ਜ਼ਬੂਰ Chapter 77

For English

Read ਜ਼ਬੂਰ Chapter 77 Online

Read ਜ਼ਬੂਰ Chapter 77 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 77

ਅਧਿਆਇ 77

1. ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ।

2. ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੁ ਨੂੰ ਢੂੰਡਿਆ, ਮੇਰਾ ਹੱਥ ਰਾਤ ਨੂੰ ਪਸਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀ ਨੇ ਸ਼ਾਂਤ ਲੈਣ ਤੋਂ ਨਾਂਹ ਕੀਤੀ।

3. ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ।

4. ਤੈਂ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸੱਕਦਾ।

5. ਮੈਂ ਪਿੱਛਲੇ ਦਿਨਾਂ ਉੱਤੇ ਅਤੇ ਪੁਰਾਣਿਆਂ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ।

6. ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,—

7. ਕੀ ਪ੍ਰਭੁ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾ?

8. ਕੀ ਉਸ ਦੀ ਦਯਾ ਸਦਾ ਲਈ ਰੁਕ ਗਈ ਹੈ? ਕੀ ਉਸ ਦਾ ਬਚਨ ਪੀੜ੍ਹੀਓਂ ਪੀੜ੍ਹੀ ਹਟ ਗਿਆ?

9. ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ? ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ?

10. ਤਾਂ ਮੈਂ ਆਖਿਆ, ਏਹ ਮੇਰੀ ਕਮਜ਼ੋਰੀ ਹੈ,—ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ!

11. ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ।

12. ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।

13. ਹੇ ਪਰਮੇਸ਼ੁਰ, ਤੇਰਾ ਮਾਰਗ ਪਵਿੱਤਰਤਾਈ ਵਿੱਚ ਹੈ, ਪਰਮੇਸ਼ੁਰ ਵਰਗਾ ਵੱਡਾ ਦਿਓਤਾ ਕਿਹੜਾ ਹੈ?

14. ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ ਕੰਮ ਕਰਦਾ ਹੈਂ, ਤੈਂ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।

15. ਤੈਂ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ।

16. ਪਾਣਿਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿੱਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ।

17. ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।

18. ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣਾ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ।

19. ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ।

20. ਤੈਂ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।

About ਜ਼ਬੂਰ Chapter 77

Read ਜ਼ਬੂਰ Chapter 77 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 77
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 77 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 77?

ਜ਼ਬੂਰ Chapter 77 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 77 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 145
  6. ਜ਼ਬੂਰ Chapter 97
  7. ਜ਼ਬੂਰ Chapter 117

Explore More from ਪੁਰਾਣਾ ਨੇਮ

  1. ਯਿਰਮਿਯਾਹ Chapter 48
  2. 1 ਇਤਹਾਸ Chapter 26
  3. ਯਹੋਸ਼ੁਆ Chapter 20
  4. ਜ਼ਬੂਰ Chapter 110
  5. ਕਹਾਉਤਾਂ Chapter 13
  6. 1 ਰਾਜਿਆਂ Chapter 16
  7. ਹਿਜ਼ਕੀਏਲ Chapter 32

Related Chapters & Readings

  1. ਜ਼ਬੂਰ Chapter 113
  2. ਹਿਜ਼ਕੀਏਲ Chapter 26
  3. 1 ਸਮੂਏਲ Chapter 27
  4. ਜ਼ਬੂਰ Chapter 8
  5. ਕੂਚ Chapter 8
  6. ਮੀਕਾਹ Chapter 2
  7. 2 ਰਾਜਿਆਂ Chapter 3
Share Your Love

Leave a Reply

Your email address will not be published. Required fields are marked *