੋਈ ਤਬ੍ਬ ਨਹੀਂ।

27. ਤੁਸੀਂ ਤਾਂ ਜੂੇ ਵਿੱਚ ਉਹ ਚੀਜ਼ਾਂ ਵੀ ਜਿੱਤਣ ਦੀ ਕੋਸ਼ਿਸ਼ ਕਰੋ ਜਿਹੜੀਆਂ ਯਤੀਮ ਬੱਚਿਆਂ ਕ੍ਕੋਲ ਹਨ। ਤੁਸੀਂ ਤਾਂ ਆਪਣੇ ਹੀ ਦੋਸਤ ਨੂੰਵੇ ਦੇਵੇਂਗੇ।

28. ਪਰ ਹੁਣ, ਕਿਰਪਾ ਕਰਕੇ ਮੇਰੇ ਚਿਹਰੇ ਵੱਲ ਤੱਕੋ। ਕੀ ਮੈਂ ਤੁਹਾਡੇ ਮੂੰਹ ਤੇ ਝੂਠ ਬੋਲਾਂਗਾ ।

29. ਇਸ ਲਈ ਹੁਣ, ਆਪਣਾ ਮਨ ਬਦਲ ਲਵੋ। ਨਿਰਪੱਖ ਹੋਵੋ ਦੁਬਾਰਾ ਸੋਚੋ। ਮੈਂ ਕੋਈ ਕਸੂਰ ਕੀਤਾ ਨਹੀਂ।

30. ਮੈਂ ਝੂਠ ਨਹੀਂ ਬੋਲ ਰਿਹਾ। ਤੇ ਮੈਂ ਠੀਕ ਤੇ ਗ਼ਲਤ ਵਿਚਲਾ ਫਰਕ ਜਾਣਦਾ ਹਾਂ।"

About ਅੱਯੂਬ Chapter 6

Read ਅੱਯੂਬ Chapter 6 online from the Holy Bible. This chapter is part of the Book of ਅੱਯੂਬ in the Old Testament. Continue reading with the chapter navigation above or explore the complete book.

Book Information

Book: ਅੱਯੂਬ
Chapter: 6
Testament: Old Testament

How to Read this Chapter

Use the Previous and Next Chapter buttons to continue reading ਅੱਯੂਬ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਅੱਯੂਬ Chapter 6 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਅੱਯੂਬ Chapter 6?

ਅੱਯੂਬ Chapter 6 is part of the Book of ਅੱਯੂਬ in the Holy Bible.

Can I read this chapter online?

Yes. You can read the complete ਅੱਯੂਬ Chapter 6 online for free with easy chapter navigation.

More Chapters from ਅੱਯੂਬ

  1. ਅੱਯੂਬ Chapter 34
  2. ਅੱਯੂਬ Chapter 32
  3. ਅੱਯੂਬ Chapter 2
  4. ਅੱਯੂਬ Chapter 22
  5. ਅੱਯੂਬ Chapter 37
  6. ਅੱਯੂਬ Chapter 29
  7. ਅੱਯੂਬ Chapter 17

Explore More from ਪੁਰਾਣਾ ਨੇਮ

  1. ਜ਼ਬੂਰ Chapter 73
  2. ਕੂਚ Chapter 35
  3. ਅਜ਼ਰਾ Chapter 4
  4. ਜ਼ਬੂਰ Chapter 92
  5. ਉਤਪਤ Chapter 11
  6. 2 ਇਤਹਾਸ Chapter 25
  7. ਹਿਜ਼ਕੀਏਲ Chapter 10

Related Chapters & Readings

  1. ਕੂਚ Chapter 32
  2. ਕਹਾਉਤਾਂ Chapter 25
  3. ਬਿਵਸਥਾ ਸਾਰ Chapter 16
  4. ਜ਼ਬੂਰ Chapter 20
  5. ਮਰਕੁਸ Chapter 5
  6. ਤੀਤੁਸ Chapter 2
  7. ਪਰਕਾਸ਼ ਦੀ ਪੋਥੀ Chapter 15
Share Your Love

Leave a Reply

Your email address will not be published. Required fields are marked *