ਜ਼ਬੂਰ Chapter 41

For English

Read ਜ਼ਬੂਰ Chapter 41 Online

Read ਜ਼ਬੂਰ Chapter 41 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 41

ਅਧਿਆਇ 41

1. ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ।

2. ਯਹੋਵਾਹ ਉਹ ਦੀ ਪਾਲਨਾ ਕਰੇਗਾ ਅਤੇ ਉਹ ਨੂੰ ਜੀਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ।

3. ਯਹੋਵਾਹ ਉਹ ਦੀ ਮਾਂਦਗੀ ਦੇ ਮੰਜੇ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹ ਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।

4. ਮੈਂ ਆਖਿਆ, ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਮੇਰੀ ਜਾਨ ਨੂੰ ਚੰਗਿਆਂ ਕਰ, ਮੈਂ ਤੇਰਾ ਪਾਪ ਜੋ ਕੀਤਾ ਹੈ।

5. ਮੇਰੇ ਵੈਰੀ ਮੇਰੇ ਵਿਰੁੱਧ ਬੁਰਾ ਕਹਿੰਦੇ ਹਨ, ਭਈ ਉਹ ਕਦੋਂ ਮਰੂ ਅਤੇ ਉਹ ਦਾ ਨਾਉਂ ਕਦੋਂ ਮਿਟੂ?

6. ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਵੇਂ ਗੱਪਾਂ ਮਾਰਦਾ ਹੈ। ਉਸ ਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ, ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ।

7. ਮੇਰੇ ਸਭ ਖੁਣਸੀ ਮਿਲ ਕੇ ਮੇਰੇ ਵਿਰੁੱਧ ਫੁਸ ਫੁਸ ਕਰਦੇ ਹਨ, ਮੇਰੇ ਵਿਰੁੱਧ ਓਹ ਮੇਰੇ ਹਰਜ ਦਾ ਉਪਾਓ ਲੱਭਦੇ ਹਨ।

8. ਓਹ ਕੂੰਦੇ ਹਨ ਭਈ ਉਹ ਨੂੰ ਕੋਈ ਬੁਰਾ ਰੋਗ ਲੱਗਾ ਹੋਇਆ ਹੈ, ਹੁਣ ਉਹ ਡਿੱਗਿਆ ਜੋ ਹੈ ਸੋ ਮੁੜ ਉੱਠੇਗਾ ਨਹੀਂ!

9. ਸਗੋਂ ਮੇਰਾ ਮੇਲੀ ਜਿਹ ਦੇ ਉੱਤੇ ਮੇਰਾ ਭਰੋਸਾ ਸੀ, ਅਰ ਜਿਸ ਨੇ ਮੇਰੀ ਰੋਟੀ ਖਾਧੀ, ਉਸ ਨੇ ਵੀ ਮੇਰੇ ਉੱਤੇ ਲੱਤ ਚੁੱਕੀ ਹੈ।

10. ਪਰ ਤੂੰ ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕੇ ਮੈਨੂੰ ਖੜਾ ਕਰ, ਭਈ ਮੈਂ ਉਨ੍ਹਾਂ ਕੋਲੋਂ ਵੱਟਾ ਲਵਾਂ।

11. ਇਸ ਤੋਂ ਮੈਂ ਜਾਣਦਾ ਹਾਂ ਭਈ ਤੂੰ ਮੈਥੋਂ ਪਰਸੰਨ ਹੈਂ, ਜੋ ਮੇਰਾ ਵੈਰੀ ਮੇਰੇ ਉੱਤੇ ਜੈ ਕਾਰ ਨਹੀਂ ਗਜਾਉਂਦਾ।

12. ਪਰ ਮੈਨੂੰ ਮੇਰੀ ਸਿਧਿਆਈ ਵਿੱਚ ਤੂੰ ਸੰਭਾਲਦਾ ਹੈਂ, ਅਤੇ ਸਦਾ ਆਪਣੇ ਸਨਮੁਖ ਰੱਖਦਾ ਹੈਂ।

13. ਆਦ ਤੋਂ ਅੰਤ ਤੀਕ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ, ਆਮੀਨ, ਫੇਰ ਆਮੀਨ!

About ਜ਼ਬੂਰ Chapter 41

Read ਜ਼ਬੂਰ Chapter 41 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 41
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 41 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 41?

ਜ਼ਬੂਰ Chapter 41 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 41 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 91
  7. ਜ਼ਬੂਰ Chapter 58

Explore More from ਪੁਰਾਣਾ ਨੇਮ

  1. ਜ਼ਕਰਯਾਹ Chapter 8
  2. 2 ਇਤਹਾਸ Chapter 5
  3. ਯਿਰਮਿਯਾਹ Chapter 26
  4. ਜ਼ਕਰਯਾਹ Chapter 6
  5. ਹਿਜ਼ਕੀਏਲ Chapter 33
  6. ਉਤਪਤ Chapter 42
  7. ਕੂਚ Chapter 22

Related Chapters & Readings

  1. ਇਬਰਾਨੀਆਂ Chapter 12
  2. ਜ਼ਬੂਰ Chapter 128
  3. ਗਿਣਤੀ Chapter 32
  4. ਲੇਵੀਆਂ Chapter 25
  5. ਰਸੂਲਾਂ ਦੇ ਕਰਤੱਬ Chapter 14
  6. ਲੂਕਾ Chapter 20
  7. 1 ਰਾਜਿਆਂ Chapter 9
Share Your Love

Leave a Reply

Your email address will not be published. Required fields are marked *