ਆਮੋਸ Chapter 1

For English

Read ਆਮੋਸ Chapter 1 Online

Read ਆਮੋਸ Chapter 1 online from the Holy Bible. This chapter is part of the Book of ਆਮੋਸ in the Old Testament. Browse every verse with easy chapter navigation, continue to the next chapter, or explore the complete Book of ਆਮੋਸ and the Holy Bible online.

Choose a Chapter

ਆਮੋਸ 1

ਅਧਿਆਇ 1

1. ਆਮੋਸ ਦਾ ਸੰਦੇਸ਼: ਆਮੋਸ ਤਕੋਆ ਸ਼ਹਿਰ ਦੇ ਆਜੜੀਆਂ ਵਿੱਚੋਂ ਇੱਕ ਸੀ। ਉਸਨੇ ਇਸਰਾਏਲ ਦੇ ਬਾਰੇ ਦਰਸ਼ਨ ਵੇਖਿਆ। ਇਹ ਉਦੋਂ ਵਾਪਰਿਆ ਜਦੋਂ ਉਜ਼ੀਯਾਹ ਇਸਰਾਏਲ ਦਾ ਪਾਤਸ਼ਾਹ ਸੀ ਅਤੇ ਯੋਆਸ਼ ਦਾ ਪੁੱਤਰ ਯਰਾਬੁਆਮ ਇਸਰਾਏਲ ਦਾ ਪਾਤਸ਼ਾਹ ਸੀ। ਇਹ ਭੂਚਾਲ ਆਉਣ ਤੋਂ ਦੋ ਵਰ੍ਹੇ ਪਹਿਲਾਂ ਦੀ ਗੱਲ ਹੈ।

2. ਆਮੋਸ ਨੇ ਕਿਹਾ:"ਯਹੋਵਾਹ ਸੀਯੋਨ ਵਿੱਚ ਸ਼ੇਰ ਵਾਂਗ ਗਜ੍ਜੇਗਾ ਉਸਦੀ ਉੱਚੀ ਆਵਾਜ਼ ਯਰੂਸ਼ਲਮ ਵਿੱਚੋਂ ਆਵੇਗੀ ਜਿਸ ਨਾਲ ਆਜੜੀਆਂ ਦੀਆਂ ਚਰਾਂਦਾ ਸੁੱਕ ਸੜ ਜਾਣਗੀਆਂ ਇਥੋਂ ਤੱਕ ਕਿ ਕਰਮਲ ਦੀ ਚੋਟੀ ਵੀ ਸੁੱਕ ਜਾਵੇਗੀ।

3. ਯਹੋਵਾਹ ਇਹ ਫ਼ੁਰਮਾਉਂਦਾ ਹੈ: "ਮੈਂ ਦੰਮਿਸਕ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਸਜ਼ਾ ਦੇਵਾਂਗਾ। ਉਨ੍ਹਾਂ ਨੇ ਗਿਲਆਦ ਦੇ ਲੋਕਾਂ ਨੂੰ ਲੋਹੇ ਦੇ ਹਬਿਆਰਾਂ ਨਾਲ ਮਸਲਿਆ।

4. ਇਸ ਲਈ ਮੈਂ ਹਸਾੇਲ ਦੇ ਘਰ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਨ-ਹਦਦ ਦੇ ਸਾਰੇ ਮਹਿਲਾਂ ਨੂੰ ਤਬਾਹ ਕਰ ਦੇਵੇਗੀ।

5. "ਮੈਂ ਦੰਮਿਸਕ ਦੇ ਫ਼ਾਟਕਾਂ ਵਿਚਲੇੇ ਸਰੀਆਂ ਨੂੰ ਭੰਨ ਸੁੱਟਾਂਗਾ ਅਤੇ ਮੈਂ ਆਵਨ ਦੀ ਵਾਦੀ ਦੇ ਰਾਜੇ ਨੂੰ ਅਤੇ ਬੈਤ-ਅਦਨ ਤੋਂ ਸੱਤਾ ਦੇ ਪ੍ਰਤੀਕ ਨੂੰ ਹਟਾਅ ਦੇਵਾਂਗਾ। ਅਰਾਮ ਦੇ ਲੋਕ ਹਰਾੇ ਜਾਣਗੇ ਅਤੇ ਕੀਰ ਵੱਲ ਜਲਾਵਤਨੀ ਕਰ ਦਿੱਤੇ ਜਾਣਗੇ। ਯਹੋਵਾਹ ਨੇ ਇਹ ਗੱਲਾਂ ਆਖੀਆਂ।"

6. ਯਹੋਵਾਹ ਨੇ ਇਹ ਆਖਿਆ: "ਮੈਂ ਅਜ਼ਾਹ੍ਹ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਕਿਉਂ ਕਿ ਉਹ ਸਾਰੀ ਉਮ੍ਮਤ ਨੂੰ ਅਸੀਰ ਕਰਕੇ ਅਦੋਮ ਚ ਲੈ ਗਏ।

7. ਇਸ ਲਈ ਮੈਂ ਅਹ੍ਹਾਜ਼ ਦੀ ਕੰਧ ਤੋਂ ਅੱਗ ਸੁਰੂ ਕਰਾਂਗਾ ਜਿਹੜੀ ਅਜ਼ਾਹ੍ਹ ਦੇ ਕਿਲ੍ਹਿਆਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ।

8. ਅਤੇ ਮੈਂ ਅਸ਼ਦੋਦ ਦੇ ਪਾਤਸ਼ਾਹ ਨੂੰ ਅਤੇ ਅਸ਼ਕਲੋਨ ਦੇ ਸ਼ਾਸ਼ਕ ਨੂੰ ਨਸ਼ਟ ਕਰ ਦੇਵਾਂਗਾ। ਮੈਂ ਅਕਰੋਨ ਦੇ ਲੋਕਾਂ ਨੂੰ ਵੀ ਸਜਾ ਦੇਵਾਂਗਾ ਤਾਂ ਫ਼ਿਰ ਬਚੇ ਹੋਏ ਫ਼ਲਿਸਤੀਨੀ ਮਰ ਜਾਣਗੇ।" ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ।"

9. ਯਹੋਵਾਹ ਇਉਂ ਫ਼ੁਰਮਾਉਂਦਾ ਹੈ: "ਮੈਂ ਸੂਰ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਦੰਡਿਤ ਕਰਾਂਗਾ ਉਨ੍ਹਾਂ ਨੇ ਪੂਰੀ ਕੌਮ ਨੂੰ ਗੁਲਾਮ ਬਣਾ ਕੇ ਅਦੋਮ ਦੇ ਹਵਾਲੇ ਕੀਤਾ। ਉਹ ਆਪਣੇ ਭਰਾਵਾਂ ਨਾਲ ਕੀਤਾ ਕੌਲ ਭੁੱਲ ਗਏ।

10. ਇਸ ਲਈ ਮੈਂ ਸੂਰ ਦੀ ਕੰਧ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਉਥੋਂ ਦੇ ਸਾਰੇੇ ਕਿਲ੍ਹਿਆਂ ਨੂੰ ਸਾੜ ਦੇਵੇਗੀ।"

11. ਯਹੋਵਾਹ ਨੇ ਇਹ ਇਕਰਾਰ ਕੀਤਾ: "ਮੈਂ ਅਦੋਮੀਆਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਅਦੋਮ ਨੇ ਆਪਣੇ ਭਰਾ ਦਾ ਤਲਵਾਰ ਨਾਲ ਪਿੱਛਾ ਕੀਤਾ ਅਤੇ ਉਸ ਤੇ ਕੋਈ ਰਹਿਮ ਨਾ ਕੀਤਾ ਸਗੋਂ ਅਦੋਮ ਦਾ ਕਰੋਧ ਸਦਾ ਲਈ ਜਾਰੀ ਰਿਹਾ ਉਹ ਹਮੇਸ਼ਾ ਵਾਸਤੇ ਗੁੱਸੇ ਰਿਹਾ।

12. ਇਸ ਲਈ ਮੈਂ ਤੇਮਾਨ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਾਸਰਾਹ ਦੇ ਕਿਲਿਆਂ ਨੂੰ ਤਬਾਹ ਕਰ ਦੇਵੇਗੀ।"

13. ਯਹੋਵਾਹ ਨੇ ਇਉਂ ਫ਼ੁਰਮਾਇਆ: "ਮੈਂ ਅਮੋਨ ਦੇ ਲੋਕਾਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਦੰਡ ਦਾ ਭਾਗੀ ਬਣਾਵਾਂਗਾ। ਕਿਉਂ ਕਿ ਉਨ੍ਹਾਂ ਨੇ ਗਿਲਆਦ ਵਿੱਚ ਗਰਭਵਤੀ ਔਰਤਾਂ ਨੂੰ ਵਢਿਆ। ਇਹ ਸਭ ਜ਼ੁਲਮ ਉਨ੍ਹਾਂ ਨੇ ਆਪਣੇ ਰਾਜ ਨੂੰ ਵਿਸ਼ਾਲ ਕਰਨ ਲਈ ਅਤੇ ਉਨ੍ਹਾਂ ਦੀ ਜ਼ਮੀਨ ਹਬਿਆਉਣ ਲਈ ਕੀਤਾ।

14. ਇਸੇ ਲਈ, ਮੈਂ ਰਬ੍ਬਾਹ ਦੀ ਕੰਧ ਤੋਂ ਅੱਗ ਸੁਰੂ ਕਰਾਂਗਾ ਜਿਹੜੀ ਇਸਦੇ ਕਿਲਿਆਂ ਨੂੰ ਸਾੜ ਦੇਵੇਗੀ। ਉਨ੍ਹਾਂ ਦੇ ਦੇਸ਼ ਉੱਤੇ ਅਚਾਨਕ, ਜੰਗ ਦੇ ਸਮੇਂ ਤੂਰ੍ਹੀ ਦੀ ਆਵਾਜ਼ ਦੀ ਤਰ੍ਹਾਂ ਜਾਂ ਤੂਫ਼ਾਨ ਵਿਚਲੀ ਹਵਾ ਦੀ ਤਰ੍ਹਾਂ ਮੁਸੀਬਤਾਂ ਆਉਣਗੀਆਂ।

15. ਫ਼ਿਰ ਉਨ੍ਹਾਂ ਦੇ ਪਾਤਸ਼ਾਹ ਅਤੇ ਆਗੂ ਬੰਦੀ ਬਣਾਏ ਜਾਣਗੇ। ਉਨ੍ਹਾਂ ਸਭਨਾਂ ਨੂੰ ਇਕਠਿਆਂ ਅਮੀਰ ਕੀਤਾ ਜਾਵੇਗਾ।" ਯਹੋਵਾਹ ਨੇ ਇਵੇਂ ਆਖਿਆ।

About ਆਮੋਸ Chapter 1

Read ਆਮੋਸ Chapter 1 online from the Holy Bible. This chapter is part of the Book of ਆਮੋਸ in the Old Testament. Continue reading with the chapter navigation above or explore the complete book.

Book Information

Book: ਆਮੋਸ
Chapter: 1
Testament: Old Testament

How to Read this Chapter

Use the Previous and Next Chapter buttons to continue reading ਆਮੋਸ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਆਮੋਸ Chapter 1 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਆਮੋਸ Chapter 1?

ਆਮੋਸ Chapter 1 is part of the Book of ਆਮੋਸ in the Holy Bible.

Can I read this chapter online?

Yes. You can read the complete ਆਮੋਸ Chapter 1 online for free with easy chapter navigation.

More Chapters from ਆਮੋਸ

  1. ਆਮੋਸ Chapter 8
  2. ਆਮੋਸ Chapter 3
  3. ਆਮੋਸ Chapter 4
  4. ਆਮੋਸ Chapter 2
  5. ਆਮੋਸ Chapter 9
  6. ਆਮੋਸ Chapter 7
  7. ਆਮੋਸ Chapter 6

Explore More from ਪੁਰਾਣਾ ਨੇਮ

  1. ਕਹਾਉਤਾਂ Chapter 18
  2. ਹਿਜ਼ਕੀਏਲ Chapter 24
  3. ਉਤਪਤ Chapter 9
  4. ਹਿਜ਼ਕੀਏਲ Chapter 31
  5. 1 ਰਾਜਿਆਂ Chapter 22
  6. 1 ਸਮੂਏਲ Chapter 10
  7. 2 ਇਤਹਾਸ Chapter 34

Related Chapters & Readings

  1. ਜ਼ਬੂਰ Chapter 109
  2. 2 ਸਮੂਏਲ Chapter 14
  3. ਉਤਪਤ Chapter 27
  4. ਜ਼ਬੂਰ Chapter 41
  5. ਜ਼ਬੂਰ Chapter 118
  6. ਲੂਕਾ Chapter 12
  7. ਹਿਜ਼ਕੀਏਲ Chapter 36
Share Your Love

Leave a Reply

Your email address will not be published. Required fields are marked *