ਜ਼ਬੂਰ Chapter 141

For English

Read ਜ਼ਬੂਰ Chapter 141 Online

Read ਜ਼ਬੂਰ Chapter 141 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 141

ਅਧਿਆਇ 141

1. ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ!

2. ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਙੁ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸੰਝ ਦੀ ਭੇਟ ਵਰਗਾ ਹੋਵੇ।

3. ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਦੇ ਦਰ ਉੱਤੇ ਰਾਖਾ ਰੱਖ!

4. ਮੇਰੇ ਦਿਲ ਨੂੰ ਕਿਸੀ ਬੁਰੀ ਗੱਲ ਵੱਲ ਨਾ ਮੋੜ, ਭਈ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇਹ!

5. ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ,— ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਵੀ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।

6. ਉਨ੍ਹਾਂ ਦੇ ਨਿਆਈ ਚਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਭਈ ਓਹ ਮਿੱਠੀਆਂ ਹਨ।

7. ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਤੇ ਖਿੰਡਾਈਆਂ ਗਈਆਂ।

8. ਹੇ ਪ੍ਰਭੁ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!

9. ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ!

10. ਦੁਸ਼ਟ ਆਪਣੇ ਹੀ ਜਾਲਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਵਾਂ!।

About ਜ਼ਬੂਰ Chapter 141

Read ਜ਼ਬੂਰ Chapter 141 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 141
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 141 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 141?

ਜ਼ਬੂਰ Chapter 141 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 141 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 127
  3. ਜ਼ਬੂਰ Chapter 3
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 91
  7. ਜ਼ਬੂਰ Chapter 58

Explore More from ਪੁਰਾਣਾ ਨੇਮ

  1. ਯਹੋਸ਼ੁਆ Chapter 16
  2. ਯਿਰਮਿਯਾਹ Chapter 43
  3. ਅੱਯੂਬ Chapter 33
  4. ਯਹੋਸ਼ੁਆ Chapter 6
  5. ਗਿਣਤੀ Chapter 3
  6. ਕੂਚ Chapter 36
  7. ਲੇਵੀਆਂ Chapter 3

Related Chapters & Readings

  1. ਯਿਰਮਿਯਾਹ Chapter 24
  2. 1 ਰਾਜਿਆਂ Chapter 4
  3. 1 ਇਤਹਾਸ Chapter 9
  4. ਜ਼ਬੂਰ Chapter 79
  5. ਯਸਾਯਾਹ Chapter 32
  6. 2 ਕੁਰਿੰਥੀਆਂ Chapter 3
  7. ਜ਼ਕਰਯਾਹ Chapter 2
Share Your Love

Leave a Reply

Your email address will not be published. Required fields are marked *