ਪਰਕਾਸ਼ ਦੀ ਪੋਥੀ Chapter 15

For English

Read ਪਰਕਾਸ਼ ਦੀ ਪੋਥੀ Chapter 15 Online

Read ਪਰਕਾਸ਼ ਦੀ ਪੋਥੀ Chapter 15 online from the Holy Bible. This chapter is part of the Book of ਪਰਕਾਸ਼ ਦੀ ਪੋਥੀ in the New Testament. Browse every verse with easy chapter navigation, continue to the next chapter, or explore the complete Book of ਪਰਕਾਸ਼ ਦੀ ਪੋਥੀ and the Holy Bible online.

Choose a Chapter

ਪਰਕਾਸ਼ ਦੀ ਪੋਥੀ 15

ਅਧਿਆਇ 15

1. ਮੈਂ ਅਕਾਸ਼ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ ਡਿੱਠਾ ਅਰਥਾਤ ਸੱਤ ਦੂਤ ਬਵਾਂ ਲਏ ਹੋਏ ਖਲੋਤੇ ਸਨ ਜਿਹੜੀਆਂ ਛੇਕੜਲੀਆਂ ਹਨ ਕਿਉਂ ਜੋ ਓਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ।

2. ਅਤੇ ਮੈਂ ਇੱਕ ਸਮੁੰਦਰ ਜਾਣੋ ਕੱਚ ਦਾ ਵੇਖਿਆ ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਓਸ ਦਰਿੰਦੇ ਉੱਤੇ ਅਤੇ ਉਹ ਦੀ ਮੂਰਤੀ ਉੱਤੇ ਅਤੇ ਉਹ ਦੇ ਨਾਉਂ ਦੇ ਅੰਗ ਉੱਤੇ ਫ਼ਤਹ ਪਾਈ ਮੈਂ ਓਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖਲੋਤੇ ਵੇਖਿਆ।

3. ਅਤੇ ਓਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, — ਹੇ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਹਨ ਤੇਰੇ ਕੰਮ ! ਹੇ ਕੌਮਾਂ ਦੇ ਪਾਤਸ਼ਾਹ, ਜਥਾਰਥ ਅਤੇ ਸਤ ਹਨ ਤੇਰੇ ਮਾਰਗ !

4. ਹੇ ਪ੍ਰਭੁ, ਕੌਣ ਤੈਥੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ ਸੋ ਸਾਰੀਆਂ ਕੌਮਾਂ ਆਉਣਗੀਆਂ, ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਉਂ ਦੇ ਕੰਮ ਪਰਗਟ ਹੋ ਗਏ ਹਨ !

5. ਇਹ ਦੇ ਮਗਰੋਂ ਮੈਂ ਡਿੱਠਾ ਅਤੇ ਸਾਖੀ ਦੇ ਤੰਬੂ ਦੀ ਹੈਕਲ ਜਿਹੜੀ ਸੁਰਗ ਵਿੱਚ ਹੈ ਖੋਲ੍ਹੀ ਗਈ।

6. ਅਤੇ ਓਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਬਵਾਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇਂ ਹੈਕਲ ਵਿੱਚੋਂ ਨਿੱਕਲੇ।

7. ਅਤੇ ਚੌਹਾਂ ਜੰਤੂਆਂ ਵਿੱਚੋਂ ਇੱਕ ਨੇ ਓਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੋ ਜੁੱਗ ਜੀਉਂਦੇ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ।

8. ਅਤੇ ਪਰਮੇਸ਼ੁਰ ਦੇ ਤੇਜ ਤੋਂ ਅਤੇ ਉਹ ਦੀ ਸਮਰੱਥਾ ਤੋਂ ਹੈਕਲ ਧੂੰਏਂ ਨਾਲ ਭਰ ਗਈ ਅਤੇ ਜਿੰਨਾ ਚਿਰ ਓਹਨਾਂ ਸੱਤਾਂ ਦੂਤਾਂ ਦੀਆਂ ਸੱਤ ਬਵਾਂ ਪੂਰੀਆਂ ਨਾ ਹੋਈਆਂ ਓਨਾ ਚਿਰ ਹੈਕਲ ਵਿੱਚ ਕੋਈ ਜਾ ਨਾ ਸੱਕਿਆ।

About ਪਰਕਾਸ਼ ਦੀ ਪੋਥੀ Chapter 15

Read ਪਰਕਾਸ਼ ਦੀ ਪੋਥੀ Chapter 15 online from the Holy Bible. This chapter is part of the Book of ਪਰਕਾਸ਼ ਦੀ ਪੋਥੀ in the New Testament. Continue reading with the chapter navigation above or explore the complete book.

Book Information

Book: ਪਰਕਾਸ਼ ਦੀ ਪੋਥੀ
Chapter: 15
Testament: New Testament

How to Read this Chapter

Use the Previous and Next Chapter buttons to continue reading ਪਰਕਾਸ਼ ਦੀ ਪੋਥੀ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਪਰਕਾਸ਼ ਦੀ ਪੋਥੀ Chapter 15 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਪਰਕਾਸ਼ ਦੀ ਪੋਥੀ Chapter 15?

ਪਰਕਾਸ਼ ਦੀ ਪੋਥੀ Chapter 15 is part of the Book of ਪਰਕਾਸ਼ ਦੀ ਪੋਥੀ in the Holy Bible.

Can I read this chapter online?

Yes. You can read the complete ਪਰਕਾਸ਼ ਦੀ ਪੋਥੀ Chapter 15 online for free with easy chapter navigation.

More Chapters from ਨਵਾਂ ਨੇਮ

  1. ਲੂਕਾ Chapter 24
  2. ਇਬਰਾਨੀਆਂ Chapter 2
  3. ਲੂਕਾ Chapter 8
  4. ਮੱਤੀ Chapter 2
  5. ਰੋਮੀਆਂ Chapter 13
  6. 1 ਯੂਹੰਨਾ Chapter 4
  7. 1 ਯੂਹੰਨਾ Chapter 3

Explore More from ਪਰਕਾਸ਼ ਦੀ ਪੋਥੀ

  1. ਪਰਕਾਸ਼ ਦੀ ਪੋਥੀ Chapter 12
  2. ਪਰਕਾਸ਼ ਦੀ ਪੋਥੀ Chapter 19
  3. ਪਰਕਾਸ਼ ਦੀ ਪੋਥੀ Chapter 14
  4. ਪਰਕਾਸ਼ ਦੀ ਪੋਥੀ Chapter 7
  5. ਪਰਕਾਸ਼ ਦੀ ਪੋਥੀ Chapter 1
  6. ਪਰਕਾਸ਼ ਦੀ ਪੋਥੀ Chapter 20
  7. ਪਰਕਾਸ਼ ਦੀ ਪੋਥੀ Chapter 13

Related Chapters & Readings

  1. ਬਿਵਸਥਾ ਸਾਰ Chapter 27
  2. ਜ਼ਬੂਰ Chapter 26
  3. ਫ਼ਿਲੇਮੋਨ Chapter 1
  4. ਯੂਹੰਨਾ Chapter 17
  5. 1 ਇਤਹਾਸ Chapter 3
  6. 1 ਪਤਰਸ Chapter 5
  7. ਪਰਕਾਸ਼ ਦੀ ਪੋਥੀ Chapter 8
Share Your Love

Leave a Reply

Your email address will not be published. Required fields are marked *