ਜ਼ਬੂਰ Chapter 137

For English

Read ਜ਼ਬੂਰ Chapter 137 Online

Read ਜ਼ਬੂਰ Chapter 137 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 137

ਅਧਿਆਇ 137

1. ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸਾਂ ਸੀਯੋਨ ਨੂੰ ਚੇਤੇ ਕੀਤਾ।

2. ਉਹ ਦੇ ਵਿੱਚ ਬੇਦ-ਮਜਨੂੰਆਂ ਉੱਤੇ ਅਸਾਂ ਆਪਣੀਆਂ ਬਰਬਤਾਂ ਨੂੰ ਟੰਗ ਦਿੱਤਾ,

3. ਕਿਉਂ ਜੋ ਉੱਥੇ ਸਾਨੂੰ ਬੰਧੂਆ ਕਰਨ ਵਾਲਿਆਂ ਨੇ ਸਾਥੋਂ ਗੀਤ ਦਾ, ਅਤੇ ਸਾਡੇ ਮਖੌਲ ਕਰਨ ਵਾਲਿਆਂ ਨੇ ਖੁਸ਼ੀ ਦਾ ਸੁਆਲ ਕੀਤਾ, ਭਈ ਸੀਯੋਨ ਦੇ ਗੀਤਾਂ ਵਿੱਚੋਂ ਸਾਡੇ ਲਈ ਕੋਈ ਗੀਤ ਗਾਓ!

4. ਅਸੀਂ ਯਹੋਵਾਹ ਦਾ ਗੀਤ ਪਰਾਏ ਦੇਸ ਵਿੱਚ ਕਿੱਕੁਰ ਗਾਈਏ?

5. ਹੇ ਯਰੂਸ਼ਲਮ, ਜੇ ਮੈਂ ਤੈਨੂੰ ਭੁੱਲ ਜਾਵਾਂ, ਤਾਂ ਮੇਰਾ ਸੱਜਾ ਹੱਥ ਭੁੱਲ ਜਾਵੇ,—

6. ਮੇਰੀ ਜੀਭ ਤਾਲੂ ਨਾਲ ਜਾ ਲੱਗੇ! ਜੇ ਮੈਂ ਤੈਨੂੰ ਚੇਤੇ ਨਾ ਰੱਖਾਂ, ਜੇ ਮੈਂ ਯਰੂਸ਼ਲਮ ਨੂੰ ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾਂ!

7. ਹੇ ਯਹੋਵਾਹ, ਅਦੋਮ ਦੇ ਵੰਸ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੀਕ ਢਾਹ ਦਿਓ!

8. ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੈਂ ਸਾਨੂੰ ਬਦਲਾ ਦਿੱਤਾ ਹੈ!

9. ਧੰਨ ਉਹ ਹੈ ਜੋ ਤੇਰੇ ਬਾਲਕ ਨੂੰ ਫੜ ਕੇ ਚਟਾਨ ਉੱਤੇ ਪਟਕ ਦੇਵੇ!।

About ਜ਼ਬੂਰ Chapter 137

Read ਜ਼ਬੂਰ Chapter 137 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 137
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 137 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 137?

ਜ਼ਬੂਰ Chapter 137 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 137 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 145
  6. ਜ਼ਬੂਰ Chapter 97
  7. ਜ਼ਬੂਰ Chapter 99

Explore More from ਪੁਰਾਣਾ ਨੇਮ

  1. ਯਸਾਯਾਹ Chapter 54
  2. ਬਿਵਸਥਾ ਸਾਰ Chapter 5
  3. ਜ਼ਬੂਰ Chapter 59
  4. 1 ਰਾਜਿਆਂ Chapter 17
  5. ਯਿਰਮਿਯਾਹ Chapter 20
  6. ਲੇਵੀਆਂ Chapter 14
  7. ਉਪਦੇਸ਼ਕ Chapter 8

Related Chapters & Readings

  1. ਅੱਯੂਬ Chapter 41
  2. ਲੇਵੀਆਂ Chapter 25
  3. ਪਰਕਾਸ਼ ਦੀ ਪੋਥੀ Chapter 4
  4. ਮੱਤੀ Chapter 16
  5. ਅੱਯੂਬ Chapter 1
  6. ਹੋਸ਼ੇਆ Chapter 12
  7. ਜ਼ਬੂਰ Chapter 48
Share Your Love

Leave a Reply

Your email address will not be published. Required fields are marked *