ਉਪਦੇਸ਼ਕ Chapter 11

For English

Read ਉਪਦੇਸ਼ਕ Chapter 11 Online

Read ਉਪਦੇਸ਼ਕ Chapter 11 online from the Holy Bible. This chapter is part of the Book of ਉਪਦੇਸ਼ਕ in the Old Testament. Browse every verse with easy chapter navigation, continue to the next chapter, or explore the complete Book of ਉਪਦੇਸ਼ਕ and the Holy Bible online.

Choose a Chapter

ਉਪਦੇਸ਼ਕ 11

ਅਧਿਆਇ 11

1. ਆਪਣੀ ਰੋਟੀ ਪਾਣੀਆਂ ਉੱਪਰ ਸੁੱਟ ਦਿਓ, ਕਿਉਂ ਜੋ ਸ਼ਾਇਦ ਕਈਆਂ ਦਿਨਾਂ ਬਾਅਦ ਤੁਸੀਂ ਇਸ ਨੂੰ ਲੱਭ ਲਵੋਁ।

2. ਜੋ ਕੁਝ ਤੁਹਾਡੇ ਪਾਸ ਹੈ ਉਸ ਨੂੰ ਵੱਖ-ਵੱਖ ਚੀਜ਼ਾਂ ਵਿੱਚ ਲਗਾਓ। ਤੁਸੀਂ ਨਹੀਂ ਜਾਣਦੇ ਕਿ ਧਰਤੀ ਉੱਤੇ ਕਿਹੋ ਜਿਹੀਆਂ ਮੰਦੀਆਂ ਗੱਲਾਂ ਵਾਪਰ ਸਕਦੀਆਂ ਹਨ।

3. ਕੁਝ ਗੱਲਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਤੁਸੀਂ ਪੱਕ ਕਰ ਸਕਦੇ ਹੋ। ਜੇ ਬੱਦਲ ਪਾਣੀ ਨਾਲ ਭਰੇ ਹੋਏ ਹਨ, ਤਾਂ ਬਾਰਿਸ਼ ਹੋਵੇਗੀ। ਜੇ ਰੁੱਖ ਡਿੱਗਦਾ ਹੈ, ਦੱਖਣ ਵੱਲ ਜਾਂ ਉੱਤਰ ਵੱਲ, ਤਾਂ ਇਹ ਜਿੱਥੇ ਡਿਗਦਾ ਹੈ ਓਥੇ ਹੀ ਟਿਕਿਆ ਰਹੇਗਾ।

4. ਪਰ ਕੁਝ ਗੱਲਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਤੁਸੀਂ ਪੱਕ ਨਹੀਂ ਕਰ ਸਕਦੇ ਤੁਸੀਂ ਸਿਰਫ ਅੰਦਾਜ਼ਾ ਹੀ ਲਾ ਸਕਦੇ ਹੋ। ਜੇ ਕੋਈ ਬੰਦਾ ਸਭ ਤੋਂ ਢੁਕਵੇਂ ਮੌਸਮ ਦਾ ਇੰਤਜ਼ਾਰ ਕਰਦਾ ਹੈ, ਫ਼ੇਰ ਹੋ ਸਕਦਾ ਉਹ ਕਦੇ ਵੀ ਬੀਜ ਬੀਜਣ ਦੇ ਯੋਗ ਨਾ ਹੋਵੇਗਾ। ਅਤੇ ਜੇ ਕੋਈ ਬੰਦਾ ਇਸ ਗੱਲੋ ਡਰਦਾ ਹੈ ਕਿ ਬਦ੍ਦਲਵਾਹੀ ਹੈ, ਤੇ ਬਾਰਿਸ਼ ਹੋਵੇਗੀ, ਹੋ ਸਕਦਾ, ਫ਼ੇਰ ਉਹ ਕਦੇ ਵੀ ਵਾਢੀ ਕਰਨ ਦੇ ਯੋਗ ਨਾ ਹੋਵੇ।

5. ਬਿਲਕੁਲ ਜਿਵੇਂ ਤੁਸੀਂ ਨਹੀਂ ਜਾਣਦੇ ਕਿ ਕਿਵੇਂ ਇੱਕ ਬੱਚਾ ਆਪਣੀ ਮਾਂ ਦੇ ਗਰਭ ਵਿੱਚ ਸਾਹ ਲੈਂਦਾ, ਇਸੇ ਤਰ੍ਹਾਂ, ਤੁਸੀਂ ਨਹੀਂ ਜਾਣਦੇ ਕਿ ਪਰਮੇਸ਼ੁਰ ਕੀ ਕਰੇਗਾ। ਅਤੇ ਉਹ ਹਰ ਗੱਲ ਦੇ ਵਾਪਰਨ ਲਈ ਜਿੰਮੇਵਾਰ ਹੈ।

6. ਇਸੇ ਲਈ, ਸਵੇਰੇ ਸੁਵਖਤੇ ਹੀ ਬੀਜ ਬੀਜਣਾ ਸ਼ੁਰੂ ਕਰੋ ਅਤੇ ਸ਼ਾਮ ਤੱਕ ਕੰਮ ਕਰਦੇ ਰਹੋ। ਤੁਸੀਂ ਨਹੀਂ ਜਾਣਦੇ ਕਿ ਕੀ ਸਵੇਰ ਦਾ ਬੀਜ ਸਫ਼ਲ ਹੋਵੇਗਾ ਕਿ ਸ਼ਾਮ ਦਾ ਬੀਜ, ਜਾਂ ਬਲਕਿ ਦੋਵੇਂ।

7. ਜਿਉਂਦੇ ਰਹਿਣਾ ਸ਼ੁਭ ਹੈ! ਸੂਰਜ ਦੀ ਰੌਸ਼ਨੀ ਦੇਖਣਾ ਚਂਂਗਾ ਹੈ,

8. ਸੱਚਮੁੱਚ, ਜੇ ਕੋਈ ਵਿਅਕਤੀ ਬਹੁਤੇ ਸਾਲਾਂ ਲਈ ਜਿਉਂਦਾ, ਹੋ ਸਕਦਾ ਉਹ ਉਨ੍ਹਾਂ ਸਾਰਿਆਂ ਸਾਲਾਂ ਵਿੱਚ ਖੁਸ਼ ਹੋਵੇ, ਪਰ ਉਹ ਹਨੇਰੇ ਦੇ ਦਿਨ੍ਹਾਂ ਬਾਰੇ ਸੋਚੇ, ਕਿਉਂ ਜੋ ਇਹ ਬਹੁਤ ਸਾਰੇ ਹੋਣਗੇ, ਜੋ ਸਭ ਕੁਝ ਆ ਰਿਹਾ ਅਰਬਹੀਣ ਹੈ।

9. ਇਸੇ ਲਈ ਨੌਜਵਾਨੋ, ਜਦੋਂ ਤੱਕ ਜਵਾਨ ਹੋ ਆਨੰਦ ਮਾਣੋ। ਪ੍ਰਸੰਨ ਹੋਵੋ! ਉਹੀ ਕੁਝ ਕਰੋ ਜਿਸ ਲਈ ਤੁਹਾਡਾ ਦਿਲ ਤੁਹਾਡੀ ਅਗਵਾਈ ਕਰਦਾ ਹੈ। ਪਰ ਚੇੇਤੇ ਰੱਖੋ ਕਿ ਤੁਹਾਡੇ ਹਰ ਕੰਮ ਲਈ ਪਰਮੇਸ਼ੁਰ ਤੁਹਾਡਾ ਨਿਆਂ ਕਰੇਗਾ।

10. ਆਪਣੇ ਗੁੱਸੇ ਨੂੰ ਆਪਣੇ ਉੱਤੇ ਕਾਬੂ ਨਾ ਪਾਉਣ ਦਿਓ। ਅਤੇ ਆਪਣੇ ਸਰੀਰ ਨੂੰ ਪਾਪ ਵੱਲ ਨਾ ਪਰਤਣ ਦਿਓ। ਕਿਉਂ ਜੋ ਜਵਾਨੀ ਅਰਬਹੀਣ ਹੈ।

About ਉਪਦੇਸ਼ਕ Chapter 11

Read ਉਪਦੇਸ਼ਕ Chapter 11 online from the Holy Bible. This chapter is part of the Book of ਉਪਦੇਸ਼ਕ in the Old Testament. Continue reading with the chapter navigation above or explore the complete book.

Book Information

Book: ਉਪਦੇਸ਼ਕ
Chapter: 11
Testament: Old Testament

How to Read this Chapter

Use the Previous and Next Chapter buttons to continue reading ਉਪਦੇਸ਼ਕ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਉਪਦੇਸ਼ਕ Chapter 11 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਉਪਦੇਸ਼ਕ Chapter 11?

ਉਪਦੇਸ਼ਕ Chapter 11 is part of the Book of ਉਪਦੇਸ਼ਕ in the Holy Bible.

Can I read this chapter online?

Yes. You can read the complete ਉਪਦੇਸ਼ਕ Chapter 11 online for free with easy chapter navigation.

More Chapters from ਉਪਦੇਸ਼ਕ

  1. ਉਪਦੇਸ਼ਕ Chapter 7
  2. ਉਪਦੇਸ਼ਕ Chapter 2
  3. ਉਪਦੇਸ਼ਕ Chapter 12
  4. ਉਪਦੇਸ਼ਕ Chapter 10
  5. ਉਪਦੇਸ਼ਕ Chapter 9
  6. ਉਪਦੇਸ਼ਕ Chapter 8
  7. ਉਪਦੇਸ਼ਕ Chapter 1

Explore More from ਪੁਰਾਣਾ ਨੇਮ

  1. ਹਿਜ਼ਕੀਏਲ Chapter 45
  2. ਦਾਨੀਏਲ Chapter 3
  3. ਯਿਰਮਿਯਾਹ Chapter 24
  4. ਉਤਪਤ Chapter 50
  5. 2 ਰਾਜਿਆਂ Chapter 2
  6. ਦਾਨੀਏਲ Chapter 1
  7. 2 ਰਾਜਿਆਂ Chapter 3

Related Chapters & Readings

  1. ਮਰਕੁਸ Chapter 12
  2. ਪਰਕਾਸ਼ ਦੀ ਪੋਥੀ Chapter 12
  3. 1 ਰਾਜਿਆਂ Chapter 9
  4. ਜ਼ਬੂਰ Chapter 9
  5. ਉਪਦੇਸ਼ਕ Chapter 1
  6. ਉਪਦੇਸ਼ਕ Chapter 7
  7. ਜ਼ਬੂਰ Chapter 98
Share Your Love

Leave a Reply

Your email address will not be published. Required fields are marked *