ਪਰਕਾਸ਼ ਦੀ ਪੋਥੀ Chapter 4

For English

Read ਪਰਕਾਸ਼ ਦੀ ਪੋਥੀ Chapter 4 Online

Read ਪਰਕਾਸ਼ ਦੀ ਪੋਥੀ Chapter 4 online from the Holy Bible. This chapter is part of the Book of ਪਰਕਾਸ਼ ਦੀ ਪੋਥੀ in the New Testament. Browse every verse with easy chapter navigation, continue to the next chapter, or explore the complete Book of ਪਰਕਾਸ਼ ਦੀ ਪੋਥੀ and the Holy Bible online.

Choose a Chapter

ਪਰਕਾਸ਼ ਦੀ ਪੋਥੀ 4

ਅਧਿਆਇ 4

1. ਇਹ ਦੇ ਪਿੱਛੋਂ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਅਕਾਸ਼ ਵਿੱਚ ਇੱਕ ਬੂਹਾ ਖੁਲ੍ਹਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਭਈ ਐਧਰ ਉਤਾਹਾਂ ਨੂੰ ਆ ਜਾਹ ਅਤੇ ਜੋ ਕੁਝ ਇਹ ਦੇ ਮਗਰੋਂ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਵਾਂ।

2. ਓਵੇਂ ਹੀ ਮੈਂ ਆਤਮਾ ਵਿੱਚ ਆਇਆ। ਤਾਂ ਕੀ ਵੇਖਦਾ ਹਾਂ ਭਈ ਸੁਰਗ ਵਿੱਚ ਇੱਕ ਸਿੰਘਾਸਣ ਧਰਿਆ ਹੋਇਆ ਹੈ ਅਤੇ ਓਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ।

3. ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁਖ ਹੈ ਜੋ ਵੇਖਣ ਨੂੰ ਪੰਨੇ ਦੀ ਨਿਆਈਂ ਹੈ।

4. ਸਿੰਘਾਸਣ ਦੇ ਦੁਆਲੇ ਚੱਵੀ ਗੱਦੀਆਂ ਹਨ ਅਤੇ ਮੈਂ ਚੱਵੀ ਬਜ਼ੁਰਗਾਂ ਨੂੰ ਚਿੱਟੇ ਬਸਤਰ ਪਹਿਨੇ ਅਤੇ ਸਿਰਾਂ ਉੱਤੇ ਸੋਨੇ ਦੇ ਮੁਕਟ ਧਰੇ ਓਹਨਾਂ ਗੱਦੀਆਂ ਉੱਤੇ ਬੈਠਿਆਂ ਡਿੱਠਾ।

5. ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿਕਲਦੀਆਂ ਹਨ ਅਤੇ ਸਿੰਘਾਸਣ ਦੇ ਮੋਹਰੇ ਅੱਗ ਦੇ ਸੱਤ ਦੀਵੇ ਪਏ ਬਲਦੇ ਹਨ ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ।

6. ਅਤੇ ਸਿੰਘਾਸਣ ਦੇ ਅੱਗੇ ਬਲੌਰ ਵਰਗਾ ਕੱਚ ਦਾ ਇੱਕ ਸਮੁੰਦਰ ਜਿਹਾ ਹੈ। ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਦੁਆਲੇ ਚਾਰ ਜੰਤੂ ਹਨ ਜਿਹੜੇ ਅੱਗਿਓਂ ਪਿੱਛਿਓਂ ਅੱਖੀਆਂ ਨਾਲ ਭਰੇ ਹੋਏ ਹਨ।

7. ਅਤੇ ਪਹਿਲਾ ਜੰਤੂ ਬਬਰ ਸ਼ੇਰ ਵਰਗਾ ਹੈ ਅਤੇ ਦੂਜਾ ਜੰਤੂ ਵਹਿੜਕੇ ਵਰਗਾ ਅਤੇ ਤੀਜੇ ਜੰਤੂ ਦਾ ਮੂੰਹ ਮਨੁੱਖ ਦੇ ਮੂੰਹ ਜਿਹਾ ਅਤੇ ਚੌਥਾ ਜੰਤੂ ਉੱਡਦੇ ਹੋਏ ਉਕਾਬ ਵਰਗਾ ਹੈ।

8. ਅਤੇ ਓਹ ਚਾਰੇ ਜੰਤੂ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ ਛੇ ਖੰਭ ਹਨ ਦੁਆਲਿਓਂ ਅਤੇ ਅੰਦਰੋਂ ਅੱਖੀਆਂ ਨਾਲ ਭਰੇ ਹੋਏ ਹਨ ਅਤੇ ਓਹ ਰਾਤ ਦਿਨ ਇਹ ਕਹਿਣ ਤੋਂ ਸਾਹ ਨਹੀਂ ਲੈਂਦੇ,- ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈਸੀ ਅਤੇ ਹੈ ਅਤੇ ਆਉਣ ਵਾਲਾ ਹੈ !

9. ਜਾਂ ਓਹ ਜੰਤੂ ਓਸ ਦੀ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਜਿਹੜਾ ਜੁੱਗੋ ਜੁੱਗ ਜੀਉਂਦਾ ਹੈ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ।

10. ਤਾਂ ਚੱਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਉਹ ਨੂੰ ਜਿਹੜਾ ਜੁੱਗੋ ਜੁੱਗ ਜੀਉਂਦਾ ਹੈ ਮੱਥਾ ਟੇਕਣਗੇ ਅਤੇ ਇਹ ਆਖਦਿਆਂ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ,—

11. ਹੇ ਸਾਡੇ ਪ੍ਰਭੁ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਜੋਗ ਹੈਂ, ਤੈਂ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਓਹ ਤੇਰੀ ਇੱਛਿਆ ਨਾਲ ਹੋਈਆਂ ਅਤੇ ਰਚੀਆਂ ਗਈਆਂ !

About ਪਰਕਾਸ਼ ਦੀ ਪੋਥੀ Chapter 4

Read ਪਰਕਾਸ਼ ਦੀ ਪੋਥੀ Chapter 4 online from the Holy Bible. This chapter is part of the Book of ਪਰਕਾਸ਼ ਦੀ ਪੋਥੀ in the New Testament. Continue reading with the chapter navigation above or explore the complete book.

Book Information

Book: ਪਰਕਾਸ਼ ਦੀ ਪੋਥੀ
Chapter: 4
Testament: New Testament

How to Read this Chapter

Use the Previous and Next Chapter buttons to continue reading ਪਰਕਾਸ਼ ਦੀ ਪੋਥੀ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਪਰਕਾਸ਼ ਦੀ ਪੋਥੀ Chapter 4 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਪਰਕਾਸ਼ ਦੀ ਪੋਥੀ Chapter 4?

ਪਰਕਾਸ਼ ਦੀ ਪੋਥੀ Chapter 4 is part of the Book of ਪਰਕਾਸ਼ ਦੀ ਪੋਥੀ in the Holy Bible.

Can I read this chapter online?

Yes. You can read the complete ਪਰਕਾਸ਼ ਦੀ ਪੋਥੀ Chapter 4 online for free with easy chapter navigation.

More Chapters from ਨਵਾਂ ਨੇਮ

  1. ਲੂਕਾ Chapter 24
  2. ਇਬਰਾਨੀਆਂ Chapter 2
  3. ਲੂਕਾ Chapter 8
  4. 1 ਯੂਹੰਨਾ Chapter 3
  5. ਰੋਮੀਆਂ Chapter 13
  6. ਮੱਤੀ Chapter 2
  7. 1 ਯੂਹੰਨਾ Chapter 4

Explore More from ਪਰਕਾਸ਼ ਦੀ ਪੋਥੀ

  1. ਪਰਕਾਸ਼ ਦੀ ਪੋਥੀ Chapter 14
  2. ਪਰਕਾਸ਼ ਦੀ ਪੋਥੀ Chapter 17
  3. ਪਰਕਾਸ਼ ਦੀ ਪੋਥੀ Chapter 1
  4. ਪਰਕਾਸ਼ ਦੀ ਪੋਥੀ Chapter 15
  5. ਪਰਕਾਸ਼ ਦੀ ਪੋਥੀ Chapter 11
  6. ਪਰਕਾਸ਼ ਦੀ ਪੋਥੀ Chapter 7
  7. ਪਰਕਾਸ਼ ਦੀ ਪੋਥੀ Chapter 19

Related Chapters & Readings

  1. 2 ਕੁਰਿੰਥੀਆਂ Chapter 11
  2. 1 ਰਾਜਿਆਂ Chapter 11
  3. 2 ਇਤਹਾਸ Chapter 12
  4. 1 ਇਤਹਾਸ Chapter 15
  5. ਹਿਜ਼ਕੀਏਲ Chapter 43
  6. ਜ਼ਬੂਰ Chapter 76
  7. 2 ਸਮੂਏਲ Chapter 20
Share Your Love

Leave a Reply

Your email address will not be published. Required fields are marked *