ਜ਼ਬੂਰ Chapter 116

For English

Read ਜ਼ਬੂਰ Chapter 116 Online

Read ਜ਼ਬੂਰ Chapter 116 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 116

ਅਧਿਆਇ 116

1. ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ।

2. ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ, ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ।

3. ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁਖ ਤੇ ਸੋਗ ਮਿਲਿਆ।

4. ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ,— ਹੇ ਯਹੋਵਾਹ, ਕਿਰਪਾ ਕਰ ਕੇ ਮੇਰੀ ਜਾਨ ਨੂੰ ਛੁਡਾ ਲੈ!

5. ਯਹੋਵਾਹ ਦਯਾਵਾਨ ਤੇ ਧਰਮੀ ਹੈ, ਸਾਡਾ ਪਰਮੇਸ਼ੁਰ ਰਹੀਮ ਹੈ।

6. ਯਹੋਵਾਹ ਭੋਲਿਆਂ ਦੀ ਰੱਛਿਆ ਕਰਦਾ ਹੈ, ਮੈਂ ਹੀਣਾ ਪੈ ਗਿਆ ਪਰ ਉਹ ਨੇ ਮੈਨੂੰ ਬਚਾਇਆ।

7. ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ,

8. ਕਿਉਂ ਜੋ ਤੈਂ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਨੂੰ ਤਿਲਕਣ ਤੋਂ ਛੁਡਾਇਆ ਹੈ।

9. ਮੈਂ ਯਹੋਵਾਹ ਦੇ ਅੱਗੇ ਅੱਗੇ ਜੀਉਂਦਿਆਂ ਦੇ ਦੇਸਾਂ ਵਿੱਚ ਤੁਰਾਂਗਾ।

10. ਮੈਂ ਨਿਹਚਾ ਕੀਤੀ ਤਾਂ ਮੈਂ ਬੋਲਾਂਗਾ, ਮੈਂ ਬਹੁਤ ਅਧੀਨ ਹੋਇਆ,

11. ਮੈਂ ਆਪਣੀ ਘਬਰਾਹਟ ਵਿੱਚ ਆਖ ਬੈਠਾ, ਭਈ ਹਰੇਕ ਆਦਮੀ ਝੂਠਾ ਹੈ।

12. ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ ਮੈਂ ਉਹ ਨੂੰ ਕੀ ਮੋੜ ਕੇ ਦਿਆਂ?

13. ਮੈਂ ਮੁਕਤੀ ਦਾ ਪਿਆਲਾ ਚੁੱਕਾਂਗਾ, ਅਤੇ ਯਹੋਵਾਹ ਦੇ ਨਾਮ ਉੱਤੇ ਪੁਕਾਰਾਂਗਾ।

14. ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ।

15. ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ!

16. ਹੇ ਯਹੋਵਾਹ, ਮੈਂ ਸੱਚ ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਗੋੱਲੀ ਦਾ ਪੁੱਤ੍ਰ, ਤੈਂ ਤਾਂ ਮੇਰੇ ਬੰਧਨ ਖੋਲ੍ਹੇ ਹਨ।

17. ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ।

18. ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ,

19. ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ, ਹੇ ਯਰੂਸ਼ਲਮ, ਤੇਰੇ ਐਨ ਵਿਚਕਾਰ। ਹਲਲੂਯਾਹ!

About ਜ਼ਬੂਰ Chapter 116

Read ਜ਼ਬੂਰ Chapter 116 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 116
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 116 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 116?

ਜ਼ਬੂਰ Chapter 116 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 116 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 145
  4. ਜ਼ਬੂਰ Chapter 127
  5. ਜ਼ਬੂਰ Chapter 111
  6. ਜ਼ਬੂਰ Chapter 94
  7. ਜ਼ਬੂਰ Chapter 91

Explore More from ਪੁਰਾਣਾ ਨੇਮ

  1. ਹੱਜਈ Chapter 2
  2. ਬਿਵਸਥਾ ਸਾਰ Chapter 10
  3. ਜ਼ਬੂਰ Chapter 128
  4. ਯਸਾਯਾਹ Chapter 27
  5. ਯਿਰਮਿਯਾਹ Chapter 29
  6. 1 ਸਮੂਏਲ Chapter 19
  7. ਲੇਵੀਆਂ Chapter 9

Related Chapters & Readings

  1. ਰਸੂਲਾਂ ਦੇ ਕਰਤੱਬ Chapter 6
  2. ਪਰਕਾਸ਼ ਦੀ ਪੋਥੀ Chapter 7
  3. ਜ਼ਬੂਰ Chapter 119
  4. ਹੋਸ਼ੇਆ Chapter 13
  5. ਉਤਪਤ Chapter 43
  6. ਯਿਰਮਿਯਾਹ Chapter 45
  7. ਕੂਚ Chapter 17
Share Your Love

Leave a Reply

Your email address will not be published. Required fields are marked *