ਜ਼ਬੂਰ Chapter 76

For English

Read ਜ਼ਬੂਰ Chapter 76 Online

Read ਜ਼ਬੂਰ Chapter 76 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 76

ਅਧਿਆਇ 76

1. ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ।

2. ਸ਼ਾਲੇਮ ਵਿੱਚ ਉਹ ਦਾ ਮੰਡਪ ਹੈ, ਅਤੇ ਸੀਯੋਨ ਵਿੱਚ ਉਹ ਦਾ ਭਵਨ।

3. ਉੱਥੇ ਉਸ ਨੇ ਧਣੁਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ, ਤੇਗ ਤੇ ਲੜਾਈ ਦੇ ਸੰਦਾਂ ਨੂੰ।

4. ਤੂੰ ਸ਼ਿਕਾਰ ਦੇ ਪਹਾੜਾਂ ਨਾਲੋਂ, ਤੇਜਵਾਨ ਅਤੇ ਉੱਤਮ ਹੈਂ।

5. ਦਿਲ ਚਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।

6. ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!

7. ਤੈਥੋਂ, ਹਾਂ, ਤੈਥੋਂ ਹੀ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸੱਕੇ?

8. ਸਰਗੋਂ ਤੈਂ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,

9. ਜਦ ਪਰਮੇਸ਼ੁਰ ਨਿਆਉਂ ਲਈ ਉੱਠਿਆ, ਭਈ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ।

10. ਸੱਚ ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।

11. ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਨਾਂ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।

12. ਉਹ ਪਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਣਕ ਹੈ।

About ਜ਼ਬੂਰ Chapter 76

Read ਜ਼ਬੂਰ Chapter 76 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 76
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 76 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 76?

ਜ਼ਬੂਰ Chapter 76 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 76 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 145
  4. ਜ਼ਬੂਰ Chapter 127
  5. ਜ਼ਬੂਰ Chapter 111
  6. ਜ਼ਬੂਰ Chapter 94
  7. ਜ਼ਬੂਰ Chapter 91

Explore More from ਪੁਰਾਣਾ ਨੇਮ

  1. ਯਸਾਯਾਹ Chapter 41
  2. ਜ਼ਬੂਰ Chapter 65
  3. ਦਾਨੀਏਲ Chapter 7
  4. 1 ਸਮੂਏਲ Chapter 12
  5. ਅੱਯੂਬ Chapter 29
  6. ਗਿਣਤੀ Chapter 23
  7. 1 ਰਾਜਿਆਂ Chapter 18

Related Chapters & Readings

  1. ਉਤਪਤ Chapter 49
  2. ਯਹੋਸ਼ੁਆ Chapter 14
  3. ਅੱਯੂਬ Chapter 9
  4. ਬਿਵਸਥਾ ਸਾਰ Chapter 31
  5. ਮੱਤੀ Chapter 22
  6. ਜ਼ਬੂਰ Chapter 141
  7. ਹਿਜ਼ਕੀਏਲ Chapter 26
Share Your Love

Leave a Reply

Your email address will not be published. Required fields are marked *