Read ਜ਼ਕਰਯਾਹ Chapter 13 Online
Read ਜ਼ਕਰਯਾਹ Chapter 13 online from the Holy Bible. This chapter is part of the Book of ਜ਼ਕਰਯਾਹ in the Old Testament. Browse every verse with easy chapter navigation, continue to the next chapter, or explore the complete Book of ਜ਼ਕਰਯਾਹ and the Holy Bible online.
Choose a Chapter
ਜ਼ਕਰਯਾਹ 13
ਅਧਿਆਇ 13
1. ਪਰ ਉਸ ਵਕਤ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਹੋਰ ਲੋਕਾਂ ਵਾਸਤੇ ਪਾਣੀ ਦਾ ਇੱਕ ਨਵਾਂ ਚਸ਼ਮਾ ਫ਼ੁਟ੍ਟੇਗਾ। ਉਸ ਝਰਨੇ ਵਿੱਚ ਉਨ੍ਹਾਂ ਦੇ ਸਾਰੇ ਪਾਪ ਧੋਤੇ ਜਾਣਗੇ ਤੇ ਉਹ ਲੋਕਾਂ ਨੂੰ ਪਵਿੱਤਰ ਕਰਨਗੇ।
2. ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, "ਉਸ ਵਕਤ ਮੈਂ ਧਰਤੀ ਤੋਂ ਸਾਰੇ ਬੁੱਤ ਖਤਮ ਕਰ ਦੇਵਾਂਗਾ। ਇਥੋਂ ਤਕ ਕਿ ਲੋਕ ਉਨ੍ਹਾਂ ਦੇ ਨਾਉਂ ਤਕ ਵੀ ਭੁੱਲ ਜਾਣਗੇ। ਅਤੇ ਮੈਂ ਧਰਤੀ ਤੋਂ ਝੂਠੇ ਨਬੀਆਂ ਅਤੇ ਬਦਰੂਹਾਂ ਨੂੰ ਖਤਮ ਕਰ ਦੇਵਾਂਗਾ।
3. ਫ਼ਿਰ ਵੀ, ਜੇਕਰ ਕੋਈ ਮਨੁੱਖ ਭਵਿੱਖਬਾਣੀ ਕਰਨੀ ਜਾਰੀ ਰੱਖਦਾ, ਉਸਨੂੰ ਦੰਡ ਦਿੱਤਾ ਜਾਵੇਗਾ। ਇਥੋਂ ਤੀਕ ਕਿ ਉਸਦੇ ਮਾਪੇ ਉਸਦੀ ਮਾਂ ਅਤੇ ਉਸਦਾ ਪਿਉ ਉਸਨੂੰ ਕਹਿਣਗੇ, 9 ਤੂੰ ਯਹੋਵਾਹ ਦੇ ਨਾਂ ਤੇ ਝੂਠ ਬੋਲਿਆ ਇਸ ਲਈ ਤੈਨੂੰ ਮਰਨਾ ਚਾਹੀਦਾ ਫ਼ੇਰ ਉਸ ਦੇ ਖੁਦ ਦੇ ਮਾਪੇ ਨਬੁਵ੍ਵਤ ਕਰਨ ਤੋਂ ਉਸਨੂੰ ਚਪੇੜ ਮਾਰਨਗੇ।
4. ਹਰੇਕ ਨਬੀ ਉਸ ਵਕਤ ਆਪਣੇ ਵਾਚੇ ਅਗੰਮ ਤੇ ਸ਼ਰਮਿੰਦਾ ਹੋਵੇਗਾ ਅਤੇ ਆਪਣੇ ਦਰਸ਼ਨ ਤੇ ਵੀ ਅਤੇ ਮੁੜ ਉਹ ਨਬੀ ਦੇ ਵਿਖਾਵੇ ਵਾਲਾ ਚੋਗਾ ਨਾ ਪਾਉਣਗੇ ਜੋ ਉਨ ਦਾ ਬਣਿਆ ਹੁੰਦਾ ਹੈ। ਜਿਨ੍ਹਾਂ ਝੂਠ ਵਾਕਾਂ ਨੂੰ ਅਗੰਮ ਵਾਕ ਆਖ ਕੇ ਉਹ ਲੋਕਾਂ ਨੂੰ ਠਗ੍ਗਦੇ ਹਨ, ਮੁੜ ਇਉਂ ਨਾ ਕਰਨਗੇ।
5. ਉਹ ਲੋਕ ਆਖਣਗੇ, 9 ਮੈਂ ਨਬੀ ਨਹੀਂ ਹਾਂ ਮੈਂ ਕਿਸਾਨ ਹਾਂ। ਮੈਂ ਤਾਂ ਬਚਪਨ ਤੋਂ ਕਿਸਾਨੀ ਦਾ ਕੰਮ ਕਰਾ ਆਇਆ ਹਾਂ।9
6. ਪਰ ਦੂਜੇ ਲੋਕ ਕਹਿਣਗੇ, 9 ਪਰ ਇਹ ਤੇਰੇ ਹੱਥਾਂ ਤੇ ਜ਼ਖਮ ਕੈਸੇ ਹਨ?9 ਤਾਂ ਉਹ ਕਹੇਗਾ, 9 ਮੈਂ ਆਪਣੇ ਸੱਜਣਾਂ ਦੇ ਘਰ 9 ਚ ਜ਼ਖਮੀ ਕੀਤਾ ਗਿਆ ਸੀ।"9
7. ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, ਹੇ ਤਲਵਾਰ੦ ਮੇਰੇ ਅਯਾਲੀ ਤੇ ਵਾਰ ਕਰ। ਉਸ ਮਨੁੱਖ ਤੇ ਵਾਰ ਕਰ ਜੋ ਮੇਰਾ ਮਿੱਤਰ ਹੈ। ਆਜੜੀ ਤੇ ਵਾਰ ਕਰ ਤਾਂ ਭੇਡਾਂ ਭੱਜ ਜਾਣਗੀਆਂ। ਮੈਂ ਛੋਟਿਆਂ ਦੇ ਵਿਰੁੱਧ ਆਪਣਾ ਹੱਥ ਉਠਾਵਾਂਗਾ।
8. ਉਸ ਦੇਸ ਦੇ ਦੋ ਤਿਹਾਈ ਲੋਕ ਵੱਢੇ ਜਾਣਗੇ ਪਰ ਇੱਕ ਤਿਹਾਈ ਉਨ੍ਹਾਂ ਦੇ ਦੇਸ ਚੋ ਬਚ ਜਾਣਗੇ।
9. ਫ਼ਿਰ ਮੈਂ ਉਨ੍ਹਾਂ ਬਚੇ ਹੋਇਆਂ ਨੂੰ ਪਰਖਾਂਗਾ। ਮੈਂ ਉਨ੍ਹਾਂ ਤੇ ਬੜੇ ਸੰਕਟ ਲਿਆਵਾਂਗਾ। ਮੈਂ ਬੱਚਿਆਂ ਹੋਇਆਂ ਚੋ ਇੱਕ ਤਿਹਾਈ ਨੂੰ ਅੱਗ ਵਿੱਚ ਚਾਂਦੀ ਨੂੰ ਤਪਾਏ ਜਾਣ ਵਾਂਗ ਪਰਖਾਂਗਾ। ਮੈਂ ਉਨ੍ਹਾਂ ਨੂੰ ਉਵੇਂ ਪਰਖਾਂਗਾ ਜਿਵੇਂ ਸੋਨਾ ਪਰਖਿਆ ਜਾਂਦਾ ਹੈ। ਉਹ ਮੈਨੂੰ ਪੁਕਾਰਨਗੇ, ਅਤੇ ਮੈਂ ਉਨ੍ਹਾਂ ਨੂੰ ਉੱਤਰ ਦੇਵਾਂਗਾ। ਮੈਂ ਆਖਾਂਗਾ, ਤੁਸੀਂ ਮੇਰੇ ਲੋਕ ਹੋ। ਉਹ ਆਖਣਗੇ, 9 ਯਹੋਵਾਹ, ਸਾਡਾ ਪਰਮੇਸ਼ੁਰ ਹੈ।"
About ਜ਼ਕਰਯਾਹ Chapter 13
Read ਜ਼ਕਰਯਾਹ Chapter 13 online from the Holy Bible. This chapter is part of the Book of ਜ਼ਕਰਯਾਹ in the Old Testament. Continue reading with the chapter navigation above or explore the complete book.
Book Information
Book: ਜ਼ਕਰਯਾਹ
Chapter: 13
Testament: Old Testament
How to Read this Chapter
Use the Previous and Next Chapter buttons to continue reading ਜ਼ਕਰਯਾਹ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਕਰਯਾਹ Chapter 13 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਕਰਯਾਹ Chapter 13?
ਜ਼ਕਰਯਾਹ Chapter 13 is part of the Book of ਜ਼ਕਰਯਾਹ in the Holy Bible.
Can I read this chapter online?
Yes. You can read the complete ਜ਼ਕਰਯਾਹ Chapter 13 online for free with easy chapter navigation.
More Chapters from ਜ਼ਕਰਯਾਹ
- ਜ਼ਕਰਯਾਹ Chapter 3
- ਜ਼ਕਰਯਾਹ Chapter 14
- ਜ਼ਕਰਯਾਹ Chapter 5
- ਜ਼ਕਰਯਾਹ Chapter 12
- ਜ਼ਕਰਯਾਹ Chapter 7
- ਜ਼ਕਰਯਾਹ Chapter 1
- ਜ਼ਕਰਯਾਹ Chapter 9
Explore More from ਪੁਰਾਣਾ ਨੇਮ
- 2 ਸਮੂਏਲ Chapter 10
- ਯਹੋਸ਼ੁਆ Chapter 13
- ਕੂਚ Chapter 24
- ਕੂਚ Chapter 30
- ਜ਼ਬੂਰ Chapter 71
- ਯਿਰਮਿਯਾਹ Chapter 30
- 2 ਇਤਹਾਸ Chapter 28