ਜ਼ਬੂਰ Chapter 19

For English

Read ਜ਼ਬੂਰ Chapter 19 Online

Read ਜ਼ਬੂਰ Chapter 19 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 19

ਅਧਿਆਇ 19

1. ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ।

2. ਦਿਨ ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ ਰਾਤ ਨੂੰ ਗਿਆਨ ਦੱਸਦੀ ਹੈ।

3. ਉਨ੍ਹਾਂ ਦੀ ਨਾ ਕੋਈ ਬੋਲੀ ਹੈ ਨਾ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ।

4. ਸਾਰੀ ਧਰਤੀ ਵਿੱਚ ਉਨ੍ਹਾਂ ਦੀ ਤਾਰ ਪਹੁੰਚਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੀਕੁਰ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਲਾਇਆ ਹੈ,

5. ਜਿਹੜਾ ਲਾੜੇ ਵਾਂਙੁ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ, ਅਤੇ ਸੂਰਮੇ ਵਾਂਙੁ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ।

6. ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੀਕੁਰ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ।

7. ਯਹੋਵਾਹ ਦੀ ਬਿਵਸਥਾ ਪੂਰੀ ਪੂਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।

8. ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅੰਨਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।

9. ਯਹੋਵਾਹ ਦਾ ਭੈ ਸ਼ੁੱਧ ਹੈ, ਉਹ ਸਦਾ ਤੀਕੁਰ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਉਂ ਸਤ ਹਨ, ਓਹ ਨਿਰੇ ਪੁਰੇ ਧਰਮ ਹਨ।

10. ਓਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨ ਭਾਉਂਦੇ ਹਨ, ਅਤੇ ਸ਼ਹਿਤ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।

11. ਨਾਲੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਅਰ ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।

12. ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਬਰੀ ਕਰ,

13. ਨਾਲੇ ਆਪਣੇ ਦਾਸ ਨੂੰ ਹੰਕਾਰਾਂ ਤੋਂ ਰੋਕ ਰੱਖ, ਓਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਉਤਰਾਂਗਾ, ਅਤੇ ਵੱਡੇ ਅਪਰਾਧ ਤੋਂ ਬਰੀ ਠਹਿਰਾਂਗਾ।

14. ਹੇ ਯਹੋਵਾਹ, ਮੇਰੀ ਚਟਾਨ ਅਰ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਜੋਗ ਹੋਵੇ।

About ਜ਼ਬੂਰ Chapter 19

Read ਜ਼ਬੂਰ Chapter 19 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 19
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 19 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 19?

ਜ਼ਬੂਰ Chapter 19 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 19 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 145
  7. ਜ਼ਬੂਰ Chapter 99

Explore More from ਪੁਰਾਣਾ ਨੇਮ

  1. ਜ਼ਬੂਰ Chapter 119
  2. ਬਿਵਸਥਾ ਸਾਰ Chapter 28
  3. ਹਿਜ਼ਕੀਏਲ Chapter 9
  4. ਲੇਵੀਆਂ Chapter 26
  5. ਉਪਦੇਸ਼ਕ Chapter 4
  6. ਹਿਜ਼ਕੀਏਲ Chapter 33
  7. ਉਤਪਤ Chapter 6

Related Chapters & Readings

  1. ਹਿਜ਼ਕੀਏਲ Chapter 34
  2. ਕਹਾਉਤਾਂ Chapter 1
  3. ਯਿਰਮਿਯਾਹ Chapter 14
  4. ਯਿਰਮਿਯਾਹ Chapter 40
  5. ਕੂਚ Chapter 28
  6. ਰਸੂਲਾਂ ਦੇ ਕਰਤੱਬ Chapter 23
  7. ਯਸਾਯਾਹ Chapter 38
Share Your Love

Leave a Reply

Your email address will not be published. Required fields are marked *