ਜ਼ਬੂਰ Chapter 143

For English

Read ਜ਼ਬੂਰ Chapter 143 Online

Read ਜ਼ਬੂਰ Chapter 143 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 143

ਅਧਿਆਇ 143

1. ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਲੈ, ਮੇਰੀ ਬੇਨਤੀ ਉੱਤੇ ਕੰਨ ਲਾ, ਆਪਣੀ ਵਫ਼ਾਦਾਰੀ ਅਤੇ ਆਪਣੇ ਧਰਮ ਵਿੱਚ ਮੈਨੂੰ ਉੱਤਰ ਦੇਹ!

2. ਆਪਣੇ ਦਾਸ ਨੂੰ ਅਦਾਲਤ ਵਿੱਚ ਨਾ ਲਿਆ, ਕਿਉਂ ਜੋ ਤੇਰੇ ਹਜ਼ੂਰ ਕੋਈ ਜਣਾ ਧਰਮੀ ਨਹੀਂ ਠਹਿਰ ਸੱਕਦਾ।

3. ਵੈਰੀ ਨੇ ਤਾਂ ਮੇਰੀ ਜਾਨ ਦਾ ਪਿੱਛਾ ਕੀਤਾ ਹੈ, ਉਹ ਨੇ ਮੇਰੀ ਜਿੰਦ ਨੂੰ ਚਿੱਥ ਕੇ ਧਰਤੀ ਉੱਤੇ ਸੁੱਟ ਦਿੱਤਾ ਹੈ, ਉਹ ਨੇ ਮੈਨੂੰ ਅਨ੍ਹੇਰੇ ਥਾਂਵਾਂ ਵਿੱਚ ਵਸਾਇਆ ਹੈ, ਚਿਰ ਦੇ ਮੋਇਆਂ ਹੋਇਆਂ ਵਾਂਙੁ!

4. ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ, ਮੇਰਾ ਦਿਲ ਮੇਰੇ ਵਿਚਕਾਰ ਵਿਆਕੁਲ ਹੈ।

5. ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ, ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹਾਂ, ਮੈਂ ਤੇਰੇ ਹੱਥਾਂ ਦੇ ਕੰਮਾਂ ਦਾ ਧਿਆਨ ਕਰਦਾ ਹਾਂ।

6. ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਙੁ ਤੇਰੀ ਤਿਹਾਈ ਹੈ।।ਸਲਹ॥

7. ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇਹ, ਮੇਰਾ ਆਤਮਾ ਬੱਸ ਹੋ ਚੱਲਿਆ, ਆਪਣਾ ਮੂੰਹ ਮੈਥੋਂ ਨਾ ਲੁਕਾ, ਕਿਤੇ ਮੈਂ ਗੋਰ ਵਿੱਚ ਉਤਰਨ ਵਾਲਿਆਂ ਵਰਗਾ ਨਾ ਹੋ ਜਾਵਾਂ!

8. ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੀ ਵੱਲ ਉਠਾ ਰੱਖੀ ਹੈ।

9. ਹੇ ਯਹੋਵਾਹ, ਮੈਨੂੰ ਵੈਰੀਆਂ ਤੋਂ ਛੁਡਾ, ਮੈਂ ਤੇਰੇ ਵਿੱਚ ਲੁੱਕਦਾ ਹਾਂ!

10. ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ।

11. ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜੀਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁਖਾਂ ਵਿੱਚੋਂ ਕੱਢ,

12. ਅਤੇ ਆਪਣੀ ਦਯਾ ਨਾਲ ਮੇਰੇ ਵੈਰੀਆਂ ਨੂੰ ਮਿਟਾ ਸੁੱਟ, ਅਤੇ ਮੇਰੀ ਜਾਨ ਦੇ ਸਾਰੇ ਦੁਖ ਦੇਣ ਵਾਲਿਆਂ ਦਾ ਨਾਸ ਕਰ! ਮੈਂ ਤੇਰਾ ਸੇਵਕ ਜੋ ਹਾਂ।

About ਜ਼ਬੂਰ Chapter 143

Read ਜ਼ਬੂਰ Chapter 143 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 143
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 143 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 143?

ਜ਼ਬੂਰ Chapter 143 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 143 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 127
  3. ਜ਼ਬੂਰ Chapter 3
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 91
  7. ਜ਼ਬੂਰ Chapter 145

Explore More from ਪੁਰਾਣਾ ਨੇਮ

  1. ਅੱਯੂਬ Chapter 26
  2. 2 ਸਮੂਏਲ Chapter 3
  3. ਨਿਆਂਈਆਂ Chapter 2
  4. ਜ਼ਬੂਰ Chapter 141
  5. ਹਿਜ਼ਕੀਏਲ Chapter 38
  6. 1 ਰਾਜਿਆਂ Chapter 4
  7. ਕੂਚ Chapter 23

Related Chapters & Readings

  1. ਰੂਥ Chapter 4
  2. ਅੱਯੂਬ Chapter 28
  3. ਯੂਹੰਨਾ Chapter 20
  4. 2 ਇਤਹਾਸ Chapter 15
  5. ਹਿਜ਼ਕੀਏਲ Chapter 44
  6. 1 ਥੱਸਲੁਨੀਕੀਆਂ Chapter 4
  7. ਨਿਆਂਈਆਂ Chapter 15
Share Your Love

Leave a Reply

Your email address will not be published. Required fields are marked *