ਜ਼ਬੂਰ Chapter 64

For English

Read ਜ਼ਬੂਰ Chapter 64 Online

Read ਜ਼ਬੂਰ Chapter 64 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 64

ਅਧਿਆਇ 64

1. ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ, ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ।

2. ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲ ਚਲ ਤੋਂ ਮੈਨੂੰ ਲੁਕਾ,

3. ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਙੁ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ।

4. ਭਈ ਗੁਪਤ ਥਾਂਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਣਕ ਚਲਾਉਂਦੇ ਹਨ ਅਤੇ ਡਰਦੇ ਨਹੀਂ।

5. ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ, ਅਤੇ ਆਖਦੇ ਹਨ, ਭਲਾ, ਕੌਣ ਉਨ੍ਹਾਂ ਨੂੰ ਵੇਖੇਗਾ?

6. ਓਹ ਸ਼ਰਾਰਤਾਂ ਨੂੰ ਭਾਲਦੇ ਹਨ, “ਅਸਾਂ ਇੱਕ ਪੱਕਾ ਖੋਜ ਕੱਢਿਆ ਹੈ!” ਅਤੇ ਹਰੇਕ ਦਾ ਅੰਦਰਲਾ ਦਿਲ ਡੂੰਘਾ ਹੈ।

7. ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਣਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ,

8. ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ।

9. ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ।

10. ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਵਡਿਆਈ ਕਰਨਗੇ।

About ਜ਼ਬੂਰ Chapter 64

Read ਜ਼ਬੂਰ Chapter 64 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 64
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 64 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 64?

ਜ਼ਬੂਰ Chapter 64 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 64 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 111
  3. ਜ਼ਬੂਰ Chapter 3
  4. ਜ਼ਬੂਰ Chapter 127
  5. ਜ਼ਬੂਰ Chapter 145
  6. ਜ਼ਬੂਰ Chapter 97
  7. ਜ਼ਬੂਰ Chapter 91

Explore More from ਪੁਰਾਣਾ ਨੇਮ

  1. ਜ਼ਕਰਯਾਹ Chapter 14
  2. ਜ਼ਬੂਰ Chapter 17
  3. ਜ਼ਬੂਰ Chapter 72
  4. 2 ਰਾਜਿਆਂ Chapter 15
  5. ਯਿਰਮਿਯਾਹ Chapter 29
  6. ਯਹੋਸ਼ੁਆ Chapter 6
  7. ਹਿਜ਼ਕੀਏਲ Chapter 9

Related Chapters & Readings

  1. ਮੱਤੀ Chapter 16
  2. 2 ਇਤਹਾਸ Chapter 18
  3. ਯਿਰਮਿਯਾਹ Chapter 47
  4. ਜ਼ਬੂਰ Chapter 63
  5. ਜ਼ਬੂਰ Chapter 125
  6. 2 ਕੁਰਿੰਥੀਆਂ Chapter 10
  7. 2 ਪਤਰਸ Chapter 1
Share Your Love

Leave a Reply

Your email address will not be published. Required fields are marked *