ਜ਼ਬੂਰ Chapter 85

For English

Read ਜ਼ਬੂਰ Chapter 85 Online

Read ਜ਼ਬੂਰ Chapter 85 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 85

ਅਧਿਆਇ 85

1. ਹੇ ਯਹੋਵਾਹ, ਤੈਂ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਅਸੀਰੀ ਨੂੰ ਤੈਂ ਮੁਕਾ ਦਿੱਤਾ ਹੈ।

2. ਆਪਣੀ ਪਰਜਾ ਦੀ ਬੁਰਿਆਈ ਤੈਂ ਮਾਫ਼ ਕੀਤੀ ਹੈ, ਤੈਂ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ।

3. ਤੈਂ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ।

4. ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ!

5. ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ, ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ?

6. ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਭਈ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ?

7. ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖ਼ਸ਼!

8. ਮੈਂ ਸੁਣ ਲਵਾਂ ਭਈ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਭਈ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।

9. ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈ ਮੰਨਣ ਵਾਲਿਆਂ ਦੇ ਨੇੜੇ ਹੈ, ਭਈ ਸਾਡੇ ਦੇਸ ਵਿੱਚ ਮਹਿਮਾ ਵੱਸੇ!

10. ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ।

11. ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸੁਰਗ ਤੋਂ ਧਰਮ ਝਾਕਦਾ ਹੈ।

12. ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ।

13. ਧਰਮ ਉਹ ਦੇ ਅੱਗੇ ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।

About ਜ਼ਬੂਰ Chapter 85

Read ਜ਼ਬੂਰ Chapter 85 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 85
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 85 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 85?

ਜ਼ਬੂਰ Chapter 85 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 85 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 127
  4. ਜ਼ਬੂਰ Chapter 111
  5. ਜ਼ਬੂਰ Chapter 145
  6. ਜ਼ਬੂਰ Chapter 97
  7. ਜ਼ਬੂਰ Chapter 130

Explore More from ਪੁਰਾਣਾ ਨੇਮ

  1. 1 ਰਾਜਿਆਂ Chapter 8
  2. ਜ਼ਬੂਰ Chapter 61
  3. ਹਿਜ਼ਕੀਏਲ Chapter 39
  4. 2 ਰਾਜਿਆਂ Chapter 13
  5. ਹਿਜ਼ਕੀਏਲ Chapter 37
  6. ਲੇਵੀਆਂ Chapter 1
  7. ਜ਼ਬੂਰ Chapter 49

Related Chapters & Readings

  1. ਯਸਾਯਾਹ Chapter 48
  2. ਜ਼ਬੂਰ Chapter 122
  3. 1 ਸਮੂਏਲ Chapter 7
  4. ਜ਼ਬੂਰ Chapter 94
  5. ਜ਼ਬੂਰ Chapter 130
  6. ਲੂਕਾ Chapter 10
  7. ਰੋਮੀਆਂ Chapter 2
Share Your Love

Leave a Reply

Your email address will not be published. Required fields are marked *