ਜ਼ਬੂਰ Chapter 43

For English

Read ਜ਼ਬੂਰ Chapter 43 Online

Read ਜ਼ਬੂਰ Chapter 43 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 43

ਅਧਿਆਇ 43

1. ਹੇ ਪਰਮੇਸ਼ੁਰ, ਮੇਰਾ ਨਿਆਉਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਦੱਪਾ ਕਰ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!

2. ਕਿਉਂ ਜੋ ਮੇਰੀ ਪਨਾਹ ਦਾ ਪਰਮੇਸ਼ਰ ਤੂੰ ਹੀ ਹੈਂ, ਕਾਹਦੇ ਲਈ ਤੈਂ ਮੈਨੂੰ ਤਿਆਗ ਦਿੱਤਾ ਹੈ? ਮੈਂ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?

3. ਆਪਣੇ ਚਾਨਣ ਅਰ ਆਪਣੀ ਸੱਚਿਆਈ ਨੂੰ ਘੱਲ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਹਾੜ ਅਰ ਤੇਰਿਆਂ ਡੇਹਰਿਆਂ ਕੋਲ ਪੁਚਾਉਣ।

4. ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ, ਮੇਰੇ ਪਰਮੇਸ਼ੁਰ!

5. ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਵਿਆਕੁਲ ਹੈਂ? ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ।

About ਜ਼ਬੂਰ Chapter 43

Read ਜ਼ਬੂਰ Chapter 43 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 43
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 43 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 43?

ਜ਼ਬੂਰ Chapter 43 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 43 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 145
  5. ਜ਼ਬੂਰ Chapter 111
  6. ਜ਼ਬੂਰ Chapter 97
  7. ਜ਼ਬੂਰ Chapter 99

Explore More from ਪੁਰਾਣਾ ਨੇਮ

  1. ਰੂਥ Chapter 2
  2. 2 ਇਤਹਾਸ Chapter 12
  3. ਜ਼ਬੂਰ Chapter 118
  4. ਜ਼ਬੂਰ Chapter 126
  5. ਜ਼ਬੂਰ Chapter 73
  6. ਯਸਾਯਾਹ Chapter 23
  7. ਹਿਜ਼ਕੀਏਲ Chapter 8

Related Chapters & Readings

  1. ਯਸਾਯਾਹ Chapter 27
  2. ਯਹੋਸ਼ੁਆ Chapter 4
  3. ਕੂਚ Chapter 35
  4. ਕੂਚ Chapter 18
  5. ਅੱਯੂਬ Chapter 25
  6. ਯਿਰਮਿਯਾਹ Chapter 52
  7. ਲੂਕਾ Chapter 12
Share Your Love

Leave a Reply

Your email address will not be published. Required fields are marked *