ਗਿਣਤੀ Chapter 36

For English

Read ਗਿਣਤੀ Chapter 36 Online

Read ਗਿਣਤੀ Chapter 36 online from the Holy Bible. This chapter is part of the Book of ਗਿਣਤੀ in the Old Testament. Browse every verse with easy chapter navigation, continue to the next chapter, or explore the complete Book of ਗਿਣਤੀ and the Holy Bible online.

Choose a Chapter

ਗਿਣਤੀ 36

ਅਧਿਆਇ 36

1. ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਜਿਹੜੇ ਯੂਸੁਫ਼ ਦੇ ਪੁੱਤ੍ਰਾਂ ਦੇ ਟੱਬਰ ਵਿੱਚ ਮਨੱਸ਼ੀ ਮਾਕੀਰ ਦੇ ਪੁੱਤ੍ਰ ਗਿਲਆਦ ਦੇ ਪੁੱਤ੍ਰਾਂ ਦੇ ਟੱਬਰ ਤੋਂ ਸਨ ਨੇੜੇ ਆਣ ਕੇ ਮੂਸਾ ਦੇ ਅੱਗੇ ਅਰ ਉਨ੍ਹਾਂ ਪਰਧਾਨਾਂ ਦੇ ਅੱਗੇ ਜਿਹੜੇ ਇਸਰਾਏਲੀਆਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਗੱਲ ਕੀਤੀ।

2. ਅਤੇ ਉਨ੍ਹਾਂ ਨੇ ਆਖਿਆ ਕਿ ਯਹੋਵਾਹ ਨੇ ਸਾਡੇ ਸੁਆਮੀ ਨੂੰ ਹੁਕਮ ਦਿੱਤਾ ਸੀ ਕਿ ਮਿਲਖ ਦੀ ਧਰਤੀ ਗੁਣਾ ਪਾ ਕੇ ਇਸਰਾਏਲੀਆਂ ਨੂੰ ਦਿੱਤੀ ਜਾਵੇ, ਨਾਲੇ ਸਾਡੇ ਸੁਆਮੀ ਨੂੰ ਯਹੋਵਾਹ ਵੱਲੋਂ ਹੁਕਮ ਮਿਲਿਆ ਸੀ ਕਿ ਸਾਡੇ ਭਰਾ ਸਲਾਫ਼ਹਾਦ ਦੀ ਮਿਲਖ ਉਸ ਦੀਆਂ ਧੀਆਂ ਨੂੰ ਦਿੱਤੀ ਜਾਵੇ।

3. ਜੇ ਉਹ ਇਸਰਾਏਲੀਆਂ ਦੇ ਕਿਸੇ ਹੋਰ ਗੋਤ ਦੇ ਮਨੁੱਖਾਂ ਨਾਲ ਵਿਆਹੀਆਂ ਜਾਣ ਤਾਂ ਉਨ੍ਹਾਂ ਦੀ ਮਿਲਖ ਸਾਡੇ ਪਿਉ ਦਾਦਿਆਂ ਦੀ ਮਿਲਖ ਤੋਂ ਨਿੱਕਲ ਜਾਵੇਗੀ ਅਤੇ ਉਹ ਉਸ ਗੋਤ ਨੂੰ ਦਿੱਤੀ ਜਾਵੇਗੀ ਜਿਹ ਦੀਆਂ ਓਹ ਹੋ ਜਾਣਗੀਆਂ ਅਤੇ ਸਾਡੀ ਮਿਲਖ ਦੇ ਗੁਣੇ ਤੋਂ ਨਿੱਕਲ ਜਾਵੇਗੀ।

4. ਜਦ ਇਸਰਾਏਲੀਆਂ ਦਾ ਅਨੰਦ ਹੋਣ ਦਾ ਵਰ੍ਹਾ ਆਵੇਗਾ ਤਾਂ ਉਨ੍ਹਾਂ ਦੀ ਮਿਲਖ ਉਸ ਗੋਤ ਦੀ ਮਿਲਖ ਨਾਲ ਰਲ ਜਾਵੇਗੀ ਜਿਹ ਦੀਆਂ ਓਹ ਹੋ ਜਾਣਗੀਆਂ। ਐਉਂ ਉਨ੍ਹਾਂ ਦੀ ਮਿਲਖ ਸਾਡੇ ਪਿਉ ਦਾਦਿਆਂ ਦੇ ਗੋਤ ਦੀ ਮਿਲਖ ਤੋਂ ਨਿੱਕਲ ਜਾਵੇਗੀ।

5. ਤਾਂ ਮੂਸਾ ਨੇ ਇਸਰਾਏਲੀਆਂ ਨੂੰ ਯਹੋਵਾਹ ਦੇ ਹੁਕਮ ਨਾਲ ਆਖਿਆ ਕਿ ਯੂਸੁਫ਼ ਦੇ ਪੁੱਤ੍ਰਾਂ ਦਾ ਗੋਤ ਠੀਕ ਬੋਲਦਾ ਹੈ।

6. ਏਹ ਉਹ ਗੱਲ ਜਿਹ ਦਾ ਯਹੋਵਾਹ ਨੇ ਸਲਾਫ਼ਹਾਦ ਦੀਆਂ ਧੀਆਂ ਦੇ ਵਿਖੇ ਹੁਕਮ ਦਿੱਤਾ ਸੀ ਕਿ ਜਿਹੜਾ ਉਨ੍ਹਾਂ ਦੀਆਂ ਅੱਖਾਂ ਵਿੱਚ ਚੰਗਾ ਦਿੱਸੇ ਓਹ ਉਹ ਦੇ ਨਾਲ ਕਰ ਲੈਣ ਪਰ ਕੇਵਲ ਆਪਣੇ ਪਿਉ ਦਾਦਿਆਂ ਦੇ ਗੋਤ ਟੱਬਰਾਂ ਵਿੱਚ ਵਿਆਹ ਕਰ ਲੈਣ।

7. ਇਉਂ ਇਸਰਾਏਲੀਆਂ ਦੀ ਮਿਲਖ ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਚਲੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪਿਉ ਦਾਦਿਆਂ ਦੇ ਗੋਤ ਦੀ ਮਿਲਖ ਵਿੱਚ ਬਣਿਆ ਰਹੇ।

8. ਅਤੇ ਹਰ ਇੱਕ ਧੀ ਜਿਹੜੀ ਇਸਰਾਏਲੀਆਂ ਦੇ ਕਿਸੇ ਗੋਤ ਵਿੱਚ ਮਿਲਖ ਲਵੇ ਆਪਣੇ ਪਿਉ ਦਾਦਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪਿਉ ਦਾਦਿਆਂ ਦੀ ਮਿਲਖ ਲਵੇ।

9. ਇਉਂ ਕੋਈ ਮਿਲਖ ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਜਾਵੇਗੀ ਕਿਉਂ ਜੋ ਇਸਰਾਏਲੀਆਂ ਦੇ ਸਾਰੇ ਗੋਤ ਆਪਣੀਆਂ ਆਪਣੀਆਂ ਮਿਲਖਾਂ ਵਿੱਚ ਬਣੇ ਰਹਿਣ।

10. ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਓਵੇਂ ਹੀ ਸਲਾਫ਼ਹਾਦ ਦੀਆਂ ਧੀਆਂ ਨੇ ਕੀਤਾ।

11. ਅਤੇ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ, ਅਤੇ ਨੋਆਹ ਸਲਾਫ਼ਹਾਦ ਦੀਆਂ ਧੀਆਂ ਆਪਣੇ ਚਾਚੇ ਤਾਏ ਦੇ ਪੁੱਤ੍ਰਾਂ ਨਾਲ ਵਿਆਹੀਆਂ ਗਈਆਂ।

12. ਓਹ ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਪੁੱਤ੍ਰਾਂ ਦੇ ਟੱਬਰਾਂ ਵਿੱਚ ਵਿਆਹੀਆਂ ਗਈਆਂ। ਇਉਂ ਉਨ੍ਹਾਂ ਦੀ ਮਿਲਖ ਉਨ੍ਹਾਂ ਦੇ ਪਿਉ ਦਾਦਿਆਂ ਦੇ ਗੋਤ ਵਿੱਚ ਬਣੀ ਰਹੀ।

13. ਏਹ ਓਹ ਹੁਕਮ ਅਤੇ ਫ਼ੈਸਲੇ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੇ ਰਾਹੀਂ ਇਸਰਾਏਲੀਆਂ ਨੂੰ ਮੋਆਬ ਦੇ ਮਦਾਨ ਵਿੱਚ ਯਰਦਨ ਦੇ ਉੱਤੇ ਯਰੀਹੋ ਦੇ ਕੋਲ ਹੁਕਮ ਦਿੱਤਾ ਸੀ।

About ਗਿਣਤੀ Chapter 36

Read ਗਿਣਤੀ Chapter 36 online from the Holy Bible. This chapter is part of the Book of ਗਿਣਤੀ in the Old Testament. Continue reading with the chapter navigation above or explore the complete book.

Book Information

Book: ਗਿਣਤੀ
Chapter: 36
Testament: Old Testament

How to Read this Chapter

Use the Previous and Next Chapter buttons to continue reading ਗਿਣਤੀ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਗਿਣਤੀ Chapter 36 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਗਿਣਤੀ Chapter 36?

ਗਿਣਤੀ Chapter 36 is part of the Book of ਗਿਣਤੀ in the Holy Bible.

Can I read this chapter online?

Yes. You can read the complete ਗਿਣਤੀ Chapter 36 online for free with easy chapter navigation.

More Chapters from ਗਿਣਤੀ

  1. ਗਿਣਤੀ Chapter 5
  2. ਗਿਣਤੀ Chapter 33
  3. ਗਿਣਤੀ Chapter 3
  4. ਗਿਣਤੀ Chapter 10
  5. ਗਿਣਤੀ Chapter 35
  6. ਗਿਣਤੀ Chapter 28
  7. ਗਿਣਤੀ Chapter 9

Explore More from ਪੁਰਾਣਾ ਨੇਮ

  1. ਜ਼ਕਰਯਾਹ Chapter 2
  2. ਗਿਣਤੀ Chapter 31
  3. ਯਸਾਯਾਹ Chapter 25
  4. ਯਿਰਮਿਯਾਹ Chapter 12
  5. ਨਹਮਯਾਹ Chapter 6
  6. ਕੂਚ Chapter 35
  7. ਲੇਵੀਆਂ Chapter 26

Related Chapters & Readings

  1. ਰਸੂਲਾਂ ਦੇ ਕਰਤੱਬ Chapter 13
  2. ਜ਼ਕਰਯਾਹ Chapter 11
  3. ਕੂਚ Chapter 7
  4. ਯਾਕੂਬ Chapter 5
  5. 1 ਪਤਰਸ Chapter 3
  6. ਨਿਆਂਈਆਂ Chapter 21
  7. ਹਿਜ਼ਕੀਏਲ Chapter 26
Share Your Love

Leave a Reply

Your email address will not be published. Required fields are marked *