ਜ਼ਬੂਰ Chapter 111

For English

Read ਜ਼ਬੂਰ Chapter 111 Online

Read ਜ਼ਬੂਰ Chapter 111 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 111

ਅਧਿਆਇ 111

1. ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ।

2. ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ।

3. ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ।

4. ਉਹ ਨੇ ਆਪਣੇ ਅਚਰਜ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ।

5. ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ।

6. ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ, ਜਦੋਂ ਉਹ ਨੇ ਉਨ੍ਹਾਂ ਨੂੰ ਕੌਮਾਂ ਦੀ ਮਿਰਾਸ ਦਿੱਤੀ।

7. ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਉਂ ਦੇ ਹਨ, ਉਹ ਦੇ ਫ਼ਰਮਾਨ ਵਫ਼ਾਦਾਰੀ ਦੇ ਹਨ।

8. ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿੱਧਿਆਈ ਨਾਲ ਕੀਤੇ ਗਏ ਹਨ।

9. ਉਹ ਨੇ ਆਪਣੀ ਪਰਜਾ ਲਈ ਨਿਸਤਾਰਾ ਘੱਲਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈ ਦਾਇਕ ਹੈ!

10. ਯਹੋਵਾਹ ਦਾ ਡਰ ਬੁੱਧ ਦਾ ਮੂਲ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੀਕ ਬਣੀ ਰਹੇਗੀ।

About ਜ਼ਬੂਰ Chapter 111

Read ਜ਼ਬੂਰ Chapter 111 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 111
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 111 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 111?

ਜ਼ਬੂਰ Chapter 111 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 111 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 145
  5. ਜ਼ਬੂਰ Chapter 97
  6. ਜ਼ਬੂਰ Chapter 99
  7. ਜ਼ਬੂਰ Chapter 91

Explore More from ਪੁਰਾਣਾ ਨੇਮ

  1. 1 ਰਾਜਿਆਂ Chapter 9
  2. 2 ਸਮੂਏਲ Chapter 20
  3. ਉਤਪਤ Chapter 28
  4. ਯਹੋਸ਼ੁਆ Chapter 5
  5. ਬਿਵਸਥਾ ਸਾਰ Chapter 26
  6. ਜ਼ਬੂਰ Chapter 129
  7. ਹਿਜ਼ਕੀਏਲ Chapter 41

Related Chapters & Readings

  1. 1 ਸਮੂਏਲ Chapter 28
  2. ਯਸਾਯਾਹ Chapter 23
  3. ਕੂਚ Chapter 3
  4. ਨਹਮਯਾਹ Chapter 8
  5. ਯਸਾਯਾਹ Chapter 29
  6. ਲੇਵੀਆਂ Chapter 10
  7. ਜ਼ਬੂਰ Chapter 3
Share Your Love

Leave a Reply

Your email address will not be published. Required fields are marked *