ਜ਼ਕਰਯਾਹ Chapter 3

For English

Read ਜ਼ਕਰਯਾਹ Chapter 3 Online

Read ਜ਼ਕਰਯਾਹ Chapter 3 online from the Holy Bible. This chapter is part of the Book of ਜ਼ਕਰਯਾਹ in the Old Testament. Browse every verse with easy chapter navigation, continue to the next chapter, or explore the complete Book of ਜ਼ਕਰਯਾਹ and the Holy Bible online.

Choose a Chapter

ਜ਼ਕਰਯਾਹ 3

ਅਧਿਆਇ 3

1. ਦੂਤ ਨੇ ਮੈਨੂੰ ਯਹੋਸ਼ੁਆ ਪਰਧਾਨ ਜਾਜਕ ਦਾ ਇੱਕ ਦਰਸ਼ਨ ਵਿਖਾਇਆ। ਉਹ ਦੂਤ ਯਹੋਵਾਹ ਦੇ ਸਾਮ੍ਹਣੇ ਖਲੋਤਾ ਹੋਇਆ ਸੀ ਅਤੇ ਸ਼ਤਾਨ ਯਹੋਸ਼ੁਆ ਦੇ ਸੱਜੇ ਪਾਸੇ ਖਲੋਤਾ ਸੀ। ਸ਼ਤਾਨ ਉੱਥੇ ਯਹੋਸ਼ੁਆ ਉੱਤੇ ਬਦ ਕਰਨੀਆਂ ਦਾ ਇਲਜ਼ਾਮ ਲਾਉਣ ਲਈ ਖਲੋਤਾ ਹੋਇਆ ਸੀ।

2. ਫ਼ਿਰ ਯਹੋਵਾਹ ਦੇ ਦੂਤ ਨੇ ਸ਼ਤਾਨ ਨੂੰ ਆਖਿਆ, "ਸ਼ਤਾਨ ਯਹੋਵਾਹ ਤੈਨੂੰ ਝਿੜਕਦਾ ਹੈ ਯਹੋਵਾਹ ਤੈਨੂੰ ਝਿੜਕਦਾ ਹੈ ਅਤੇ ਆਖਦਾ ਕਿ ਤੂੰ ਗ਼ਲਤ ਹੈਂ। ਯਹੋਵਾਹ ਨੇ ਯਰੂਸ਼ਲਮ ਨੂੰ ਆਪਣੇ ਖਾਸ ਸ਼ਹਿਰ ਵਜੋਂ ਚੁਣਿਆ। ਉਸਨੇ ਉਸ ਸ਼ਹਿਰ ਨੂੰ ਬਚਾਇਆ – ਇਹ ਅੱਗ ਚੋ ਬਾਹਰ ਕੱਢੀ ਬਲਦੀ ਲੱਕੜ ਵਾਂਗ ਸੀ।"

3. ਯਹੋਸ਼ੁਆ ਦੂਤ ਦੇ ਸਾਮ੍ਹਣੇ ਖੜਾ ਸੀ ਅਤੇ ਯਹੋਸ਼ੁਆ ਨੇ ਮੈਲਾ ਜਿਹਾ ਚੋਲਾ ਪਾਇਆ ਹੋਇਆ ਸੀ।

4. ਫ਼ਿਰ ਦੂਤ ਨੇ ਬਾਕੀ ਖੜੇ ਦੂਤਾਂ ਨੂੰ ਆਖਿਆ, "ਯਹੋਸ਼ੁਆ ਦਾ ਮੈਲਾ ਚੋਲਾ ਲਾਹ ਲਓ।" ਤਦ ਦੂਤ ਨੇ ਯਹੋਸ਼ੁਆ ਨੂੰ ਕਿਹਾ, "ਹੁਣ ਮੈਂ ਤੇਰੀ ਪੁਰਾਣੀ ਸ਼ਰਮਿਂਦਗੀ ਲਾਹ ਲਈ ਹੈ ਅਤੇ ਉਸ ਬਦਲੇ ਤੈਨੂੰ ਨਵਾਂ ਚੋਲਾ ਦੇ ਰਿਹਾ ਹਾਂ।"

5. ਫ਼ਿਰ ਮੈਂ ਆਖਿਆ, "ਇਸ ਦੇ ਸਿਰ ਉੱਪਰ ਸਾਫ਼ ਅਮਾਮਾ ਰੱਖ।" ਤਾਂ ਉਨ੍ਹਾਂ ਨੇ ਉਸਦੇ ਸਿਰ ਤੇ ਸਾਫ਼ ਪਗੜੀ ਧਰੀ ਤੇ ਯਹੋਵਾਹ ਦੇ ਦੂਤ ਦੇ ਸਾਮ੍ਹਣੇ ਉਸਨੂੰ ਨਵਾਂ ਚੋਲਾ ਪੁਵਾਇਆ।

6. ਫ਼ਿਰ ਯਹੋਵਾਹ ਦੇ ਦੂਤ ਨੇ ਯਹੋਸ਼ੂਆ ਨੂੰ ਇਹ ਗੱਲਾਂ ਆਖੀਆਂ:

7. ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ: "ਜਿਵੇਂ ਮੈਂ ਤੈਨੂੰ ਕਹਾਂ ਉਸੇ ਤਰ੍ਹਾਂ ਹੀ ਰਹਿ ਅਤੇ ਤੈਨੂੰ ਦਿੱਤੇ ਹੋਏ ਮੇਰੇ ਫ਼ਰਜਾਂ ਨੂੰ ਕਰ, ਫ਼ੇਰ ਤੂੰ ਮੇਰੇ ਮੰਦਰ ਦਾ ਮੁਖੀਆ ਹੋਵੇਂਗਾ ਤੂੰ ਇਸਦੇ ਵਿਹੜੇ ਦੀ ਰਾਖੀ ਕਰੇਂਗਾ ਅਤੇ ਤੈਨੂੰ ਮੰਦਰ ਵਿੱਚ ਕਿਸੇ ਵੀ ਥਾਂ ਤੇ ਜਾਣ ਦਾ ਹੱਕ ਹੋਵੇਗਾ। ਬਿਲਕੁਲ ਜਿਵੇਂ ਇਨ੍ਹਾਂ ਦੂਤਾਂ ਕੋਲ ਯਹੋਵਾਹ ਦੇ ਅੱਗੇ ਆਉਣ ਦਾ ਹੱਕ ਹੈ।

8. ਹੇ ਪਰਧਾਨ ਜਾਜਕ ਯਹੋਸ਼ੁਆ ਅਤੇ ਤੇਰੇ ਨਾਲ ਬੈਠੇ ਤੇਰੇ ਸਂਗੀ ਜਾਜਕ੦ ਮੇਰੀ ਗੱਲ ਸੁਣੋ੦ ਉਹ ਉਦਾਹਰਣ ਹਨ ਕਿ ਉਦੋਂ ਕੀ ਵਾਪਰੇਗਾ ਜਦੋਂ ਮੈਂ ਆਪਣੇ ਖਾਸ ਸੇਵਕ ਨੂੰ ਲਿਆਵਾਂਗਾ। ਉਹ ਆਦਮੀ

9. ਟਹਿਣੀ9 ਸਦਵਾਉਂਦਾ ਹੈ। ਵੇਖ, ਮੈਂ ਯਹੋਸ਼ੁਆ ਅੱਗੇ ਇੱਕ ਖਾਸ ਪੱਥਰ ਰੱਖਿਆ ਹੈ। ਉਸ ਪੱਥਰ ਦੇ ਸੱਤ ਪਾਸੇ ਹਨ ਤੇ ਮੈਂ ਉਸ ਪੱਥਰ ਉੱਪਰ ਖਾਸ ਸੰਦੇਸ਼ ਉਕਰਾਂਗਾ ਜੋ ਇਹ ਦਰਸਾਵੇਗਾ ਕਿ ਮੈਂ ਇੱਕ ਹੀ ਦਿਨ ਵਿੱਚ ਮੈਂ ਇਸ ਧਰਤੀ ਤੋਂ ਦੋਸ਼ ਹਟਾ ਦੇਵਾਂਗਾ।"

10. ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, "ਉਸ ਵਕਤ ਲੋਕ ਆਪਣੇ ਮਿੱਤਰਾਂ ਅਤੇ ਪੜੋਸੀਆਂ ਨਾਲ ਬੈਠ ਗੱਲਾਂ ਕਰਣਗੇ ਉਹ ਇੱਕ ਦੂਜੇ ਨੂੰ ਆਪਣੇ ਅੰਜੀਰਾਂ ਅਤੇ ਅੰਗੂਰਾਂ ਦੇ ਦਰੱਖਤਾਂ ਹੇਠ ਬੈਠਣ ਦਾ ਸੱਦਾ ਦੇਣਗੇ।"

About ਜ਼ਕਰਯਾਹ Chapter 3

Read ਜ਼ਕਰਯਾਹ Chapter 3 online from the Holy Bible. This chapter is part of the Book of ਜ਼ਕਰਯਾਹ in the Old Testament. Continue reading with the chapter navigation above or explore the complete book.

Book Information

Book: ਜ਼ਕਰਯਾਹ
Chapter: 3
Testament: Old Testament

How to Read this Chapter

Use the Previous and Next Chapter buttons to continue reading ਜ਼ਕਰਯਾਹ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਕਰਯਾਹ Chapter 3 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਕਰਯਾਹ Chapter 3?

ਜ਼ਕਰਯਾਹ Chapter 3 is part of the Book of ਜ਼ਕਰਯਾਹ in the Holy Bible.

Can I read this chapter online?

Yes. You can read the complete ਜ਼ਕਰਯਾਹ Chapter 3 online for free with easy chapter navigation.

More Chapters from ਜ਼ਕਰਯਾਹ

  1. ਜ਼ਕਰਯਾਹ Chapter 14
  2. ਜ਼ਕਰਯਾਹ Chapter 12
  3. ਜ਼ਕਰਯਾਹ Chapter 5
  4. ਜ਼ਕਰਯਾਹ Chapter 1
  5. ਜ਼ਕਰਯਾਹ Chapter 7
  6. ਜ਼ਕਰਯਾਹ Chapter 9
  7. ਜ਼ਕਰਯਾਹ Chapter 10

Explore More from ਪੁਰਾਣਾ ਨੇਮ

  1. ਯਸਾਯਾਹ Chapter 49
  2. 1 ਇਤਹਾਸ Chapter 12
  3. 2 ਇਤਹਾਸ Chapter 5
  4. ਅਸਤਰ Chapter 3
  5. ਕਹਾਉਤਾਂ Chapter 1
  6. 1 ਰਾਜਿਆਂ Chapter 5
  7. ਉਤਪਤ Chapter 1

Related Chapters & Readings

  1. ਹਿਜ਼ਕੀਏਲ Chapter 2
  2. ਜ਼ਬੂਰ Chapter 65
  3. ਜ਼ਕਰਯਾਹ Chapter 11
  4. 1 ਸਮੂਏਲ Chapter 8
  5. ਯੂਹੰਨਾ Chapter 15
  6. ਅਫ਼ਸੀਆਂ Chapter 2
  7. ਅੱਯੂਬ Chapter 10
Share Your Love

Leave a Reply

Your email address will not be published. Required fields are marked *