ਜ਼ਬੂਰ Chapter 24

For English

Read ਜ਼ਬੂਰ Chapter 24 Online

Read ਜ਼ਬੂਰ Chapter 24 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 24

ਅਧਿਆਇ 24

1. ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ।

2. ਓਸੇ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ।

3. ਯਹੋਵਾਹ ਦੇ ਪਹਾੜ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਅਸਥਾਨ ਵਿੱਚ ਕੌਣ ਖੜਾ ਹੋਵੇਗਾ

4. ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀ ਫਰੇਬ ਵੱਲ ਨਹੀ ਲਾਇਆ, ਅਤੇ ਛਲਣ ਲਈ ਸੌਂਹ ਨਹੀ ਖਾਧੀ

5. ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ।

6. ਏਹ ਪੀੜ੍ਹੀ ਉਹ ਦੇ ਤਾਲਿਬਾਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ।

7. ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦੀ ਦਰੱਵਜਿਓ, ਉੱਚੇ ਹੋ ਜਾਓ! ਤਾਂ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।

8. ਏਹ ਜਲਾਲ ਦਾ ਪਾਤਸ਼ਾਹ ਕੌਣ ਹੈ? ਯਹੋਵਾਹ ਸਮਰਥੀ ਅਰ ਬਲੀ, ਯਹੋਵਾਹ ਜੋ ਜੁੱਧ ਵਿੱਚ ਬਲੀ ਹੈ।

9. ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦੀ ਦਰੱਵਜਿਓ, ਉੱਚੇ ਹੋ ਜਾਓ! ਤਾਂ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।

10. ਏਹ ਜਲਾਲ ਦਾ ਪਾਤਸ਼ਾਹ ਕੌਣ ਹੈ? ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ।

About ਜ਼ਬੂਰ Chapter 24

Read ਜ਼ਬੂਰ Chapter 24 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 24
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 24 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 24?

ਜ਼ਬੂਰ Chapter 24 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 24 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 145
  7. ਜ਼ਬੂਰ Chapter 99

Explore More from ਪੁਰਾਣਾ ਨੇਮ

  1. ਰੂਥ Chapter 2
  2. ਜ਼ਬੂਰ Chapter 126
  3. ਲੇਵੀਆਂ Chapter 26
  4. ਯਹੋਸ਼ੁਆ Chapter 8
  5. ਹੋਸ਼ੇਆ Chapter 5
  6. ਯਸਾਯਾਹ Chapter 19
  7. 1 ਇਤਹਾਸ Chapter 27

Related Chapters & Readings

  1. ਹੋਸ਼ੇਆ Chapter 3
  2. ਯਹੋਸ਼ੁਆ Chapter 13
  3. ਪਰਕਾਸ਼ ਦੀ ਪੋਥੀ Chapter 9
  4. ਗਿਣਤੀ Chapter 10
  5. ਨਹਮਯਾਹ Chapter 11
  6. ਮਰਕੁਸ Chapter 12
  7. 1 ਸਮੂਏਲ Chapter 19
Share Your Love

Leave a Reply

Your email address will not be published. Required fields are marked *