ਜ਼ਬੂਰ Chapter 60

For English

Read ਜ਼ਬੂਰ Chapter 60 Online

Read ਜ਼ਬੂਰ Chapter 60 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 60

ਅਧਿਆਇ 60

1. ਹੇ ਪਰਮੇਸ਼ੁਰ, ਤੈਂ ਸਾਨੂੰ ਤਿਆਗ ਦਿੱਤਾ, ਤੈਂ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ!

2. ਤੈਂ ਧਰਤੀ ਨੂੰ ਕੰਬਣੀ ਲਾਈ, ਤੈਂ ਉਹ ਨੂੰ ਪਾੜ ਦਿੱਤਾ ਹੈ, ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਉਹ ਡੋਲਦੀ ਹੈ!

3. ਤੈਂ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।

4. ਤੈਂ ਆਪਣੇ ਭੈ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਭਈ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ।

5. ਏਸ ਲਈ ਜੋ ਤੇਰੇ ਪ੍ਰੀਤਮ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਤੇ ਸਾਨੂੰ ਉੱਤਰ ਦੇਹ!

6. ਪਰਮੇਸ਼ੁਰ ਨੇ ਆਪਣੀ ਪਵਿੱਤਰਤਾਈ ਨਾਲ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਦੂਣ ਨੂੰ ਮਿਣਾਂਗਾ।

7. ਗਿਲਆਦ ਮੇਰਾ ਹੈ, ਮਨੱਸ਼ਹ ਵੀ ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,

8. ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ,—ਹੇ ਫਲਿਸਤ, ਤੂੰ ਮੇਰਾ ਨਾਰਾ ਮਾਰ!

9. ਕੌਣ ਮੈਨੂੰ ਉਸ ਫ਼ਸੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਤੱਕ ਮੇਰੀ ਅਗਵਾਈ ਕਰੇਗਾ?

10. ਭਲਾ, ਤੈਂ, ਹੇ ਪਰਮੇਸ਼ੁਰ, ਸਾਨੂੰ ਨਹੀਂ ਤਿਆਗ ਦਿੱਤਾ ਹੈ, ਭਈ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?

11. ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ।

12. ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!

About ਜ਼ਬੂਰ Chapter 60

Read ਜ਼ਬੂਰ Chapter 60 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 60
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 60 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 60?

ਜ਼ਬੂਰ Chapter 60 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 60 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 97
  6. ਜ਼ਬੂਰ Chapter 145
  7. ਜ਼ਬੂਰ Chapter 99

Explore More from ਪੁਰਾਣਾ ਨੇਮ

  1. 1 ਇਤਹਾਸ Chapter 26
  2. ਦਾਨੀਏਲ Chapter 2
  3. ਜ਼ਬੂਰ Chapter 70
  4. ਅੱਯੂਬ Chapter 37
  5. ਜ਼ਬੂਰ Chapter 149
  6. ਜ਼ਬੂਰ Chapter 54
  7. ਯਸਾਯਾਹ Chapter 18

Related Chapters & Readings

  1. ਕੂਚ Chapter 33
  2. ਯਹੋਸ਼ੁਆ Chapter 8
  3. ਯਸਾਯਾਹ Chapter 1
  4. ਅਸਤਰ Chapter 6
  5. ਜ਼ਬੂਰ Chapter 131
  6. ਜ਼ਕਰਯਾਹ Chapter 3
  7. ਜ਼ਬੂਰ Chapter 127
Share Your Love

Leave a Reply

Your email address will not be published. Required fields are marked *