ਜ਼ਬੂਰ Chapter 3

For English

Read ਜ਼ਬੂਰ Chapter 3 Online

Read ਜ਼ਬੂਰ Chapter 3 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 3

ਅਧਿਆਇ 3

1. ਹੇ ਯਹੋਵਾਹ, ਮੇਰੇ ਵਿਰੋਧੀ ਕਿੰਨੇ ਹੀ ਵਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੋਤੇ ਹਨ!

2. ਬਾਹਲੇ ਮੇਰੀ ਜਾਨ ਦੇ ਲਈ ਆਖਦੇ ਹਨ, ਭਈ ਪਰਮੇਸ਼ੁਰ ਵੱਲੋਂ ਉਹ ਦਾ ਬਚਾਓ ਹੈ ਨਹੀਂ।

3. ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ।

4. ਮੈਂ ਆਪਣੀ ਅਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਹਾੜੋਂ ਮੈਨੂੰ ਉੱਤਰ ਦਿੰਦਾ ਹੈ।

5. ਮੈਂ ਲੰਮਾ ਪੈ ਗਿਆ ਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂ ਜੋ ਯਹੋਵਾਹ ਮੈਨੂੰ ਸੰਭਾਲਦਾ ਹੈ।

6. ਮੈਂ ਉਨ੍ਹਾਂ ਧਾੜਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਆਲੇ ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।

7. ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ, ਮੈਨੂੰ ਬਚਾ, ਤੈਂ ਤਾਂ ਮੇਰੇ ਸਭਨਾਂ ਵੈਰੀਆਂ ਦੀਆਂ ਖਾਖਾਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।

8. ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਦੇ ਉੱਤੇ ਹੋਵੇ।

About ਜ਼ਬੂਰ Chapter 3

Read ਜ਼ਬੂਰ Chapter 3 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 3
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 3 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 3?

ਜ਼ਬੂਰ Chapter 3 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 3 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 127
  3. ਜ਼ਬੂਰ Chapter 111
  4. ਜ਼ਬੂਰ Chapter 97
  5. ਜ਼ਬੂਰ Chapter 91
  6. ਜ਼ਬੂਰ Chapter 58
  7. ਜ਼ਬੂਰ Chapter 145

Explore More from ਪੁਰਾਣਾ ਨੇਮ

  1. ਯਿਰਮਿਯਾਹ Chapter 49
  2. 2 ਇਤਹਾਸ Chapter 10
  3. ਬਿਵਸਥਾ ਸਾਰ Chapter 17
  4. ਅੱਯੂਬ Chapter 33
  5. 1 ਇਤਹਾਸ Chapter 12
  6. ਹਿਜ਼ਕੀਏਲ Chapter 44
  7. ਉਤਪਤ Chapter 45

Related Chapters & Readings

  1. ਪਰਕਾਸ਼ ਦੀ ਪੋਥੀ Chapter 2
  2. ਜ਼ਬੂਰ Chapter 147
  3. ਅਫ਼ਸੀਆਂ Chapter 6
  4. ਯਿਰਮਿਯਾਹ Chapter 18
  5. ਅਜ਼ਰਾ Chapter 2
  6. ਜ਼ਬੂਰ Chapter 123
  7. ਅੱਯੂਬ Chapter 38
Share Your Love

Leave a Reply

Your email address will not be published. Required fields are marked *