Read ਜ਼ਬੂਰ Chapter 121 Online
Read ਜ਼ਬੂਰ Chapter 121 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 121
ਅਧਿਆਇ 121
1. ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ?
2. ਮੇਰੀ ਸਹਾਇਤਾ ਯਹੋਵਾਹ ਤੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।
3. ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖਾ ਨਾ ਉਂਘਲਾਵੇਗਾ,
4. ਵੇਖ, ਇਸਰਾਏਲ ਦਾ ਰਾਖਾ ਨਾ ਉਂਘਲਾਵੇਗਾ ਨਾ ਸੌਵੇਂਗਾ!
5. ਯਹੋਵਾਹ ਤੇਰਾ ਰਾਖਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।
6. ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ।
7. ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਛਿਆ ਕਰੇਗਾ, ਉਹ ਤੇਰੀ ਜਾਨ ਦੀ ਰੱਛਿਅ ਕਰੇਗਾ।
8. ਯਹੋਵਾਹ ਤੇਰੇ ਅੰਦਰ ਬਾਹਰ ਆਉਣ ਜਾਣ ਦੀ ਹੁਣ ਤੋਂ ਲੈ ਕੇ ਸਦੀਪ ਕਾਲ ਤੀਕ ਰੱਛਿਆ ਕਰੇਗਾ!।
About ਜ਼ਬੂਰ Chapter 121
Read ਜ਼ਬੂਰ Chapter 121 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 121
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 121 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 121?
ਜ਼ਬੂਰ Chapter 121 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 121 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 3
- ਜ਼ਬੂਰ Chapter 127
- ਜ਼ਬੂਰ Chapter 111
- ਜ਼ਬੂਰ Chapter 97
- ਜ਼ਬੂਰ Chapter 145
- ਜ਼ਬੂਰ Chapter 99
Explore More from ਪੁਰਾਣਾ ਨੇਮ
- ਯਸਾਯਾਹ Chapter 35
- ਲੇਵੀਆਂ Chapter 22
- ਹਬੱਕੂਕ Chapter 2
- ਹਿਜ਼ਕੀਏਲ Chapter 5
- ਲੇਵੀਆਂ Chapter 3
- 2 ਰਾਜਿਆਂ Chapter 4
- ਹਿਜ਼ਕੀਏਲ Chapter 32