ਜ਼ਬੂਰ Chapter 63

For English

Read ਜ਼ਬੂਰ Chapter 63 Online

Read ਜ਼ਬੂਰ Chapter 63 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 63

ਅਧਿਆਇ 63

1. ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।

2. ਤਾਂ ਮੈਂ ਪਵਿੱਤਰ ਅਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਭਈ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।

3. ਏਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।

4. ਸੋ ਆਪਣੇ ਜੀਵਨ ਵਿੱਚ ਮੈਂ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ।

5. ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ,

6. ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।

7. ਤੂੰ ਤਾਂ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।

8. ਮੇਰਾ ਜੀ ਤੇਰੇ ਪਿੱਛੇ ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।

9. ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲਿਆਂ ਥਾਂਵਾਂ ਵਿੱਚ ਚੱਲੇ ਜਾਣਗੇ।

10. ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ।

11. ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਹ ਦੀ ਸੌਂਹ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।

About ਜ਼ਬੂਰ Chapter 63

Read ਜ਼ਬੂਰ Chapter 63 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 63
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 63 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 63?

ਜ਼ਬੂਰ Chapter 63 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 63 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 73
  5. ਜ਼ਬੂਰ Chapter 42
  6. ਜ਼ਬੂਰ Chapter 145
  7. ਜ਼ਬੂਰ Chapter 125

Explore More from ਪੁਰਾਣਾ ਨੇਮ

  1. ਬਿਵਸਥਾ ਸਾਰ Chapter 14
  2. ਬਿਵਸਥਾ ਸਾਰ Chapter 32
  3. ਉਤਪਤ Chapter 23
  4. ਨਹਮਯਾਹ Chapter 1
  5. ਲੇਵੀਆਂ Chapter 23
  6. ਨਿਆਂਈਆਂ Chapter 12
  7. ਜ਼ਬੂਰ Chapter 117

Related Chapters & Readings

  1. 1 ਕੁਰਿੰਥੀਆਂ Chapter 5
  2. ਜ਼ਬੂਰ Chapter 36
  3. ਹੋਸ਼ੇਆ Chapter 2
  4. ਜ਼ਬੂਰ Chapter 55
  5. ਅੱਯੂਬ Chapter 1
  6. ਰੋਮੀਆਂ Chapter 3
  7. ਜ਼ਬੂਰ Chapter 28
Share Your Love

Leave a Reply

Your email address will not be published. Required fields are marked *