ਜ਼ਬੂਰ Chapter 11

For English

Read ਜ਼ਬੂਰ Chapter 11 Online

Read ਜ਼ਬੂਰ Chapter 11 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 11

ਅਧਿਆਇ 11

1. ਮੈਂ ਯਹੋਵਾਹ ਦੀ ਸ਼ਰਨ ਲਈ ਹੈ। ਤੁਸੀਂ ਕਿੱਕੁਰ ਮੇਰੀ ਜਾਨ ਨੂੰ ਆਖਦੇ ਹੋ, ਭਈ ਚਿੜੀ ਵਾਂਙੁ ਆਪਣੇ ਪਹਾੜ ਨੂੰ ਉੱਡ ਜਾਹ?

2. ਵੇਖੋ ਤਾਂ, ਦੁਸ਼ਟ ਧਣੁਖ ਨੂੰ ਝੁਕਾਉਂਦੇ ਹਨ, ਉਹ ਆਪਣੇ ਬਾਣ ਚਿੱਲੇ ਉੱਤੇ ਚਾੜ੍ਹਦੇ ਹਨ, ਭਈ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ।

3. ਜੇ ਨੀਂਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ?

4. ਯਹੋਵਾਹ ਆਪਣੀ ਪਵਿੱਤ੍ਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸੁਰਗ ਵਿੱਚ ਹੈ, ਉਹ ਦੀਆਂ ਅੱਖਾਂ ਤੱਕਦੀਆਂ ਹਨ, ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਚਦੀਆਂ ਹਨ।

5. ਯਹੋਵਾਹ ਧਰਮੀ ਨੂੰ ਜਾਚਦਾ ਹੈ, ਪਰ ਦੁਸ਼ਟ ਅਰ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ।

6. ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਵਰ੍ਹਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਛਾਂਦਾ ਹੋਵੇਗੀ,

7. ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਲੋਕ ਉਸ ਦਾ ਦਰਸ਼ਣ ਪਾਉਣਗੇ।

About ਜ਼ਬੂਰ Chapter 11

Read ਜ਼ਬੂਰ Chapter 11 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 11
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 11 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 11?

ਜ਼ਬੂਰ Chapter 11 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 11 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 111
  3. ਜ਼ਬੂਰ Chapter 3
  4. ਜ਼ਬੂਰ Chapter 127
  5. ਜ਼ਬੂਰ Chapter 145
  6. ਜ਼ਬੂਰ Chapter 97
  7. ਜ਼ਬੂਰ Chapter 91

Explore More from ਪੁਰਾਣਾ ਨੇਮ

  1. ਬਿਵਸਥਾ ਸਾਰ Chapter 15
  2. ਯਸਾਯਾਹ Chapter 43
  3. 2 ਰਾਜਿਆਂ Chapter 12
  4. ਲੇਵੀਆਂ Chapter 26
  5. ਅਜ਼ਰਾ Chapter 7
  6. ਜ਼ਬੂਰ Chapter 132
  7. 2 ਇਤਹਾਸ Chapter 20

Related Chapters & Readings

  1. 1 ਸਮੂਏਲ Chapter 17
  2. ਦਾਨੀਏਲ Chapter 12
  3. ਬਿਵਸਥਾ ਸਾਰ Chapter 34
  4. ਜ਼ਬੂਰ Chapter 84
  5. ਨਿਆਂਈਆਂ Chapter 10
  6. ਨਹਮਯਾਹ Chapter 2
  7. ਹਿਜ਼ਕੀਏਲ Chapter 2
Share Your Love

Leave a Reply

Your email address will not be published. Required fields are marked *