ਜ਼ਬੂਰ Chapter 26

For English

Read ਜ਼ਬੂਰ Chapter 26 Online

Read ਜ਼ਬੂਰ Chapter 26 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 26

ਅਧਿਆਇ 26

1. ਹੇ ਯਹੋਵਾਹ, ਮੇਰਾ ਨਿਆਉਂ ਕਰ ਕਿਉਂ ਜੋ ਮੈਂ ਖਰਾ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਭਰੋਸਾ ਰੱਖਿਆ ਹੈ ਸੋ ਮੈਂ ਨਹੀਂ ਤਿਲਕਾਂਗਾ।

2. ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਚ,

3. ਕਿਉਂ ਜੋ ਤੇਰੀ ਦਯਾ ਮੇਰੀਆਂ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ।

4. ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਨਾਲ ਅੰਦਰ ਜਾਵਾਂਗਾ।

5. ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ, ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ।

6. ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਵਿੱਚ ਧੋਵਾਂਗਾ, ਸੋ ਮੈਂ ਤੇਰੀ ਜਗਵੇਦੀ ਦੀ ਪਰਦੱਖਣਾ ਕਰਾਂਗਾ,

7. ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ ਕੰਮਾਂ ਦਾ ਨਿਰਨਾ ਕਰਾਂ।

8. ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਹਰੇ ਨਾਲ ਪ੍ਰੇਮ ਰੱਖਦਾ ਹਾਂ।

9. ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਰਲਾ, ਨਾ ਮੇਰੀ ਜਿੰਦ ਨੂੰ ਖ਼ੂਨੀਆਂ ਦੇ ਨਾਲ,

10. ਜਿਨ੍ਹਾਂ ਦੇ ਹੱਥਾਂ ਵਿੱਚ ਸ਼ਰਾਰਤ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਵੱਢੀਆਂ ਨਾਲ ਭਰਿਆ ਹੋਇਆ ਹੈ।

11. ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇਹ ਅਤੇ ਮੇਰੇ ਉੱਤੇ ਦਯਾ ਕਰ।

12. ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ, ਮੈਂ ਸੰਗਤਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ।

About ਜ਼ਬੂਰ Chapter 26

Read ਜ਼ਬੂਰ Chapter 26 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 26
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 26 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 26?

ਜ਼ਬੂਰ Chapter 26 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 26 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 145
  6. ਜ਼ਬੂਰ Chapter 97
  7. ਜ਼ਬੂਰ Chapter 117

Explore More from ਪੁਰਾਣਾ ਨੇਮ

  1. ਜ਼ਬੂਰ Chapter 24
  2. ਨਿਆਂਈਆਂ Chapter 1
  3. ਯਹੋਸ਼ੁਆ Chapter 20
  4. 2 ਇਤਹਾਸ Chapter 23
  5. ਬਿਵਸਥਾ ਸਾਰ Chapter 11
  6. ਜ਼ਬੂਰ Chapter 144
  7. ਜ਼ਬੂਰ Chapter 111

Related Chapters & Readings

  1. ਗਿਣਤੀ Chapter 9
  2. ਹਿਜ਼ਕੀਏਲ Chapter 45
  3. ਜ਼ਬੂਰ Chapter 46
  4. ਉਤਪਤ Chapter 20
  5. 1 ਸਮੂਏਲ Chapter 5
  6. ਬਿਵਸਥਾ ਸਾਰ Chapter 19
  7. ਕੂਚ Chapter 26
Share Your Love

Leave a Reply

Your email address will not be published. Required fields are marked *