ਜ਼ਬੂਰ Chapter 87

For English

Read ਜ਼ਬੂਰ Chapter 87 Online

Read ਜ਼ਬੂਰ Chapter 87 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 87

ਅਧਿਆਇ 87

1. ਉਹ ਦੀ ਨੀਂਹ ਪਵਿੱਤਰ ਪਹਾੜ ਵਿੱਚ ਹੈ।

2. ਯਹੋਵਾਹ ਯਾਕੂਬ ਦੇ ਸਾਰੇ ਡੇਹਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਪ੍ਰੇਮ ਰੱਖਦਾ ਹੈ।

3. ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ!

4. ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਭਈ ਇਹ ਉੱਥੇ ਜੰਮਿਆ ਸੀ।

5. ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ।

6. ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਏਹ ਵੀ ਉੱਥੇ ਜੰਮਿਆ।

7. ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।

About ਜ਼ਬੂਰ Chapter 87

Read ਜ਼ਬੂਰ Chapter 87 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 87
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 87 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 87?

ਜ਼ਬੂਰ Chapter 87 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 87 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 145
  4. ਜ਼ਬੂਰ Chapter 127
  5. ਜ਼ਬੂਰ Chapter 111
  6. ਜ਼ਬੂਰ Chapter 94
  7. ਜ਼ਬੂਰ Chapter 91

Explore More from ਪੁਰਾਣਾ ਨੇਮ

  1. ਯਿਰਮਿਯਾਹ Chapter 48
  2. ਕੂਚ Chapter 33
  3. ਜ਼ਕਰਯਾਹ Chapter 3
  4. ਯਸਾਯਾਹ Chapter 9
  5. ਬਿਵਸਥਾ ਸਾਰ Chapter 30
  6. ਜ਼ਬੂਰ Chapter 150
  7. ਅੱਯੂਬ Chapter 42

Related Chapters & Readings

  1. ਜ਼ਬੂਰ Chapter 137
  2. ਮੱਤੀ Chapter 26
  3. ਯਸਾਯਾਹ Chapter 45
  4. ਬਿਵਸਥਾ ਸਾਰ Chapter 13
  5. 1 ਰਾਜਿਆਂ Chapter 22
  6. ਯਸਾਯਾਹ Chapter 23
  7. 1 ਇਤਹਾਸ Chapter 23
Share Your Love

Leave a Reply

Your email address will not be published. Required fields are marked *