ਕਹਾਉਤਾਂ Chapter 2

For English

Read ਕਹਾਉਤਾਂ Chapter 2 Online

Read ਕਹਾਉਤਾਂ Chapter 2 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.

Choose a Chapter

ਕਹਾਉਤਾਂ 2

ਅਧਿਆਇ 2

1. ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਆਖੇ ਲੱਗੇਂ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸਾਂਭ ਰੱਖੇਂ,

2. ਭਈ ਬੁੱਧ ਵੱਲ ਕੰਨ ਲਾਵੇਂ, ਅਤੇ ਸਮਝ ਉੱਤੇ ਚਿੱਤ ਲਾਵੇਂ,—

3. ਹਾਂ, ਜੇ ਤੂੰ ਬਿਬੇਕ ਲਈ ਪੁਕਾਰੇਂ, ਅਤੇ ਸਮਝ ਲਈ ਅਵਾਜ਼ ਕਢੇਂ,

4. ਜੇ ਤੂੰ ਚਾਂਦੀ ਵਾਂਙੁ ਉਹ ਦੀ ਭਾਲ ਕਰੇਂ, ਅਤੇ ਗੁਪਤ ਧਨ ਵਾਂਙੁ ਉਹ ਦੀ ਖੋਜ ਕਰੇਂ,

5. ਤਾਂ ਤੂੰ ਯਹੋਵਾਹ ਦੇ ਭੈ ਨੂੰ ਸਮਝੇਂਗਾ, ਅਤੇ ਪਰਮੇਸ਼ਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,

6. ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।

7. ਸਚਿਆਰਾਂ ਲਈ ਉਹ ਦਨਾਈ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ ਉਨ੍ਹਾਂ ਲਈ ਉਹ ਢਾਲ ਹੈ,

8. ਤਾਂ ਜੋ ਉਹ ਨਿਆਉਂ ਦੇ ਰਾਹਾਂ ਦੀ ਰਾਖੀ ਕਰੇ, ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਛਿਆ ਕਰੇ।

9. ਤਦ ਤੂੰ ਧਰਮ ਅਤੇ ਨਿਆਉਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,

10. ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ।

11. ਮੱਤ ਤੇਰੀ ਪਾਲਨਾ ਕਰੇਗੀ, ਅਤੇ ਸਮਝ ਤੇਰੀ ਰਾਖੀ ਕਰੇਗੀ,

12. ਭਈ ਤੈਨੂੰ ਬੁਰਿਆਂ ਰਾਹਾਂ ਤੋਂ, ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ,

13. ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਅਨ੍ਹੇਰੇ ਰਾਹਾਂ ਵਿੱਚ ਤੁਰਦੇ ਹਨ,

14. ਜਿਹੜੇ ਬੁਰਿਆਈ ਕਰਨੋਂ ਅਨੰਦ ਹੁੰਦੇ, ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਤੋਂ ਖੁਸ਼ੀ ਮਨਾਉਂਦੇ ਹਨ,

15. ਜਿਨ੍ਹਾਂ ਦੇ ਰਾਹ ਵਿੰਗੇ, ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,

16. ਤਾਂ ਜੋ ਓਹ ਤੈਨੂੰ ਪਰਾਈ ਇਸਤਰੀ ਤੋਂ ਛੁਡਾਉਣ, ਉਸ ਓਪਰੀ ਇਸਤਰੀ ਤੋਂ ਜਿਹੜੀ ਚਿਕਣੀਆਂ ਚੋਪੜੀਆਂ ਗੱਲਾਂ ਕਰਦੀ ਹੈ,

17. ਜਿਹ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ, ਅਤੇ ਆਪਣੇ ਪਰਮੇਸ਼ਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,

18. ਕਿਉਂ ਜੋ ਉਹ ਦਾ ਘਰ ਮੌਤ ਵੱਲ ਲਹਿ ਪੈਂਦਾ, ਅਤੇ ਉਹ ਦੇ ਰਾਹ ਭੂਤਨਿਆਂ ਵੱਲ।

19. ਜਿਹੜੇ ਉਹ ਦੇ ਕੋਲ ਜਾਂਦੇ ਹਨ, ਓਹਨਾਂ ਵਿੱਚੋਂ ਕੋਈ ਮੁੜ ਕੇ ਨਹੀਂ ਆਉਂਦਾ, ਅਤੇ ਨਾ ਹੀ ਜੀਉਣ ਦੇ ਰਾਹ ਤੱਕ ਅੱਪੜਦਾ ਹੈ।

20. ਇਉਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ, ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ।

21. ਸਚਿਆਰ ਹੀ ਧਰਤੀ ਉੱਤੇ ਵਸੱਣਗੇ, ਅਤੇ ਖਰੇ ਹੀ ਓਹ ਦੇ ਵਿੱਚ ਰਹਿ ਜਾਣਗੇ।

22. ਪਰ ਦੁਸ਼ਟ ਧਰਤੀ ਉੱਤੋਂ ਕੱਟੇ ਜਾਣਗੇ, ਅਤੇ ਛਲੀਏ ਉਸ ਵਿੱਚੋਂ ਪੁੱਟੇ ਜਾਣਗੇ।

About ਕਹਾਉਤਾਂ Chapter 2

Read ਕਹਾਉਤਾਂ Chapter 2 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.

Book Information

Book: ਕਹਾਉਤਾਂ
Chapter: 2
Testament: Old Testament

How to Read this Chapter

Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕਹਾਉਤਾਂ Chapter 2 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕਹਾਉਤਾਂ Chapter 2?

ਕਹਾਉਤਾਂ Chapter 2 is part of the Book of ਕਹਾਉਤਾਂ in the Holy Bible.

Can I read this chapter online?

Yes. You can read the complete ਕਹਾਉਤਾਂ Chapter 2 online for free with easy chapter navigation.

More Chapters from ਕਹਾਉਤਾਂ

  1. ਕਹਾਉਤਾਂ Chapter 9
  2. ਕਹਾਉਤਾਂ Chapter 20
  3. ਕਹਾਉਤਾਂ Chapter 3
  4. ਕਹਾਉਤਾਂ Chapter 27
  5. ਕਹਾਉਤਾਂ Chapter 25
  6. ਕਹਾਉਤਾਂ Chapter 16
  7. ਕਹਾਉਤਾਂ Chapter 5

Explore More from ਪੁਰਾਣਾ ਨੇਮ

  1. ਮਲਾਕੀ Chapter 3
  2. 1 ਸਮੂਏਲ Chapter 11
  3. ਹਿਜ਼ਕੀਏਲ Chapter 31
  4. 1 ਸਮੂਏਲ Chapter 19
  5. 2 ਇਤਹਾਸ Chapter 25
  6. ਯਸਾਯਾਹ Chapter 34
  7. ਯਹੋਸ਼ੁਆ Chapter 21

Related Chapters & Readings

  1. ਜ਼ਬੂਰ Chapter 56
  2. 1 ਸਮੂਏਲ Chapter 22
  3. ਉਪਦੇਸ਼ਕ Chapter 8
  4. 2 ਰਾਜਿਆਂ Chapter 13
  5. ਗਿਣਤੀ Chapter 32
  6. 2 ਇਤਹਾਸ Chapter 17
  7. ਗਿਣਤੀ Chapter 13
Share Your Love

Leave a Reply

Your email address will not be published. Required fields are marked *