ਜ਼ਬੂਰ Chapter 148

For English

Read ਜ਼ਬੂਰ Chapter 148 Online

Read ਜ਼ਬੂਰ Chapter 148 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 148

ਅਧਿਆਇ 148

1. ਹਲਲੂਯਾਹ! ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ!

2. ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ!

3. ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੋਸ਼ਨ ਤਾਰਿਓ, ਉਹ ਦੀ ਉਸਤਤ ਕਰੋ!

4. ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ!

5. ਏਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,

6. ਅਤੇ ਉਸ ਉਨ੍ਹਾਂ ਨੂੰ ਸਦਾ ਲਈ ਇਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ।

7. ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ!

8. ਅੱਗ ਤੇ ਗੜੇ, ਬਰਫ਼ ਤੇ ਧੁੰਦ, ਤੁਫ਼ਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,

9. ਪਹਾੜ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ,

10. ਦਰਿੰਦੇ ਤੇ ਸਾਰੇ ਡੰਗਰ, ਘਿਸਰਨ ਵਾਲੇ ਤੇ ਪੰਖ ਪੰਛੀ,

11. ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਸਾਰੇ ਨਿਆਈ,

12. ਗਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,

13. ਏਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,

14. ਅਤੇ ਉਹ ਨੇ ਆਪਣੀ ਪਰਜਾ ਦੇ ਸਿੰਙ ਨੂੰ ਉੱਚਾ ਕੀਤਾ, ਏਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ,—ਹਲਲੂਯਾਹ!।

About ਜ਼ਬੂਰ Chapter 148

Read ਜ਼ਬੂਰ Chapter 148 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 148
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 148 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 148?

ਜ਼ਬੂਰ Chapter 148 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 148 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 145
  4. ਜ਼ਬੂਰ Chapter 127
  5. ਜ਼ਬੂਰ Chapter 111
  6. ਜ਼ਬੂਰ Chapter 97
  7. ਜ਼ਬੂਰ Chapter 94

Explore More from ਪੁਰਾਣਾ ਨੇਮ

  1. ਕਹਾਉਤਾਂ Chapter 29
  2. ਕੂਚ Chapter 40
  3. ਯਸਾਯਾਹ Chapter 28
  4. ਜ਼ਬੂਰ Chapter 40
  5. ਯਸਾਯਾਹ Chapter 45
  6. ਬਿਵਸਥਾ ਸਾਰ Chapter 25
  7. ਯਿਰਮਿਯਾਹ Chapter 17

Related Chapters & Readings

  1. ਗਿਣਤੀ Chapter 32
  2. ਅਜ਼ਰਾ Chapter 4
  3. ਉਤਪਤ Chapter 33
  4. ਕਹਾਉਤਾਂ Chapter 12
  5. ਬਿਵਸਥਾ ਸਾਰ Chapter 21
  6. ਅੱਯੂਬ Chapter 35
  7. ਜ਼ਬੂਰ Chapter 118
Share Your Love

Leave a Reply

Your email address will not be published. Required fields are marked *