ਜ਼ਬੂਰ Chapter 125

For English

Read ਜ਼ਬੂਰ Chapter 125 Online

Read ਜ਼ਬੂਰ Chapter 125 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 125

ਅਧਿਆਇ 125

1. ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਓਹ ਸੀਯੋਨ ਦੇ ਪਹਾੜ ਵਰਗੇ ਹਨ, ਜੋ ਨਹੀਂ ਡੋਲਦਾ ਸਗੋਂ ਸਦਾ ਲਈ ਅਟੱਲ ਰਹਿੰਦਾ!

2. ਜਿਵੇਂ ਪਹਾੜ ਯਰੂਸ਼ਲਮ ਦੇ ਆਲੇ ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪ ਕਾਲ ਤੀਕ।

3. ਦੁਸ਼ਟਪੁਣੇ ਦਾ ਰਾਜ ਡੰਡਾ ਧਰਮੀਆਂ ਦੇ ਹਿੱਸੇ ਉੱਤੇ ਟਿਕਿਆ ਨਾ ਰਹੇਗਾ, ਮਤੇ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।

4. ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਨਾਲੇ ਸਿੱਧੇ ਮਨ ਵਾਲਿਆਂ ਨਾਲ ਵੀ।

5. ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਸੰਗ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।

About ਜ਼ਬੂਰ Chapter 125

Read ਜ਼ਬੂਰ Chapter 125 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 125
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 125 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 125?

ਜ਼ਬੂਰ Chapter 125 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 125 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 127
  3. ਜ਼ਬੂਰ Chapter 3
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 91
  7. ਜ਼ਬੂਰ Chapter 145

Explore More from ਪੁਰਾਣਾ ਨੇਮ

  1. 1 ਇਤਹਾਸ Chapter 29
  2. ਹਿਜ਼ਕੀਏਲ Chapter 27
  3. ਉਤਪਤ Chapter 12
  4. 2 ਰਾਜਿਆਂ Chapter 10
  5. ਯਿਰਮਿਯਾਹ Chapter 2
  6. ਕਹਾਉਤਾਂ Chapter 2
  7. 2 ਸਮੂਏਲ Chapter 12

Related Chapters & Readings

  1. 1 ਪਤਰਸ Chapter 5
  2. ਕੂਚ Chapter 28
  3. ਜ਼ਬੂਰ Chapter 14
  4. ਉਤਪਤ Chapter 20
  5. ਰਸੂਲਾਂ ਦੇ ਕਰਤੱਬ Chapter 4
  6. ਜ਼ਬੂਰ Chapter 4
  7. ਜ਼ਬੂਰ Chapter 100
Share Your Love

Leave a Reply

Your email address will not be published. Required fields are marked *