ਉਪਦੇਸ਼ਕ Chapter 4

For English

Read ਉਪਦੇਸ਼ਕ Chapter 4 Online

Read ਉਪਦੇਸ਼ਕ Chapter 4 online from the Holy Bible. This chapter is part of the Book of ਉਪਦੇਸ਼ਕ in the Old Testament. Browse every verse with easy chapter navigation, continue to the next chapter, or explore the complete Book of ਉਪਦੇਸ਼ਕ and the Holy Bible online.

Choose a Chapter

ਉਪਦੇਸ਼ਕ 4

ਅਧਿਆਇ 4

1. ਇੱਕ ਵਾਰ ਫੇਰ, ਮੈਂ ਦੇਖਿਆ ਕਿ ਬਹੁਤ ਸਾਰੇ ਲੋਕ ਸਤਾਏ ਹੋਏ ਹਨ। ਮੈਂ ਉਨ੍ਹਾਂ ਦੇ ਹੰਝੂ ਦੇਖੇ ਅਤੇ ਮੈਂ ਦੇਖਿਆ ਕਿ ਇੱਥੇ ਉਨ੍ਹਾਂ ਨੂੰ ਰਾਹਤ ਦੇਣ ਵਾਲਾ ਕੋਈ ਨਹੀਂ ਸੀ। ਮੈਂ ਦੇਖਿਆ ਕਿ ਜ਼ਾਲਮ ਲੋਕਾਂ ਕੋਲ ਸਾਰੀ ਤਾਕਤ ਸੀ ਅਤੇ ਕੋਈ ਵੀ ਉਨ੍ਹਾਂ ਲੋਕਾਂ ਨੂੰ ਸਕੂਨ ਦੇਣ ਵਾਲਾ ਨਹੀਂ ਸੀ, ਜੋ ਉਨ੍ਹਾਂ ਦੁਆਰਾ ਸਤਾਏ ਜਾਂਦੇ ਸਨ।

2. ਮੈਂ ਫੈਸਲਾ ਕੀਤਾ ਕਿ ਉਹ ਲੋਕ ਵਧੀਆ ਹਨ ਜਿਹੜੇ ਮਰ ਚੁੱਕੇ ਹਨ ਉਨ੍ਹਾਂ ਨਾਲੋਂ ਜੋ ਕਿ ਅਜੇ ਜਿਉਂਦੇ ਹਨ।

3. ਅਤੇ ਉਨ੍ਹਾਂ ਦੋਹਾਂ ਨਾਲੋਂ ਵਧੀਆ ਉਹ ਹੈ ਜੋ ਹਾਲੇ ਨਹੀਂ ਜਨਮਿਆ, ਅਤੇ ਜਿਸਨੇ ਉਨ੍ਹਾਂ ਸਾਰੀਆਂ ਬਦੀਆਂ ਦਾ ਅਨੁਭਵ ਨਹੀਂ ਕੀਤਾ ਜੋ ਇਸ ਦੁਨੀਆਂ ਵਿੱਚ ਵਾਪਰ ਰਹੀਆਂ ਹਨ।

4. ਫੇਰ ਮੈਂ ਸੋਚਿਆ, "ਲੋਕ ਇੰਨੀ ਸਖਤ ਮਿਹਨਤ ਕਿਉਂ ਕਰਦੇ ਹਨ?" ਮੈਂ ਦੇਖਿਆ ਕਿ ਲੋਕ ਸਫ਼ਲ ਹੋਣ ਅਤੇ ਹੋਰਾਂ ਨਾਲੋਂ ਬਿਹਤਰ ਹੋਣ ਦੀ ਕੋਸ਼ਿਸ਼ ਕਰਦੇ ਹਨ। ਕਿਉਂਕਿ ਉਹ ਈਰਖਾਲੂ ਹਨ। ਉਹ ਨਹੀਂ ਚਾਹੁੰਦੇ ਕਿ ਦੂਸਰੇ ਲੋਕਾਂ ਕੋਲ ਉਨ੍ਹਾਂ ਨਾਲੋਂ ਵਧੇਰੇ ਹੋਵੇ। ਇਹ ਵੀ ਅਰਬਹੀਣ ਹੈ ਅਤੇ ਇਹ ਹਵਾ ਨੂੰ ਫੜਨ ਦੀ ਕੋਸ਼ਿਸ਼ ਵਾਂਗ ਹੈ।

5. ਕੁਝ ਲੋਕ ਆਖਦੇ ਹਨ, "ਹੱਥ ਤੇ ਹੱਥ ਧਰਕੇ ਬੈਠੇ ਰਹਿਣਾ ਅਤੇ ਕੁਝ ਨਾ ਕਰਨਾ, ਮੂਰਖਤਾ ਹੈ। ਜੇ ਤੁਸੀਂ ਕੰਮ ਨਹੀਂ ਕਰੋਗੇ ਤਾਂ ਭੁੱਖੇ ਮਰੋਗੇ।"

6. ਸ਼ਾਇਦ ਇਹ ਠੀਕ ਹੋਵੇ, ਪਰ ਮੈਂ ਆਖਦਾ ਹਾਂ ਕਿ ਮੁਠ੍ਠੀ ਭਰ ਹੋਣਾ ਅਤੇ ਕੁਝ ਆਰਾਮ ਕਰਨਾ ਵਧੀਆ ਹੈ, ਬਜਾਇ ਦੋਹਾਂ ਭਰਿਆਂ ਹੱਥਾਂ ਅਤੇ ਸਖਤ ਮਿਹਨਤ ਕਰਨ ਨਾਲੋਂ। ਇਹ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ।

7. ਫੇਰ ਮੈਂ ਇਸ ਦੁਨੀਆਂ ਵਿੱਚ ਇੱਕ ਹੋਰ ਅਰਬਹੀਣ ਚੀਜ਼ ਵੇਖੀ:

8. ਹੋ ਸਕਦਾ ਹੈ ਕਿਸੇ ਬੰਦੇ ਦਾ ਪਰਿਵਾਰ ਵੀ ਨਾ ਹੋਵੇ। ਹੋ ਸਕਦਾ ਹੈ ਉਸ ਦਾ ਕੋਈ ਪੁੱਤਰ ਜਾਂ ਭਰਾ ਨਾ ਹੋਵੇ। ਪਰ ਉਹ ਸਖਤ ਮਿਹਨਤ ਕਰਨੀ ਨਹੀਂ ਛੱਡਦਾ। ਉਹ ਕਦੇ ਵੀ ਉਸ ਤੋਂ ਸੰਤੁਸ਼ਟ ਨਹੀਂ ਹੁੰਦਾ ਜੋ ਉਸਦੇ ਪਾਸ ਹੈ। ਅਤੇ ਇੰਨੀ ਸਖਤ ਮਿਹਨਤ ਕਰਦਾ ਹੈ ਕਿ ਉਹ ਕਦੇ ਵੀ ਰੁਕਦਾ ਨਹੀਂ ਅਤੇ ਆਪਣੇ-ਆਪ ਨੂੰ ਪੁੱਛਦਾ ਨਹੀਂ, "ਕਿਸ ਖਾਤਰ ਮੈਂ ਇੰਨੀ ਸਖਤ ਮਿਹਨਤ ਕਰ ਰਿਹਾ ਹਾਂ ਅਤੇ ਆਪਣੇ ਲਈ ਚੰਗੀਆਂ ਚੀਜ਼ਾਂ ਨੂੰ ਨਾਮਂਜ਼ੂਰ ਕਰ ਰਿਹਾ ਹਾਂ?" ਇਹ ਵੀ ਅਰਬਹੀਣ ਅਤੇ ਇੱਕ ਬਦ ਗੱਲ ਹੈ।

9. ਇੱਕ ਬੰਦੇ ਨਾਲੋਂ ਦੋ ਬਿਹਤਰ ਹਨ। ਜਦੋਂ ਦੋ ਬੰਦੇ ਮਿਲ ਕੇ ਕੰਮ ਕਰਦੇ ਹਨ ਉਹ ਆਪਣੇ ਕੰਮ ਤੋਂ ਵਧੇਰੇ ਲਾਭ ਹਾਸਿਲ ਕਰਦੇ ਹਨ।

10. ਜੇ ਇੱਕ ਬੰਦਾ ਡਿਗਦਾ, ਦੂਸਰਾ ਬੰਦਾ ਉਸਦੀ ਸਹਾਇਤਾ ਕਰ ਸਕਦਾ, ਪਰ ਇੱਕ ਇਕੱਲੇ ਬੰਦੇ ਲਈ ਇਹ ਹੋਰ ਵੀ ਭੈੜਾ ਹੈ ਜੇਕਰ ਉਹ ਡਿੱਗ ਪੈਂਦਾ, ਕਿਉਂ ਜੋ ਓਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੁੰਦਾ।

11. ਜਦੋਂ ਦੋ ਬੰਦੇ ਇਕੱਠੇ ਸੌਁਦੇ ਹਨ ਉਹ ਨਿੱਘੇ ਰਹਿਣਗੇ। ਪਰ ਜੇਕਰ ਬੰਦਾ ਇਕੱਲਾ ਸੌਁਦਾ ਤਾਂ ਉਹ ਕਿਵੇਂ ਨਿਘ੍ਘਾ ਹੋਵੇਗਾ।

12. ਜੇਕਰ ਦੋਹਾਂ ਵਿੱਚੋਂ ਇੱਕ ਤੇ ਹਮਲਾ ਹੁੰਦਾ, ਦੋਵੇਂ ਇਕੱਠੇ ਆਪਣੇ-ਆਪ ਦਾ ਬਚਾਉ ਕਰਨਗੇ। ਅਤੇ ਤੀਸਰਾ ਤਂਦ ਹੋਰ ਵੀ ਮਜ਼ਬੂਤ ਹੁੰਦਾ ਅਤੇ ਇਹ ਜਲਦੀ ਹੀ ਨਹੀਂ ਟੁੱਟਦਾ।

13. ਇੱਕ ਗਰੀਬ ਪਰ ਸਿਆਣਾ ਮੁੰਡਾ, ਬੁਢ੍ਢੇ ਮੂਰਖ ਰਾਜੇ ਨਾਲੋਂ ਬਿਹਤਰ ਹੈ। ਜੋ ਹੋਰ ਵਧੇਰੇ ਚਿਤਾਵਨੀਆਂ ਨੂੰ ਨਹੀਂ ਕਬੂਲ ਸਕਦਾ।

14. ਕਿਉਂ ਕਿ ਉਹ ਰਾਜਾ ਬਣਨ ਲਈ ਕੈਦ ਵਿੱਚੋਂ ਬਾਹਰ ਆਇਆ, ਭਾਵੇਂ ਉਹ ਰਾਜ ਵਿੱਚ ਇੱਕ ਗਰੀਬ ਆਦਮੀ ਵਜੋਂ ਜਨਮਿਆ ਸੀ।

15. ਅਤੇ ਮੈਂ ਇਸ ਦੁਨੀਆਂ ਵਿੱਚ ਰਹਿੰਦੇ ਸਾਰਿਆਂ ਨੂੰ ਇਸ ਮੁੰਡੇ ਦਾ ਅਨੁਸਰਣ ਕਰਦਿਆਂ ਵੇਖਿਆ ਜੋ ਰਾਜੇ ਦੇ ਸਬਾਨ ਤੇ ਖੜਾ ਹੋਇਆ ਸੀ।

16. ਓਥੇ ਉਨ੍ਹਾਂ ਲੋਕਾਂ ਦਾ ਕੋਈ ਅੰਤ ਨਹੀਂ ਸੀ ਜਿਨ੍ਹਾਂ ਨੇ ਉਸ ਦਾ ਅਨੁਸਰਣ ਕੀਤਾ, ਪਰ ਫ਼ਿਰ ਉਹ ਜੋ ਉਸ ਤੋਂ ਮਗਰੋਂ ਆਉਣਗੇ ਉਸ ਨਾਲ ਖੁਸ਼ ਨਹੀਂ ਹੋਣਗੇ। ਇਹ ਵੀ ਅਰਬਹੀਣ ਹੈ ਅਤੇ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ।

About ਉਪਦੇਸ਼ਕ Chapter 4

Read ਉਪਦੇਸ਼ਕ Chapter 4 online from the Holy Bible. This chapter is part of the Book of ਉਪਦੇਸ਼ਕ in the Old Testament. Continue reading with the chapter navigation above or explore the complete book.

Book Information

Book: ਉਪਦੇਸ਼ਕ
Chapter: 4
Testament: Old Testament

How to Read this Chapter

Use the Previous and Next Chapter buttons to continue reading ਉਪਦੇਸ਼ਕ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਉਪਦੇਸ਼ਕ Chapter 4 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਉਪਦੇਸ਼ਕ Chapter 4?

ਉਪਦੇਸ਼ਕ Chapter 4 is part of the Book of ਉਪਦੇਸ਼ਕ in the Holy Bible.

Can I read this chapter online?

Yes. You can read the complete ਉਪਦੇਸ਼ਕ Chapter 4 online for free with easy chapter navigation.

More Chapters from ਉਪਦੇਸ਼ਕ

  1. ਉਪਦੇਸ਼ਕ Chapter 7
  2. ਉਪਦੇਸ਼ਕ Chapter 12
  3. ਉਪਦੇਸ਼ਕ Chapter 2
  4. ਉਪਦੇਸ਼ਕ Chapter 10
  5. ਉਪਦੇਸ਼ਕ Chapter 9
  6. ਉਪਦੇਸ਼ਕ Chapter 11
  7. ਉਪਦੇਸ਼ਕ Chapter 8

Explore More from ਪੁਰਾਣਾ ਨੇਮ

  1. 2 ਇਤਹਾਸ Chapter 32
  2. ਕਹਾਉਤਾਂ Chapter 22
  3. ਜ਼ਬੂਰ Chapter 74
  4. ਯਸਾਯਾਹ Chapter 2
  5. ਮੀਕਾਹ Chapter 7
  6. ਯਿਰਮਿਯਾਹ Chapter 6
  7. 1 ਸਮੂਏਲ Chapter 26

Related Chapters & Readings

  1. 2 ਰਾਜਿਆਂ Chapter 15
  2. ਜ਼ਬੂਰ Chapter 102
  3. ਬਿਵਸਥਾ ਸਾਰ Chapter 18
  4. ਅਫ਼ਸੀਆਂ Chapter 3
  5. 2 ਤਿਮੋਥਿਉਸ Chapter 2
  6. ਜ਼ਬੂਰ Chapter 112
  7. ਯੂਹੰਨਾ Chapter 16
Share Your Love

Leave a Reply

Your email address will not be published. Required fields are marked *