ਜ਼ਬੂਰ Chapter 5

For English

Read ਜ਼ਬੂਰ Chapter 5 Online

Read ਜ਼ਬੂਰ Chapter 5 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 5

ਅਧਿਆਇ 5

1. ਹੇ ਯਹੋਵਾਹ, ਮੇਰੀਆਂ ਗੱਲਾਂ ਵੱਲ ਕੰਨ ਲਾ, ਅਤੇ ਮੇਰੀ ਹੂੰਗਣ ਉੱਤੇ ਧਿਆਨ ਕਰ।

2. ਮ ਹੇ ਮੇਰੇ ਪਾਤਸ਼ਾਹ, ਹੇ ਮੇਰੇ ਪਰਮੇਸ਼ੁਰ, ਮੇਰੀ ਦੁਹਾਈ ਦੀ ਅਵਾਜ਼ ਸੁਣ, ਕਿਉਂ ਜੋ ਮੈਂ ਤੇਰੇ ਅੱਗੇ ਪ੍ਰਾਰਥਨਾ ਕਰਦਾ ਹਾਂ।

3. ਹ ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਂਗਾ, ਅੰਮ੍ਰਿਤ ਵੇਲੇ ਮੈਂ ਤੇਰੇ ਲਈ ਤਿਆਰੀ ਕਰ ਕੇ ਤੇਰੀ ਉਡੀਕ ਕਰਾਂਗਾ।

4. ਹ ਤੂੰ ਤਾਂ ਅਜੇਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ, ਬਦੀ ਤੇਰੇ ਨਾਲ ਟਿਕ ਨਹੀਂ ਸੱਕਦੀ।

5. ਮ ਘੁੰਮਡੀ ਤੇਰੀਆਂ ਅੱਖਾਂ ਅੱਗੇ ਖਲੋ ਨਹੀਂ ਸੱਕਦੇ, ਤੂੰ ਸਾਰਿਆਂ ਬਦਕਾਰਾਂ ਨਾਲ ਵੈਰ ਰੱਖਦਾ ਹੈਂ।

6. ਤੂੰ ਝੂਠ ਮਾਰਨ ਵਾਲਿਆਂ ਦਾ ਨਾਸ ਕਰਦਾ ਹੈਂ। ਯਹੋਵਾਹ ਖ਼ੂਨੀ ਅਤੇ ਛਲੀਏ ਤੋਂ ਘਿਣ ਕਰਦਾ ਹੈ।

7. ਪਰ ਮੈਂ ਤੇਰੀ ਘਨੇਰੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰੇ ਭੈ ਨਾਲ ਤੇਰੀ ਪਵਿੱਤਰ ਹੈਕਲ ਵੱਲ ਮੱਥਾ ਟੇਕਾਂਗਾ

8. ਹ ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,

9. ਕਿਉਂ ਜੋ ਓਹਨਾਂ ਦੇ ਮੂੰਹ ਵਿੱਚ ਕੋਈ ਪਕਿਆਈ ਨਹੀਂ, ਓਹਨਾਂ ਦਾ ਮਨ ਤਬਾਹੀ ਹੈ, ਓਹਨਾਂ ਦਾ ਸੰਘ ਖੁਲ੍ਹੀ ਹੋਈ ਕਬਰ ਹੈ, ਓਹ ਆਪਣੀਆਂ ਜੀਭਾਂ ਨਾਲ ਵਲ ਛਲ ਕਰਦੇ ਹਨ।

10. ਹੇ ਪਰਮੇਸ਼ੁਰ, ਤੂੰ ਓਹਨਾਂ ਨੂੰ ਦੋਸ਼ੀ ਠਹਿਰਾ, ਓਹ ਆਪਣਿਆਂ ਮਤਿਆਂ ਦੇ ਕਾਰਨ ਡਿੱਗ ਪੈਣ, ਓਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਰਕੇ ਓਹਨਾਂ ਨੂੰ ਧੱਕ ਦੇਹ ਕਿਉਂ ਜੋ ਓਹ ਤੈਥੋਂ ਆਕੀ ਹੋਏ ਹਨ।

11. ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅੰਨਦ ਹੋਣ, ਓਹ ਸਦਾ ਜੈ ਜੈ ਕਾਰ ਕਰਨ ਕਿ ਤੂੰ ਓਹਨਾਂ ਨੂੰ ਢੱਕਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੈਥੋਂ ਬਾਗ਼ ਬਾਗ਼ ਹੋਣ।

12. ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ, ਢਾਲ ਰੂਪੀ ਕਿਰਪਾ ਦੇ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ।

About ਜ਼ਬੂਰ Chapter 5

Read ਜ਼ਬੂਰ Chapter 5 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 5
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 5 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 5?

ਜ਼ਬੂਰ Chapter 5 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 5 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 91
  7. ਜ਼ਬੂਰ Chapter 145

Explore More from ਪੁਰਾਣਾ ਨੇਮ

  1. ਅਜ਼ਰਾ Chapter 4
  2. ਜ਼ਬੂਰ Chapter 57
  3. ਜ਼ਬੂਰ Chapter 73
  4. ਜ਼ਬੂਰ Chapter 123
  5. ਯਿਰਮਿਯਾਹ Chapter 10
  6. ਨਿਆਂਈਆਂ Chapter 8
  7. ਯਹੋਸ਼ੁਆ Chapter 11

Related Chapters & Readings

  1. 1 ਇਤਹਾਸ Chapter 17
  2. ਜ਼ਬੂਰ Chapter 25
  3. ਹਿਜ਼ਕੀਏਲ Chapter 17
  4. ਜ਼ਬੂਰ Chapter 93
  5. ਲੇਵੀਆਂ Chapter 18
  6. 2 ਸਮੂਏਲ Chapter 11
  7. ਜ਼ਬੂਰ Chapter 31
Share Your Love

Leave a Reply

Your email address will not be published. Required fields are marked *