Read ਜ਼ਬੂਰ Chapter 92 Online
Read ਜ਼ਬੂਰ Chapter 92 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 92
ਅਧਿਆਇ 92
1. ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
2. ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
3. ਦਸਾਂ ਤਾਰਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ, ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ।
4. ਹੇ ਯਹੋਵਾਹ, ਤੈਂ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਦੇ ਕਾਰਨ ਮੈਂ ਜੈਕਾਰਾ ਗਜਾਵਾਂਗਾ।
5. ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੁੰਘੇ ਹਨ!
6. ਪਸੂ ਵੱਤ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
7. ਕਿ ਜਦੋਂ ਦੁਸ਼ਟ ਘਾਹ ਵਾਂਙੁ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਏਹ ਇਸ ਕਰਕੇ ਹੈ ਭਈ ਓਹ ਸਦਾ ਲਈ ਨਾਸ ਹੋ ਜਾਣ।
8. ਪਰ ਤੂੰ, ਹੇ ਯਹੋਵਾਹ, ਜੁੱਗੋ ਜੁੱਗ ਮਹਾਨ ਹੈਂ।
9. ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ, ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ!
10. ਪਰ ਤੈਂ ਜੰਗਲੀ ਸਾਂਢ ਦੇ ਸਿੰਙ ਵਾਂਙੁ ਮੇਰੇ ਸਿੰਙ ਨੂੰ ਉੱਚਿਆਂ ਕੀਤਾ ਹੈ, ਮੈਂ ਸੱਜਰੇ ਤੇਲ ਨਾਲ ਮਲਿਆ ਗਿਆ।
11. ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ!
12. ਧਰਮੀ ਖਜੂਰ ਦੇ ਬਿਰਛ ਵਾਂਙੁ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਙੁ ਵਧਦਾ ਜਾਵੇਗਾ।
13. ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿ ਲਹਾਉਣਗੇ।
14. ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,
15. ਭਈ ਓਹ ਪਰਗਟ ਕਰਨ ਕਿ ਯਹੋਵਾਹ ਸਤ ਹੈ, ਉਹ ਮੇਰੀ ਚਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ।
About ਜ਼ਬੂਰ Chapter 92
Read ਜ਼ਬੂਰ Chapter 92 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 92
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 92 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 92?
ਜ਼ਬੂਰ Chapter 92 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 92 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 127
- ਜ਼ਬੂਰ Chapter 3
- ਜ਼ਬੂਰ Chapter 111
- ਜ਼ਬੂਰ Chapter 97
- ਜ਼ਬੂਰ Chapter 91
- ਜ਼ਬੂਰ Chapter 58
Explore More from ਪੁਰਾਣਾ ਨੇਮ
- ਜ਼ਬੂਰ Chapter 80
- ਯਿਰਮਿਯਾਹ Chapter 11
- 2 ਸਮੂਏਲ Chapter 8
- ਜ਼ਬੂਰ Chapter 119
- ਅੱਯੂਬ Chapter 37
- ਕੂਚ Chapter 13
- ਜ਼ਬੂਰ Chapter 1