ਜ਼ਬੂਰ Chapter 32

For English

Read ਜ਼ਬੂਰ Chapter 32 Online

Read ਜ਼ਬੂਰ Chapter 32 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 32

ਅਧਿਆਇ 32

1. ਧੰਨ ਹੈ ਉਹ ਜਿਹ ਦਾ ਅਪਰਾਧ ਖਿਮਾ ਹੋ ਗਿਆ, ਜਿਹ ਦਾ ਪਾਪ ਢੱਕਿਆ ਹੋਇਆ ਹੈ।

2. ਧੰਨ ਹੈ ਉਹ ਆਦਮੀ ਜਿਹ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਹ ਦੇ ਆਤਮਾ ਵਿੱਚ ਕਪਟ ਨਹੀਂ।

3. ਜਦ ਮੈਂ ਚੁੱਪ ਕਰ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ ਗਈਆਂ,

4. ਕਿਉਂ ਜੋ ਤੇਰਾ ਹੱਥ ਦਿਨੇ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ।

5. ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੈਂ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ।

6. ਇਸ ਕਰਕੇ ਹਰ ਇੱਕ ਸੰਤ ਤੇਰੇ ਲੱਭ ਪੈਣ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, ਤਾਂ ਓਹ ਉਸ ਤੋੜੀ ਕਦੇ ਨਹੀਂ ਅੱਪੜਨਗੇ।

7. ਤੂੰ ਮੇਰੇ ਲੁਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਲਲਕਾਰਿਆਂ ਨਾਲ ਘੇਰੇਂਗਾ।

8. ਮੈਂ ਤੈਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੈਂ ਚੱਲਣਾ ਹੈ ਤੈਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਨੂੰ ਸਲਾਹ ਦਿਆਂਗਾ।

9. ਤੁਸੀਂ ਘੋੜੇ ਅਤੇ ਖੱਚਰ ਵਰਗੇ ਨਾ ਹੋਣਾ ਜਿਹੜੇ ਬੇਸਮਝ ਹਨ, ਲਗਾਮ ਅਰ ਵਾਗ ਨਾਲ ਉਨ੍ਹਾਂ ਨੂੰ ਕਾਬੂ ਰੱਖੀਦਾ ਹੈ, ਨਹੀਂ ਤਾਂ ਓਹ ਤੇਰੇ ਨੇੜੇ ਨਾ ਆਉਣਗੇ।

10. ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਂ ਹਨ, ਪਰ ਯਹੋਵਾਹ ਦੇ ਵਿਸ਼ਵਾਸੀ ਨੂੰ ਦਯਾ ਘੇਰੀ ਰੱਖੇਗੀ।

11. ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ ਅਤੇ ਖੁਸ਼ੀ ਮਨਾਓ, ਹੇ ਸਾਰੇ ਸਿੱਧੇ ਦਿਲੋ, ਜੈ ਕਾਰਾ ਗਜਾਓ!

About ਜ਼ਬੂਰ Chapter 32

Read ਜ਼ਬੂਰ Chapter 32 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 32
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 32 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 32?

ਜ਼ਬੂਰ Chapter 32 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 32 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 73
  5. ਜ਼ਬੂਰ Chapter 79
  6. ਜ਼ਬੂਰ Chapter 111
  7. ਜ਼ਬੂਰ Chapter 99

Explore More from ਪੁਰਾਣਾ ਨੇਮ

  1. ਯਸਾਯਾਹ Chapter 17
  2. ਉਪਦੇਸ਼ਕ Chapter 5
  3. ਉਤਪਤ Chapter 17
  4. ਹਿਜ਼ਕੀਏਲ Chapter 4
  5. ਗਿਣਤੀ Chapter 12
  6. ਆਮੋਸ Chapter 5
  7. ਹੋਸ਼ੇਆ Chapter 4

Related Chapters & Readings

  1. ਯੂਹੰਨਾ Chapter 6
  2. 1 ਰਾਜਿਆਂ Chapter 10
  3. ਕੂਚ Chapter 19
  4. ਯਿਰਮਿਯਾਹ Chapter 32
  5. ਕਹਾਉਤਾਂ Chapter 5
  6. ਜ਼ਕਰਯਾਹ Chapter 7
  7. ਜ਼ਬੂਰ Chapter 40
Share Your Love

Leave a Reply

Your email address will not be published. Required fields are marked *