ਪਰਕਾਸ਼ ਦੀ ਪੋਥੀ Chapter 8

For English

Read ਪਰਕਾਸ਼ ਦੀ ਪੋਥੀ Chapter 8 Online

Read ਪਰਕਾਸ਼ ਦੀ ਪੋਥੀ Chapter 8 online from the Holy Bible. This chapter is part of the Book of ਪਰਕਾਸ਼ ਦੀ ਪੋਥੀ in the New Testament. Browse every verse with easy chapter navigation, continue to the next chapter, or explore the complete Book of ਪਰਕਾਸ਼ ਦੀ ਪੋਥੀ and the Holy Bible online.

Choose a Chapter

ਪਰਕਾਸ਼ ਦੀ ਪੋਥੀ 8

ਅਧਿਆਇ 8

1. ਜਾਂ ਸੱਤਵੀਂ ਮੋਹਰ ਉਹ ਨੇ ਤੋੜੀ ਤਾਂ ਸੁਰਗ ਵਿੱਚ ਅੱਧੇਕੁ ਘੰਟੇ ਤੀਕ ਚੁੱਪਚਾਣ ਰਹੀ।

2. ਅਤੇ ਮੈਂ ਓਹਨਾਂ ਸੱਤਾਂ ਦੂਤਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਖੜੇ ਰਹਿੰਦੇ ਹਨ, ਅਤੇ ਓਹਨਾਂ ਨੂੰ ਸੱਤ ਤੁਰ੍ਹੀਆਂ ਫੜਾਈਆਂ ਗਈਆਂ।

3. ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲਈ ਜਗਵੇਦੀ ਉੱਤੇ ਜਾ ਖਲੋਤਾ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਭਈ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾਂ ਦੇ ਨਾਲ ਨਾਲ ਉਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ ਜਿਹੜੀ ਸਿੰਘਾਸਣ ਦੇ ਅੱਗੇ ਹੈ।

4. ਅਤੇ ਧੂਪ ਦਾ ਧੂੰਆਂ ਸੰਤਾਂ ਦੀਆਂ ਪ੍ਰਾਰਥਨਾਂ ਨਾਲ ਓਸ ਦੂਤ ਦੇ ਹੱਥੋਂ ਪਰਮੇਸ਼ੁਰ ਦੇ ਹਜ਼ੂਰ ਅੱਪੜ ਗਿਆ।

5. ਤਾਂ ਦੂਤ ਨੇ ਧੂਪਦਾਨੀ ਲਈ ਅਤੇ ਜਗਵੇਦੀ ਦੀ ਕੁਝ ਅੱਗ ਓਸ ਵਿੱਚ ਭਰ ਕੇ ਧਰਤੀ ਉੱਤੇ ਸੁੱਟ ਦਿੱਤੀ। ਤਾਂ ਬੱਦਲ ਦੀਆਂ ਗਰਜਾਂ ਅਤੇ ਅਵਾਜ਼ਾਂ ਅਤੇ ਬਿਜਲੀ ਦੀਆਂ ਲਿਸ਼ਕਾਂ ਹੋਈਆਂ ਅਤੇ ਭੁਚਾਲ ਆਇਆ !

6. ਫੇਰ ਓਹਨਾਂ ਸੱਤਾਂ ਦੂਤਾਂ ਨੇ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ ਆਪਣੇ ਆਪ ਨੂੰ ਤੁਰ੍ਹੀਆਂ ਵਜਾਉਣ ਲਈ ਤਿਆਰ ਕੀਤਾ।

7. ਪਹਿਲੇ ਨੇ ਤੁਰ੍ਹੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੜੇ ਅਤੇ ਅੱਗ ਪਰਗਟ ਹੋਈ ਅਤੇ ਧਰਤੀ ਉੱਤੇ ਸੁੱਟੀ ਗਈ, ਤਾਂ ਧਰਤੀ ਦੀ ਇੱਕ ਤਿਹਾਈ ਸੜ ਗਈ ਅਤੇ ਰੁੱਖਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ।

8. ਫੇਰ ਦੂਜੇ ਦੂਤ ਨੇ ਤੁਰ੍ਹੀ ਵਜਾਈ। ਤਾਂ ਇੱਕ ਵੱਡਾ ਪਹਾੜ ਜਿਹਾ ਅੱਗ ਨਾਲ ਬਲਦਾ ਹੋਇਆ ਸਮੁੰਦਰ ਵਿੱਚ ਸੁੱਟਿਆ ਗਿਆ ਅਤੇ ਸਮੁੰਦਰ ਦੀ ਇੱਕ ਤਿਹਾਈ ਲਹੂ ਬਣ ਗਈ।

9. ਅਤੇ ਸਮੁੰਦਰ ਦੇ ਜਲ ਜੰਤੂਆਂ ਦੀ ਇੱਕ ਤਿਹਾਈ ਮਰ ਗਈ ਅਤੇ ਜਹਾਜ਼ਾਂ ਦੀ ਇੱਕ ਤਿਹਾਈ ਨਸ਼ਟ ਹੋ ਗਈ।

10. ਫੇਰ ਤੀਜੇ ਦੂਤ ਨੇ ਤੁਰ੍ਹੀ ਵਜਾਈ ਤਾਂ ਇੱਕ ਵੱਡਾ ਤਾਰਾ ਮਸਾਲ ਵਾਂਙੁ ਬਲਦਾ ਹੋਇਆ ਅਕਾਸ਼ੋਂ ਟੁੱਟਿਆ ਅਤੇ ਨਦੀਆਂ ਦੀ ਇੱਕ ਤਿਹਾਈ ਉੱਤੇ ਅਤੇ ਪਾਣੀਆਂ ਦਿਆਂ ਸੁੰਬਾਂ ਉੱਤੇ ਜਾ ਪਿਆ।

11. ਓਸ ਤਾਰੇ ਦਾ ਨਾਉਂ ਨਾਗਦਉਣਾ ਕਰਕੇ ਆਖੀਦਾ ਹੈ ਅਤੇ ਪਾਣੀਆਂ ਦੀ ਇੱਕ ਤਿਹਾਈ ਨਾਗਦਉਣੇ ਜਿਹੀ ਹੋ ਗਈ ਅਤੇ ਓਹਨਾਂ ਪਾਣੀਆਂ ਨਾਲ ਇਸ ਲਈ ਜੋ ਓਹ ਕੌੜੇ ਹੋ ਗਏ ਸਨ ਬਹੁਤੇ ਮਨੁੱਖ ਮਰ ਗਏ।

12. ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ ਦੀ ਇੱਕ ਤਿਹਾਈ ਅਤੇ ਚੰਦਰਮਾ ਦੀ ਇੱਕ ਤਿਹਾਈ ਅਤੇ ਤਾਰਿਆਂ ਦੀ ਇੱਕ ਤਿਹਾਈ ਮਾਰੀ ਗਈ ਭਈ ਓਹਨਾਂ ਦੀ ਇੱਕ ਤਿਹਾਈ ਅਨ੍ਹੇਰੀ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸੇ ਪਰਕਾਰ ਰਾਤ ਦੀ ਭੀ।

13. ਤਾਂ ਮੈਂ ਨਿਗਾਹ ਕੀਤੀ ਅਤੇ ਇੱਕ ਉਕਾਬ ਨੂੰ ਅਕਾਸ਼ ਵਿੱਚ ਉੱਡਦੇ ਅਤੇ ਵੱਡੀ ਅਵਾਜ਼ ਨਾਲ ਇਹ ਕਹਿੰਦੇ ਸੁਣਿਆ ਭਈ ਹਾਇ ਹਾਇ ਹਾਇ ਧਰਤੀ ਦੇ ਵਾਸੀਆਂ ਨੂੰ ! ਓਹਨਾਂ ਤਿੰਨਾਂ ਦੂਤਾਂ ਦੀ ਤੁਰ੍ਹੀ ਦੀਆਂ ਰਹਿੰਦੀਆਂ ਅਵਾਜ਼ਾਂ ਦੇ ਕਾਰਨ ਜਿਨ੍ਹਾਂ ਅਜੇ ਤੁਰ੍ਹੀ ਵਜਾਉਣੀ ਹੈ !

About ਪਰਕਾਸ਼ ਦੀ ਪੋਥੀ Chapter 8

Read ਪਰਕਾਸ਼ ਦੀ ਪੋਥੀ Chapter 8 online from the Holy Bible. This chapter is part of the Book of ਪਰਕਾਸ਼ ਦੀ ਪੋਥੀ in the New Testament. Continue reading with the chapter navigation above or explore the complete book.

Book Information

Book: ਪਰਕਾਸ਼ ਦੀ ਪੋਥੀ
Chapter: 8
Testament: New Testament

How to Read this Chapter

Use the Previous and Next Chapter buttons to continue reading ਪਰਕਾਸ਼ ਦੀ ਪੋਥੀ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਪਰਕਾਸ਼ ਦੀ ਪੋਥੀ Chapter 8 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਪਰਕਾਸ਼ ਦੀ ਪੋਥੀ Chapter 8?

ਪਰਕਾਸ਼ ਦੀ ਪੋਥੀ Chapter 8 is part of the Book of ਪਰਕਾਸ਼ ਦੀ ਪੋਥੀ in the Holy Bible.

Can I read this chapter online?

Yes. You can read the complete ਪਰਕਾਸ਼ ਦੀ ਪੋਥੀ Chapter 8 online for free with easy chapter navigation.

More Chapters from ਨਵਾਂ ਨੇਮ

  1. ਲੂਕਾ Chapter 24
  2. ਇਬਰਾਨੀਆਂ Chapter 2
  3. ਲੂਕਾ Chapter 8
  4. ਮੱਤੀ Chapter 2
  5. 1 ਯੂਹੰਨਾ Chapter 4
  6. 1 ਯੂਹੰਨਾ Chapter 3
  7. 1 ਪਤਰਸ Chapter 2

Explore More from ਪਰਕਾਸ਼ ਦੀ ਪੋਥੀ

  1. ਪਰਕਾਸ਼ ਦੀ ਪੋਥੀ Chapter 10
  2. ਪਰਕਾਸ਼ ਦੀ ਪੋਥੀ Chapter 14
  3. ਪਰਕਾਸ਼ ਦੀ ਪੋਥੀ Chapter 18
  4. ਪਰਕਾਸ਼ ਦੀ ਪੋਥੀ Chapter 15
  5. ਪਰਕਾਸ਼ ਦੀ ਪੋਥੀ Chapter 11
  6. ਪਰਕਾਸ਼ ਦੀ ਪੋਥੀ Chapter 2
  7. ਪਰਕਾਸ਼ ਦੀ ਪੋਥੀ Chapter 13

Related Chapters & Readings

  1. ਆਮੋਸ Chapter 4
  2. ਆਮੋਸ Chapter 2
  3. 1 ਪਤਰਸ Chapter 4
  4. ਲੇਵੀਆਂ Chapter 9
  5. ਲੇਵੀਆਂ Chapter 20
  6. 2 ਸਮੂਏਲ Chapter 24
  7. ਯੂਹੰਨਾ Chapter 19
Share Your Love

Leave a Reply

Your email address will not be published. Required fields are marked *